ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ : ਹਰਜੋਤ ਬੈਂਸ

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕਾਂ ਨੇ 100 ਤੋਂ ਵੱਧ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ […]

Continue Reading

ਪ੍ਰੋਗਰਾਮ ‘ਆਰੰਭ’ : ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ : ਡਾ. ਬਲਜੀਤ ਕੌਰ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ‘ਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ

ਚੰਡੀਗੜ੍ਹ, 30 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ 1 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੇ ਖੁਰਾਕ ਵਿਤਰਨ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦੀ ਉਡੀਕ ਹੈ। ਕਟਾਰੂਚੱਕ ਨੇ […]

Continue Reading

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਖੇ ਟੇਕਿਆ ਮੱਥਾ

ਪਟਿਆਲਾ/ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ […]

Continue Reading

ਅਪ੍ਰੈਲ ਮਹੀਨੇ ‘ਚ 10 ਦਿਨ ਬੰਦ ਰਹਿਣਗੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :Holidays News :ਅਪ੍ਰੈਲ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਛੁੱਟੀਆਂ ਦੀ ਭਰਮਾਰ ਲੈ ਕੇ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਅਪ੍ਰੈਲ 2025 ਵਿੱਚ ਕਈ ਮਹੱਤਵਪੂਰਨ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮਹੀਨੇ ਰਾਮ ਨੌਮੀ (6 ਅਪ੍ਰੈਲ, ਐਤਵਾਰ), ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ (8 ਅਪ੍ਰੈਲ, […]

Continue Reading

ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਨੇ Live ਹੋ ਕੇ ਨਿਗਲੀ ਸਲਫਾਸ, ਮੌਤ

ਹਲਵਾਰਾ, 30 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਬਾਊਂਸਰ ਪਵਨਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੁੰਦੇ ਹੋਏ ਸਲਫਾਸ ਨਿਗਲ ਲਈ, ਜਿਸ ਤੋਂ ਬਾਅਦ ਐਤਵਾਰ ਤੜਕੇ 2 ਵਜੇ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਉਸ ਦੇ ਚਹੇਤਿਆਂ ਅਤੇ ਪਿੰਡ ਵਾਸੀਆਂ […]

Continue Reading

ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਜਾ ਰਹੇ ਚਾਰ ਦੋਸਤਾਂ ਦੀ ਕਾਰ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ 2 ਗੰਭੀਰ

ਜਲੰਧਰ, 30 ਮਾਰਚ, ਦੇਸ਼ ਕਲਿਕ ਬਿਊਰੋ :Accident News: ਜਲੰਧਰ ‘ਚ ਅੱਜ ਐਤਵਾਰ ਸਵੇਰੇ ਸੜਕ ਹਾਦਸੇ ( road accident )’ਚ ਦੋ ਦੋਸਤਾਂ ਦੀ ਮੌਤ ਹੋ ਗਈ। ਦੋ ਹੋਰ ਦੋਸਤ ਗੰਭੀਰ ਜ਼ਖਮੀ ਹਨ। ਇਹ ਹਾਦਸਾ ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ‘ਤੇ ਵਾਪਰਿਆ। ਨੌਜਵਾਨਾਂ ਦੀ ਕਾਰ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ […]

Continue Reading

ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ, 6 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ

ਤਰਨਤਾਰਨ, 30 ਮਾਰਚ, ਦੇਸ਼ ਕਲਿਕ ਬਿਊਰੋ :Punjab News: ਤਰਨਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਐਕਸ਼ਨ ਲੈਂਦੇ ਹੋਏ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਠੱਠੀ ਸੋਹਲ (ਤਰਨਤਾਰਨ) ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। […]

Continue Reading

ਪੰਜਾਬ ‘ਚ ਨਿਕਲੀਆਂ CM ਦੀਆਂ ਅਸਾਮੀਆਂ, ਅਪਲਾਈ ਕਰਨ ਦੀ ਆਖਰੀ ਮਿਤੀ ਭਲਕੇ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਨੂੰ ਆਖਰੀ ਮਿਤੀ ਹੈ। ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਅਸਤੀਫ਼ਾ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :Punjab News ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ (Gurminder Singh Gerry) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਸਰਕਾਰ ਨੂੰ ਸੌਂਪ ਦਿੱਤਾ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ […]

Continue Reading