ਫਰੀਡਮ ਫਾਈਟਰ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128ਵਾਂ ਜਨਮ ਦਿਹਾੜਾ ਮਨਾਇਆ

ਫਰੀਡਮ ਫਾਈਟਰ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128ਵਾਂ ਜਨਮ ਦਿਹਾੜਾ ਮਨਾਇਆ             ਫਰੀਡਮ ਫਾਈਟਰ ਪ੍ਰੀਵਾਰਾਂ ਦੀਆਂ ਮੰਗਾਂ ਤੇ ਜਲਦੀ ਵਿਚਾਰ ਕਰਾਂਗੇ -ਮੈਡਮ ਕਲਸੀ ਫਰੀਦਕੋਟ 24 ਜਨਵਰੀ , ਦੇਸ਼ ਕਲਿੱਕ ਬਿਓਰੋ ਦੇਸ ਦੀ ਅਜਾਦੀ ਦੇ ਅਸਲੀ ਹੀਰੋ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ 128 ਵਾ ਜਨਮ ਦਿਹਾੜਾ ਫਰੀਡਮ ਫਾਈਟਰ, ਉਤਰਾਧਿਕਾਰੀ ਸੰਸਥਾ ਰਜਿ.  196 ਵੱਲੋ ਬਾਬਾ ਫਰੀਦ ਦੀ ਚਰਨ ਛੋਹ […]

Continue Reading

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ […]

Continue Reading

5000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ, 24 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ […]

Continue Reading

26 ਜਨਵਰੀ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ

26 ਜਨਵਰੀ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ – ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ ਸ੍ਰੀ ਮੁਕਤਸਰ ਸਾਹਿਬ  24 ਜਨਵਰੀ, ਦੇਸ਼ ਕਲਿੱਕ ਬਿਓਰੋ                                                 ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ  ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ […]

Continue Reading

ਹਾਦਸੇ ‘ਚ ਜ਼ਖਮੀ ਹੋਏ ਵਪਾਰੀ ਦੀ ਜੇਬ ‘ਚੋਂ 2 ਲੱਖ ਰੁਪਏ ਕੱਢਣ ਵਾਲਾ ਗ੍ਰਿਫਤਾਰ

ਹਾਦਸੇ ‘ਚ ਜ਼ਖਮੀ ਹੋਏ ਵਪਾਰੀ ਦੀ ਜੇਬ ‘ਚੋਂ 2 ਲੱਖ ਰੁਪਏ ਕੱਢਣ ਵਾਲਾ ਗ੍ਰਿਫਤਾਰ ਅੰਮ੍ਰਿਤਸਰ, 24 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਪੁਲਸ ਨੇ ਹਾਦਸੇ ‘ਚ ਜ਼ਖਮੀ ਹੋਏ ਵਪਾਰੀ ਦੀ ਜੇਬ ‘ਚੋਂ ਪੈਸੇ ਚੋਰੀ ਕਰਨ ਵਾਲੇ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਘਟਨਾ 15 ਜਨਵਰੀ ਦੀ ਰਾਤ ਕਰੀਬ 9:15 ਵਜੇ ਵਾਪਰੀ, ਜਦੋਂ ਰਵੀ ਮਹਾਜਨ ਅਲਬਰਟ ਰੋਡ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਭੱਤਾ ਦੇਣ ਦੀ ਤਿਆਰੀ, ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਭੱਤਾ ਦੇਣ ਦੀ ਤਿਆਰੀ ਵਿੱਚ ਹੈ। ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਦੀ ਤਿਆਰੀ ਸਬੰਧੀ ਮੰਡਲ ਕਮਿਸ਼ਨਰਜ਼ ਤੇ ਡਿਪਟੀ ਕਮਿਸ਼ਨਰਾਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਦੁੱਧ ਹੋਇਆ ਸਸਤਾ, ਕੀਮਤਾਂ ਘਟਾਈਆਂ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਦੌਰ ਵਿੱਚ ਕੁਝ ਰਹਿਤ ਵਾਲੀ ਖਬਰ ਹੈ ਕਿ ਦੁੱਧ ਦੇ ਭਾਅ ਘਟਾਏ ਗਏ ਹਨ। ਅਮੂਲ ਵੱਲੋਂ ਦੇਸ਼ ਭਰ ਵਿੱਚ ਦੁੱਧ ਦੀਆਂ ਕੀਮਤਾਂ ਘਟਾਈਆਂ ਗਈਆਂ ਗਈਆਂ ਹਨ। ਗੁਜਰਾਤ ਵਿੱਚ ਡੇਅਰੀ ਸੈਕਟਰ ਦੀ ਦਿਗਜ਼ ਕੰਪਨੀ ਅਮੂਲ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ। ਅਮੂਲ ਗੋਲਡ, ਅਮੂਲ ਟੀ […]

Continue Reading

ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਤੇ ਡੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀ ਇਕ ਜ਼ਿਲ੍ਹੇ ਤੋਂ ਦੂਜੇ ਵਿੱਚ ਵਿੱਚ ਬਦਲੀ ਰਾਹੀਂ ਨਿਯੁਕਤੀ ਸਬੰਧੀ  ਹਦਾਇਤਾਂ ਕੀਤੀਆਂ ਗਈਆਂ ਹਨ।

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025, ਦੇਸ਼ ਕਲਿੱਕ ਬਿੳਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਲੁਧਿਆਣਾ ‘ਚ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਨੇ ਸਸਕਾਰ ਰੁਕਵਾਇਆ

ਲੁਧਿਆਣਾ ‘ਚ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਨੇ ਸਸਕਾਰ ਰੁਕਵਾਇਆ ਲੁਧਿਆਣਾ, 24 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਇਕ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਜਦੋਂ ਲੜਕੀ ਦੇ ਪਰਿਵਾਰਕ ਮੈਂਬਰ ਉਸ ਦਾ ਸਸਕਾਰ ਕਰਨ ਗਏ ਤਾਂ ਪੁਲੀਸ ਨੇ ਆ ਕੇ ਸਸਕਾਰ ਰੁਕਵਾ ਦਿੱਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। […]

Continue Reading