ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ, 23 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ […]

Continue Reading

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ  ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ  ਪੁਰਸਕਾਰʼ ਲਈ ਚੋਣ *ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 25 ਜਨਵਰੀ ਨੂੰ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਉਪਰ ਕੀਤਾ ਜਾਵੇਗਾ ਸਨਮਾਨਿਤ* ਮਾਨਸਾ, 23 ਜਨਵਰੀ, ਦੇਸ਼ ਕਲਿੱਕ ਬਿਓਰੋ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਜਾਰੀ ਪੱਤਰ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ […]

Continue Reading

ਪੰਜਾਬ ਪੁਲਿਸ ਨੇ ਵਾਪਸ ਲਈ ਕੇਜਰੀਵਾਲ ਤੋਂ ਸੁਰੱਖਿਆ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੀ ਸੁਰੱਖਿਆ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਵਾਪਸ ਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਕੇਜਰੀਵਾਲ ਨਾਲ ਤੈਨਾਤ ਪੁਲਿਸ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਲੀ ਪੁਲਿਸ ਨੂੰ ਇਨਪੁਟ […]

Continue Reading

ਪੰਜਾਬ ਪੁਲੀਸ ਦਾ ASI ਤੇ CRPF ਜਵਾਨ ਪਰਿਵਾਰਾਂ ਸਮੇਤ ਹੋਏ ਹੱਥੋਪਾਈ, ਕੀਤੀ ਤੋੜਫੋੜ

ਅੰਮ੍ਰਿਤਸਰ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਗੇਟ ਖਜ਼ਾਨਾ ਇਲਾਕੇ ਦੇ ਨੇੜੇ ਸਥਿਤ ਮੰਦਰ ਭਦਰਕਾਲੀ ਦੇ ਕੋਲ ਦੋ ਧਿਰਾਂ ਵਿਚਕਾਰ ਵਿਵਾਦ ਹੋ ਗਿਆ। ਇਹ ਵਿਵਾਦ ਗਲੀ ਵਿੱਚ ਬਣੀ ਇੱਕ ਬਗੀਚੀ ਨੂੰ ਲੈ ਕੇ ਹੋਇਆ। ਜਿਸ ਵਿੱਚ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਪਰਿਵਾਰ ਅਤੇ ਉਨ੍ਹਾਂ ਦੇ ਗੁਆਂਢੀ ਸੀਆਰਪੀਐਫ ਜਵਾਨ ਦੇ ਪਰਿਵਾਰ ਦੇ ਵਿਚਕਾਰ ਝਗੜਾ […]

Continue Reading

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ‘ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, […]

Continue Reading

ਜ਼ਮੀਨ ਬਚਾਉਣ ਲਈ ਸੰਘਰਸ਼ ਕਰ ਰਹੇ ਪਿੰਡ ਜਿਉਂਦ ਦੇ ਕਿਸਾਨਾਂ ਖਿਲਾਫ ਕੇਸ ਦਰਜ ਕਰਨ ਦੀ ਲਿਬੇਰਸ਼ਨ ਵੱਲੋਂ ਸਖ਼ਤ ਨਿੰਦਾ

ਮਾਨਸਾ, 23 ਜਨਵਰੀ 2025, ਦੇਸ਼ ਕਲਿੱਕ ਬਿਓਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ ਸੌ ਤੋਂ ਵੱਧ ਮੁਜਾਰੇ ਕਿਸਾਨਾਂ – ਜਿਹੜੇ 1907- 08 ਤੋਂ ਅਪਣੇ ਕਬਜੇ ਹੇਠਲੀ ਜ਼ਮੀਨ ਦੇ ਕਾਨੂੰਨੀ ਕਾਸ਼ਤਕਾਰ ਹਨ – ਦੀ ਖੇਤੀ ਹੇਠਲੀ ਕਰੀਬ 600 ਏਕੜ ਜ਼ਮੀਨ ਉੱਤੇ ਮਾਨ ਸਰਕਾਰ ਅਦਾਲਤੀ ਫੈਸਲੇ ਦੀ ਆੜ ਵਿੱਚ […]

Continue Reading

ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ

ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟਰੇਸ਼ਨ ਲਈ ਚਲਾਈ ਮੁਹਿੰਮ ਸ਼੍ਰੀ ਮੁਕਤਸਰ ਸਾਹਿਬ: 23 ਜਨਵਰੀ, ਦੇਸ਼ ਕਲਿੱਕ ਬਿਓਰੋ                                                                      ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਜ਼ਾਅਲੀ ਵੋਟਾਂ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ। ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਤੋਂ […]

Continue Reading

ਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ

ਪੰਜਾਬ ਦਾ ਅਗਨੀਵੀਰ ਕੁਪਵਾੜਾ ‘ਚ ਸ਼ਹੀਦ ਮਾਨਸਾ, 23 ਜਨਵਰੀ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਮਾਨਸਾ ਦਾ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ। ਉਹ ਦੋ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਅਜੇ ਕੁਆਰਾ ਸੀ।ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਨਰਿੰਦਰ […]

Continue Reading

ਬਜ਼ੁਰਗ ਰੂਮ ਹੀਟਰ ਦੇ ਉੱਤੇ ਡਿੱਗਿਆ, ਕਰੰਟ ਲੱਗਣ ਕਾਰਨ ਮੌਤ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 29-ਬੀ ਵਿੱਚ ਦੇਰ ਰਾਤ 77 ਸਾਲਾਂ ਦੇ ਬਜ਼ੁਰਗ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਛੁੱਟਨ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਇੰਡਸਟਰੀਅਲ ਏਰੀਆ ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ ਮੌਕੇ ’ਤੇ ਪਹੁੰਚੇ। ਪੁਲੀਸ ਮਾਮਲੇ ਦੀ ਜਾਂਚ ਕਰ […]

Continue Reading