‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ

‘ਆਪ‘ ਦੇ ਐਸ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਦਾ ਦਿਹਾਂਤ ਜਲੰਧਰ: 23 ਜਨਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਰਾਣਾ ਦਾ ਬੁੱਧਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਾਰਟੀ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ […]

Continue Reading

ਲੁਧਿਆਣਾ : ਕਾਰ, ਸਕੂਲ ਬੱਸ ਤੇ ਆਟੋ ਨਾਲ ਟਕਰਾਈ, ਤਿੰਨ ਜ਼ਖ਼ਮੀ

ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਤੇ ਪਹਿਲਾਂ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ।ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਪਰ ਅਜੇ ਤੱਕ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। […]

Continue Reading

ਜਥੇਦਾਰ ਰਘਬੀਰ ਸਿੰਘ ਨੇ ਬੁਲਾਈ ਸਿੰਘ ਸਾਹਿਬਾਨਾਂ ਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 5 ਸਿੰਘ ਸਾਹਿਬਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 28 ਜਨਵਰੀ ਨੂੰ ਹੋਵੇਗੀ। ਬੀਤੇ ਦਿਨੀਂ ਅਕਾਲੀ ਦਲ ਨੂੰ ਲੈ ਕੇ ਸੁਣਾਏ ਗਏ ਫੈਸਲੇ ਉਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ […]

Continue Reading

ਮੋਹਾਲੀ : ਖੇਡਦੇ ਬੱਚੇ ‘ਤੇ ਚੜ੍ਹੀ ਕਾਰ, ਜਾਨ ਬਚੀ

ਮੋਹਾਲੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਨਵਾਂਗਾਓਂ ‘ਚ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇੱਕ ਦੋ ਸਾਲ ਦੇ ਬੱਚੇ ਉਤੋਂ ਗਲੀ ਵਿੱਚ ਖੇਡਦੇ ਹੋਏ ਅਚਾਨਕ ਇੱਕ ਕਾਰ ਚੜ੍ਹ ਗਈ। ਉਸ ਉੱਤੋਂ ਪਹਿਲਾਂ ਅੱਗੇ ਵਾਲਾ ਅਤੇ ਫਿਰ ਪਿਛਲਾ ਟਾਇਰ ਲੰਘ ਗਿਆ। ਪਰ ਬੱਚਾ ਫਿਰ ਖੜ੍ਹਾ ਹੋ ਗਿਆ।ਬੱਚਾ ਪੂਰੀ ਤਰ੍ਹਾਂ ਠੀਕ ਹੈ।ਉਸ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚੱਲਦਾ ਹੈ ਉਸ […]

Continue Reading

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਲੁਧਿਆਣਾ, 23 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬਸੰਤ ਐਵੀਨਿਊ ਇਲਾਕੇ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੇਖਿਆ ਕਿ ਗੱਡੀਆਂ ਦੇ ਸ਼ੀਸ਼ੇ ਟੁੱਟੇ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ […]

Continue Reading

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ

ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ ‘ਚ ਦਾਖ਼ਲ, ਵਿਸ਼ੇਸ਼ ਕਮਰਾ ਕੀਤਾ ਜਾ ਰਿਹਾ ਤਿਆਰ ਖਨੌਰੀ, 23 ਜਨਵਰੀ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ ਸਾਹਮਣੇ ਵਾਲੇ ਪਾਸੇ ਹੀ ਉਨ੍ਹਾਂ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਗੜਬੜੀ ਦੇ ਕਾਰਨ, ਇੱਕ ਚੱਕਰਵਾਤੀ ਸਰਕੂਲੇਸ਼ਨ ਪੰਜਾਬ ਵਿੱਚ ਅਤੇ ਦੋ ਗੁਆਂਢੀ ਰਾਜਾਂ ਵਿੱਚ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)23-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ […]

Continue Reading