ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ
ਚੰਡੀਗੜ੍ਹ, 11 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਦਿਆਂ ਪੰਜਾਬ ਦੇ ਲੋਕਾਂ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਨੇ ਸਮਾਗਮ ਵਿੱਚ ਉਤਸ਼ਾਹ ਬਣਾਈ […]
Continue Reading
