ਬੇਟ ਖੇਤਰ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਗੂੰਜੀ ਆਵਾਜ਼, ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ

ਮੋਰਿੰਡਾ/ਸ੍ਰੀ ਚਮਕੌਰ ਸਾਹਿਬ 22 ਜੁਲਾਈ (ਭਟੋਆ): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆ ਨੇ ਬੇਟ ਖੇਤਰ ਦੇ ਪਿੰਡ ਗੋਬਿੰਦਗੜ੍ਹ, ਕੁਲਚੀਆਂ, ਰਸੀਦਪੁਰ ਅਤੇ ਫੱਸਿਆਂ ਵਿੱਚ ਕਥਿਤ ਤੌਰ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ […]

Continue Reading

SML ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ […]

Continue Reading

DA Case: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਹਾਈਕੋਰਟ ‘ਚ ਸੁਣਵਾਈ! ਕੋਰਟ ਨੇ ਫ਼ੈਸਲਾ ਰੱਖਿਆ ਰਿਜ਼ਰਵ

  DA Case: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਬਾਰੇ ਹਾਈਕੋਰਟ ‘ਚ ਸੁਣਵਾਈ! ਕੋਰਟ ਨੇ ਫ਼ੈਸਲਾ ਰੱਖਿਆ ਰਿਜ਼ਰਵ ਚੰਡੀਗੜ੍ਹ, 22 ਜੁਲਾਈ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਅਹਿਮ ਮੰਨੇ ਜਾ ਰਹੇ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਇਆ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਸੁਣਵਾਈ ਮੁਕੰਮਲ […]

Continue Reading

ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਦੋ ਨੌਜਵਾਨਾਂ ਦੀ ਮੌਤ- ਭੀੜ ਨੇ ਲਗਜ਼ਰੀ ਬੱਸ ਨੂੰ ਲਾਈ ਅੱਗ

  Painful road accident in Punjab! ਦੋ ਨੌਜਵਾਨਾਂ ਦੀ ਮੌਤ- ਭੀੜ ਨੇ ਲਗਜ਼ਰੀ ਬੱਸ ਨੂੰ ਲਾਈ ਅੱਗ ਜਲੰਧਰ, 22 ਜੁਲਾਈ 2026- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ-44 ‘ਤੇ ਕੌਂਤਰਪੁਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣ ਗਿਆ ਅਤੇ ਗੁੱਸੇ […]

Continue Reading

ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ

  ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ ਚੰਡੀਗੜ੍ਹ, 22 ਜੁਲਾਈ ਪੰਜਾਬ ਵਿੱਚ ਮਾਨਸੂਨ ਲਗਾਤਾਰ ਮਿਹਰਬਾਨ ਹੈ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਵਿੱਚ 22 ਜੁਲਾਈ ਨੂੰ ਭਾਰੀ […]

Continue Reading

ਅਦਾਲਤ ਵੱਲੋਂ ਮੁਅੱਤਲ ਡੀਆਈਜੀ ਭੁੱਲਰ ਦੀ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ

  ਅਦਾਲਤ ਵੱਲੋਂ ਮੁਅੱਤਲ ਡੀਆਈਜੀ ਭੁੱਲਰ ਦੀ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਚੰਡੀਗੜ੍ਹ 22 ਜੁਲਾਈ 2026 ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਗਈ ਇੱਕ ਅਰਜ਼ੀ ‘ਤੇ ਸਖ਼ਤ ਨੋਟਿਸ ਲੈਂਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ ਰਾਹੀਂ ਸਾਬਕਾ ਪੁਲੀਸ […]

Continue Reading

ਜ਼ਮੀਨੀ ਵਿਵਾਦ ਦੇ ਚਲਦਿਆਂ ਦਿਉਰ ਅਤੇ ਭਾਬੀ ਦਾ ਕਤਲ

  ਜ਼ਮੀਨੀ ਵਿਵਾਦ ਦੇ ਚਲਦਿਆਂ ਦਿਉਰ ਅਤੇ ਭਾਬੀ ਦਾ ਕਤਲ ਫਾਜ਼ਿਲਕਾ 22 ਜੁਲਾਈ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿਖੇ ਜ਼ਮੀਨ ਦੇ ਪੁਰਾਣੇ ਵਿਵਾਦ ਨੇ ਇੱਕ ਭਿਆਨਕ ਅਤੇ ਖੂਨੀ ਰੂਪ ਧਾਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਚੱਲ ਰਹੇ ਤਣਾਅ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਖ਼ੂਨੀ ਟਕਰਾਅ ਵਿੱਚ ਦਿਉਰ […]

Continue Reading

2027 ਦੀਆਂ ਚੋਣਾਂ ‘ਚ ਵੀ ਹੋਵੇਗੀ ‘AAP’ ਦੀ ਜਿੱਤ, ਅਕਾਲੀ ਦਲ ਦਾ ਹੋਵੇਗਾ ਪੂਰਨ ਸਫਾਇਆ- CM ਮਾਨ

  2027 ਦੀਆਂ ਚੋਣਾਂ ‘ਚ ਵੀ ਹੋਵੇਗੀ ‘AAP’ ਦੀ ਜਿੱਤ, ਅਕਾਲੀ ਦਲ ਦਾ ਹੋਵੇਗਾ ਪੂਰਨ ਸਫਾਇਆ- CM ਮਾਨ ਚੰਡੀਗੜ੍ਹ 22 ਜੁਲਾਈ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਹੁਣ ਤੋਂ ਹੀ ਭਖਣ ਲੱਗੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ […]

Continue Reading

ਵੱਡੀ ਖ਼ਬਰ: ਪੰਜਾਬ ‘ਚ ਤਿੰਨ ਘੰਟੇ ਲਈ ਮੁਫ਼ਤ ਹੋਣਗੇ ਟੌਲ ਪਲਾਜ਼ਾ

  ਵੱਡੀ ਖ਼ਬਰ: ਪੰਜਾਬ ‘ਚ ਤਿੰਨ ਘੰਟੇ ਲਈ ਮੁਫ਼ਤ ਹੋਣਗੇ ਟੌਲ ਪਲਾਜ਼ਾ ਚੰਡੀਗੜ੍ਹ 22 ਜੁਲਾਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਜਿਨ੍ਹਾਂ ਇਲਾਕਿਆਂ ਵਿੱਚ ਟੌਲ ਪਲਾਜ਼ਾ ਨਹੀਂ ਹਨ, ਉੱਥੇ ਭਾਰਤੀ ਜਨਤਾ ਪਾਰਟੀ ਦੇ […]

Continue Reading

ਚੰਡੀਗੜ੍ਹ; ਸਰਕਾਰੀ ਡਾਕਟਰ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਆਤਮਹੱਤਿਆ

  ਚੰਡੀਗੜ੍ਹ; ਸਰਕਾਰੀ ਡਾਕਟਰ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਆਤਮਹੱਤਿਆ ਚੰਡੀਗੜ੍ਹ 22 ਜੁਲਾਈ ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH-32) ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤਾਇਨਾਤ ਇੱਕ ਨੌਜਵਾਨ ਡਾਕਟਰ ਨੇ ਹਸਪਤਾਲ ਦੀ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ’ਤੇ ਆਤਮਹੱਤਿਆ […]

Continue Reading