ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਲਈ ਕੇਂਦਰ ਸਰਕਾਰ ਦੀਆਂ ਬਦਨੀਤੀਆਂ ਜਿੰਮੇਵਾਰ: ਚੰਦੂਮਾਜਰਾ

ਮੋਰਿੰਡਾ: 6 ਮਈ, ਭਟੋਆ ਸਾਬਕਾ ਲੋਕ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਮੌਜੂਦਾ ਪਾਣੀ ਵਿਵਾਦ ਲਈ ਕੇਂਦਰ ਸਰਕਾਰ ਦੀਆਂ ਬਦਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ ਜਿਨਾਂ ਨੇ ਹਮੇਸ਼ਾ ਰਾਜਨੀਤਿਕ ਤੌਰ ਤੇ ਪੰਜਾਬ ਨਾਲ ਵਿਤਕਰਾ ਕਰਕੇ ਅਨਿਆਂ ਪੂਰਨ ਫੈਸਲੇ ਕਰਦਿਆਂ ਬੀਤੇ ਸਮੇਂ ਵਿੱਚ ਅਜਿਹੇ ਕੰਡੇ ਬੀਜੇ ਗਏ […]

Continue Reading

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੇ ਵਧ ਰਹੇ ਤਾਨਾਸ਼ਾਹ ਵਤੀਰੇ ਦੀ ਸਖ਼ਤ ਨਿਖੇਧੀ

ਦਲਜੀਤ ਕੌਰ  ਚੰਡੀਗੜ੍ਹ, 6 ਮਈ, 2025: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਵਧ ਰਹੇ ਤਾਨਾਸ਼ਾਹ ਜਾਬਰ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਨਿਖੇਧੀ ਸੰਬੰਧੀ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਹੈ ਕਿ ਬੀਤੇ […]

Continue Reading

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਗੋਲੀਆਂ ਮਾਰ ਕੇ ਕਤਲ

ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਪੰਜਾਬ ਦੇ ਇਕ ਗੱਭਰੂ ਦਾ ਕੈਨੇਡਾ ਦੇ ਸਰੀ ਵਿਖੇ ਕੁਝ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਇਹ ਘਟਨਾ 29 ਅਪਰੈਲ ਦੀ ਹੈ, ਜਦੋਂ ਕਿ ਪੰਜਾਬ ਬੈਠੇ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਹੁਣ ਲੱਗਿਆ ਹੈ। ਮਾਨਸਾ, 6 ਮਈ, ਜਗਤਾਰ ਸਿੰਘ ਧੰਜਲ : ਕਰੀਬ ਸਾਢੇ […]

Continue Reading

ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ 20 ਜ਼ਿਲ੍ਹਿਆਂ ‘ਚ ਭਲਕੇ ਵੱਜਣਗੇ ਖਤਰੇ ਦੇ ਸਾਇਰਨ

ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ 20 ਜ਼ਿਲ੍ਹਿਆਂ ‘ਚ ਭਲਕੇ ਵੱਜਣਗੇ ਖਤਰੇ ਦੇ ਸਾਇਰਨਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :ਗ੍ਰਹਿ ਮੰਤਰਾਲੇ ਵੱਲੋਂ ਜੰਗ ਦੀ ਰੋਕਥਾਮ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਵਿੱਚ ਇਸਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ।ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ […]

Continue Reading

ਪੰਜਾਬ-ਹਰਿਆਣਾ ਪਾਣੀ ਵਿਵਾਦ : ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਵਿਚਕਾਰ ਪਾਣੀ ਵਿਵਾਦ ‘ਤੇ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਦੇਰ ਸ਼ਾਮ ਤੱਕ ਫੈਸਲਾ ਆਉਣ ਦੀ ਪੂਰੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਹਾਈ ਕੋਰਟ ਨੇ ਕੇਂਦਰ […]

Continue Reading

ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਔਰਤ ਨਾਲ ਹੋਟਲ ‘ਚ ਸਮੂਹਿਕ ਬਲਾਤਕਾਰ

ਅੰਮ੍ਰਿਤਸਰ, 6 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਆਪਣੇ ਦੋਸਤ ਨਾਲ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ। ਦਰਸ਼ਨ ਤੋਂ ਬਾਅਦ, ਦੋਵੇਂ ਪਾਣੀ ਪੀਣ ਲਈ ਇੱਕ ਹੋਟਲ ਵਿੱਚ ਚਲੇ ਗਏ। ਉੱਥੇ ਦੋਸਤ ਨੇ ਆਪਣੇ ਕੁਝ ਦੋਸਤਾਂ ਨੂੰ ਬੁਲਾਇਆ ਅਤੇ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। […]

Continue Reading

ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਚੱਲੀ ਗੋਲੀ, ਸੁਰੱਖਿਆ ਗਾਰਡ ਜ਼ਖ਼ਮੀ

ਰੇਲਵੇ ਰੋਡ ‘ਤੇ ਨਕਦੀ ਲੈ ਕੇ ਆਏ ਇੱਕ ਸੁਰੱਖਿਆ ਗਾਰਡ ਦੇ ਹਥਿਆਰ ਤੋਂ ਗੋਲੀ ਚਲ ਗਈ। ਇਹ ਘਟਨਾ ਰੇਲਵੇ ਰੋਡ ‘ਤੇ ਸਥਿਤ ਪੰਜਾਬ ਨੈਸ਼ਨਲ ਬੈਂਕ (ਪੀਐਨਬੀ ਬੈਂਕ) ਦੇ ਬਿਲਕੁਲ ਸਾਹਮਣੇ ਵਾਪਰੀ। ਜਲੰਧਰ, 6 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰੇਲਵੇ ਰੋਡ ‘ਤੇ ਲਕਸ਼ਮੀ ਸਿਨੇਮਾ ਨੇੜੇ ਨਕਦੀ ਲੈ ਕੇ ਆਏ ਇੱਕ ਸੁਰੱਖਿਆ ਗਾਰਡ ਦੇ ਹਥਿਆਰ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ

ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ (ਮੰਗਲਵਾਰ) ਨਵੀਂ ਮਾਈਨਿੰਗ ਨੀਤੀ ਦ ਪੋਰਟਲ ਲਾਂਚ ਕੀਤਾ ਹੈ। ਜਿਸ ਕਾਰਨ ਪੰਜਾਬ ਵਿੱਚ ਮਾਈਨਿੰਗ ਵਿੱਚ ਵੱਡਾ ਸੁਧਾਰ ਹੋਣ ਦੀ ਉਮੀਦ ਹੈ। ਹੁਣ ਆਮ ਲੋਕਾਂ ਨੂੰ ਵੀ ਮਾਈਨਿੰਗ ਦੀ ਸਹੂਲਤ ਮਿਲੇਗੀ।ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਬੀਰੇਂਦਰ ਗੋਇਲ ਨੇ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ। ਪੰਜਾਬ […]

Continue Reading

ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਪੁਲਿਸ ਨੇ ਕਈ ਕਿਸਾਨ ਆਗੂ ਹਿਰਾਸਤ ਵਿੱਚ ਲਏ

ਚੰਡੀਗੜ੍ਹ, 6 ਮਈ, ਦੇਸ਼ ਕਲਿਕ ਬਿਊਰੋ :ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੇ ਘਿਰਾਓ ਦੀ ਯੋਜਨਾ ਦੇ ਮੱਦੇਨਜ਼ਰ, ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮੰਗਲਵਾਰ ਸਵੇਰੇ 4 ਵਜੇ, ਪੁਲਿਸ ਨੇ ਸਮਰਾਲਾ ਥਾਣਾ ਖੇਤਰ ਅਧੀਨ ਆਉਂਦੇ ਘੁਲਾਲ, ਲਾਲ ਕਲਾਂ ਅਤੇ ਖਿਰਨੀਆਂ ਪਿੰਡਾਂ ਵਿੱਚ ਛਾਪਾ ਮਾਰਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਸਵਰਨਜੀਤ […]

Continue Reading

ਕਿਸਾਨਾਂ ਵੱਲੋਂ ਘਿਰਾਓ ਦੇ ਮੱਦੇਨਜ਼ਰ ਸ਼ੰਭੂ ਥਾਣੇ ਅੱਗੇ ਪੁਲਿਸ ਤਾਇਨਾਤ

ਸ਼ੰਭੂ, 6 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੇ ਘਿਰਾਓ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ […]

Continue Reading