ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ?  – ਨੀਲ ਗਰਗ ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਨੀਲ ਗਰਗ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਦਿੱਲੀ ਵਿੱਚ ਅਹਿਮ ਮੀਟਿੰਗ ਕਰਨ ਦੀ ਸਖ਼ਤ ਆਲੋਚਨਾ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ […]

Continue Reading

ਪੰਜਾਬ ਮੰਤਰੀ ਮੰਡਲ ਦੇ ਅਹਿਮ ਫੈਸਲੇ, ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ […]

Continue Reading

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀਆਂ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ […]

Continue Reading

ਪੰਜਾਬ ਮੰਤਰੀ ਮੰਡਲ ਦਾ ਫੈਸਲਾ : ਸੂਬੇ ‘ਚ 40 ਨਵੇਂ ਸਕਿੱਲ ਸਕੂਲ ਸਥਾਪਤ ਕੀਤੇ ਜਾਣਗੇ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 40 ਨਵੇਂ ਸਕਿੱਲ ਸਕੂਲ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ […]

Continue Reading

ਸਪੀਕਰ ਸੰਧਵਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਸੰਧਵਾਂਕੋਟਕਪੂਰਾ 13 ਮਾਰਚ , ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਗ੍ਰਹਿ ਵਿਖੇ ਕੋਟਕਪੂਰਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਕਰਯੋਗ ਹੈ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਆਯੋਜਿਤ

ਮਾਨਸਾ, 13 ਮਾਰਚ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ500 ਤੋਂ ਵੱਧ ਕਿਸਾਨ ਵੀਰ ਅਤੇ ਬੀਬੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੇਲੇ ਵਿੱਚ ਡਾ.ਅਵਤਾਰ ਸਿੰਘ ਧਮੂ,ਐਸੋਸਿਏਟਡੀਨ, ਪੀ.ਏ.ਯੂ. ਖੇਤਰੀ ਖੋਜ ਕੇਂਦਰ, ਬਠਿੰਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੇਲੇ […]

Continue Reading

ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 13 ਮਾਰਚ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਦੀ ਅੱਜ (13 ਮਾਰਚ) ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ। ਜਦੋਂ ਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ […]

Continue Reading

ਕੰਪਨੀ ਨੇ ਮੇਰੇ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ : ਗਾਇਕ ਕਾਕਾ

ਪੁਲਿਸ ਕੋਲ ਦਰਜ ਕਰਵਾਇਆ ਮਾਮਲਾ ਚੰਡੀਗੜ੍ਹ, 11 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਪਿੰਕੀ ਧਾਲੀਵਾਲ ਖਿਲਾਫ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਇਕ ਇਕ ਕਲਾਕਾਰ ਸਾਹਮਣੇ ਆ ਰਿਹਾ ਹੈ। ਪੰਜਾਬੀ ਗਾਇਕ ਕਾਕਾ ਨੇ ਵੀ ਪਿੰਕੀ ਧਾਲੀਵਾਲ ਅਤੇ ਸਕਾਈ ਡਿਜ਼ੀਟਲ ਇੰਡੀਆ ਦੇ ਡਾਇਰੈਕਟਰ ਗੁਰਕਿਰਨ ਧਾਲੀਵਾਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। […]

Continue Reading

ਮੋਹਾਲੀ ‘ਚ ਟਰੈਫਿਕ ਕੈਮਰਿਆਂ ਨੇ ਇੱਕ ਹਫ਼ਤੇ ‘ਚ ਕੱਟੇ ਲੋਕਾਂ ਦੇ ਡੇਢ ਕਰੋੜ ਰੁਪਏ ਦੇ ਈ-ਚਲਾਨ

ਮੋਹਾਲੀ, 13 ਮਾਰਚ, ਦੇਸ਼ ਕਲਿਕ ਬਿਊਰੋ :ਮੁਹਾਲੀ ਸ਼ਹਿਰ ਵਿੱਚ ਵੀ ਚੰਡੀਗੜ੍ਹ ਵਾਂਗ ਸੜਕ ਹਾਦਸਿਆਂ ਨੂੰ ਰੋਕਣ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਸਰਕਾਰ ਨੇ ਸਿਟੀ ਸਰਵੀਲਾਂਸ ਅਤੇ ਟਰੈਫਿਕ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਹੈ। ਪਰ ਇਹ ਸਿਸਟਮ ਹੁਣ ਲੋਕਾਂ ਦੀਆਂ ਜੇਬਾਂ ‘ਤੇ ਭਾਰੀ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਇੱਕ ਹਫ਼ਤੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ […]

Continue Reading