ਦੋ ਜਾਸੂਸਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਫੌਜ ਛਾਉਣੀ ਅਤੇ ਹਵਾਈ ਸੈਨਾ ਦੇ ਅੱਡੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦੇ ਦੋਸ਼ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉਤੇ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੋਹਾਲੀ ਦੇ RTO ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਵਾਰ ਫਿਰ ਮੋਹਾਲੀ ਦੇ ਆਰਟੀਓ ਪ੍ਰਦੀਪ ਕੁਮਾਰ ਢਿੱਲੋਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਹੈ, ਜਿਨ੍ਹਾਂ ਦਾ ਨਾਮ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਆਇਆ ਹੈ। ਇਹ ਵਾਰੰਟ 13 ਮਈ ਤੱਕ ਜਾਰੀ ਕੀਤੇ ਗਏ ਹਨ। ਪਹਿਲਾਂ 1 ਮਈ ਤੱਕ ਵਾਰੰਟ ਸਨ।ਇਸ ਦੌਰਾਨ, ਪ੍ਰਦੀਪ ਕੁਮਾਰ […]

Continue Reading

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ‘ਚ ਡਟ ਕੇ ਦੇ ਰਹੇ ਹਨ ਸਾਥ: ਸੌਂਦ

ਮਾਲੇਰੋਕਟਲਾ, 4 ਮਈ: ਦੇਸ਼ ਕਲਿੱਕ ਬਿਓਰੋ               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ […]

Continue Reading

ਕਾਂਗਰਸ ਵੱਲੋਂ ਸਤਾ ’ਚ ਰਹਿੰਦਿਆਂ ਗਲਤੀਆਂ ਹੋਈਆਂ : ਰਾਹੁਲ ਗਾਂਧੀ

ਕਿਹਾ, ’84 ਸਿੱਖ ਦੰਗਿਆਂ ਦੀ ਜ਼ਿੰਮੇਵਾਰੀ ਲੈਣ ਲਈ ਵੀ ਤਿਆਰ ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਵਾਪਰੇ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਜ਼ਿੰਮੇਵਾਰੀ ਲੈਣ ਲਈ ਤਿਆਰ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਇਹ ਕਿਹਾ ਗਿਆ ਹੈ। ਰਾਹੁਲ ਗਾਂਧੀ […]

Continue Reading

ਸਰਕਾਰੀ ਸਕੂਲ ’ਚ ਅਧਿਆਪਕ ਨੇ ਕੀਤੀ ਖੁਦਕੁਸ਼ੀ, 8 ਸਾਥੀ ਅਧਿਆਪਕਾਂ ਖਿਲਾਫ FIR ਦਰਜ

ਸਰਕਾਰੀ ਸਕੂਲ ਵਿੱਚ ਹੀ ਇਕ ਅਧਿਆਪਕ ਨੇ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਵਿੱਚ ਹੀ ਇਕ ਅਧਿਆਪਕ ਨੇ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਅਧਿਆਪਕ ਵੱਲੋਂ […]

Continue Reading

ਪੰਜਾਬ ‘ਚ ਦੋ ਜਾਸੂਸ ਗ੍ਰਿਫ਼ਤਾਰ

ਅੰਮ੍ਰਿਤਸਰ, 4 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫੌਜ ਛਾਉਣੀ ਅਤੇ ਹਵਾਈ ਸੈਨਾ ਦੇ ਅੱਡੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦੇ ਦੋਸ਼ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਵੱਡੀ ਜਾਸੂਸੀ ਵਿਰੋਧੀ ਕਾਰਵਾਈ ਦੌਰਾਨ ਦੋ ਵਿਅਕਤੀਆਂ, ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਸੰਵੇਦਨਸ਼ੀਲ ਜਾਣਕਾਰੀ ਅਤੇ […]

Continue Reading

ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸੰਗਠਨ ਦੇ ਕਾਰਕੁਨ ਜਗਤਾਰ ਸਿੰਘ ਹਵਾਰਾ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਮੰਡੋਲੀ ਜੇਲ੍ਹ (ਦਿੱਲੀ) ਦੇ ਅਧਿਕਾਰੀਆਂ ਨੇ ਉਸਨੂੰ ਖਰੜ ਵਿੱਚ ਉਸਦੇ ਖਿਲਾਫ ਦਰਜ ਇੱਕ ਪੁਰਾਣੇ ਵਿਸਫੋਟਕ […]

Continue Reading

ਹਾਈ ਕੋਰਟ ਵੱਲੋਂ ਮੋਹਾਲੀ ‘ਚ ਗੁਰਦੁਆਰਾ ਸਾਹਿਬ ਤੇ ਮੰਦਰ ਨੂੰ ਢਾਹੁਣ ਦੇ ਸਖ਼ਤ ਹੁਕਮ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਰੜ ਦੇ ਪਿੰਡ ਭਾਗੋਮਾਜਰਾ ਵਿੱਚ ਸਥਿਤ ਜੀਬੀਪੀ ਕਰੈਸਟ ਕਲੋਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਸ਼੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਅਤੇ ਰਾਧਾ ਮਾਧਵ ਮੰਦਰ ਨੂੰ ਢਾਹੁਣ ਦੇ ਸਖ਼ਤ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ 7 ਕਰੋੜ ਰੁਪਏ ਦਾ ਨਸ਼ਾ ਫੜਿਆ

ਅੰਮ੍ਰਿਤਸਰ, 4 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਕੁਆਲਾਲੰਪੁਰ ਤੋਂ ਆਏ ਇੱਕ ਯਾਤਰੀ ਦੇ ਸਾਮਾਨ ਵਿੱਚੋਂ 7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ।ਜਾਣਕਾਰੀ ਅਨੁਸਾਰ, ਯਾਤਰੀ ਨੇ ਬੜੀ ਚਲਾਕੀ ਨਾਲ ਗਾਂਜੇ ਦੀ ਖੇਪ ਆਪਣੇ ਸਾਮਾਨ ਵਿੱਚ ਲੁਕਾਈ ਹੋਈ ਸੀ ਅਤੇ ਕਸਟਮ ਵਿਭਾਗ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ […]

Continue Reading

ਪੰਜਾਬ ਦੇ ਨੌਜਵਾਨਾਂ ਨੇ ਹਿਮਾਚਲ ਦੀ ਬੱਸ ਘੇਰ ਕੇ ਕੰਡਕਟਰ ਕੁੱਟਿਆ

ਨਾਲਾਗੜ੍ਹ, 4 ਮਈ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ, HRTC ਕੰਡਕਟਰ ਨੂੰ ਪੰਜਾਬ ਦੇ ਨੌਜਵਾਨਾਂ ਨੇ ਕੁੱਟਿਆ। ਕੰਡਕਟਰ ‘ਤੇ ਸ਼ਨੀਵਾਰ ਨੂੰ ਪਿੰਜੌਰ-ਨਾਲਾਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਹਮਲਾ ਕੀਤਾ ਗਿਆ। ਇਹ ਘਟਨਾ ਮਾਧਵਾਲਾ ਨੇੜੇ ਵਾਪਰੀ। ਪੰਜਾਬ ਦੇ ਕੁਝ ਨੌਜਵਾਨਾਂ ਨੇ ਨਾਲਾਗੜ੍ਹ ਡਿਪੂ ਦੀ ਬੱਸ ਰੋਕ ਲਈ ਅਤੇ ਹਮਲਾਵਰਾਂ ਨੇ ਕੰਡਕਟਰ ਕੁਲਦੀਪ ਕੁਮਾਰ ਨੂੰ ਬੱਸ ‘ਚੋਂ ਉਤਾਰ ਲਿਆ ।ਦੋਸ਼ […]

Continue Reading