ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੂਫ਼ਾਨ ਤੇ ਮੀਂਹ ਦਾ Orange ਤੇ Yellow Alert ਜਾਰੀ

ਚੰਡੀਗੜ੍ਹ, 4 ਮਈ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ (WD) ਨੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਤੇ ਮੀਂਹ ਸਬੰਧੀ ਸੰਤਰੀ […]

Continue Reading

ਅੱਜ ਦਾ ਇਤਿਹਾਸ

4 ਮਈ 1896 ਨੂੰ ਲੰਡਨ ਡੇਲੀ ਮੇਲ ਦਾ ਪਹਿਲਾ ਐਡੀਸ਼ਨ ਪ੍ਰਕਾਸ਼ਿਤ ਹੋਇਆ ਸੀਚੰਡੀਗੜ੍ਹ, 4 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 4 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 4 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ04-05-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ […]

Continue Reading

BBMB ਨੇ ਪੰਜਾਬ ਨੂੰ ਪਾਣੀ ਨਾਲੋਂ ਵੱਧ ਜ਼ਖ਼ਮ ਦਿੱਤੇ – ਬਰਿੰਦਰ ਗੋਇਲ

ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ ਬੀਬੀਐਮਬੀ ਮੀਟਿੰਗ ਦੇ ਬਾਈਕਾਟ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅਸੀਂ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਪਾਣੀ ਦੇਣ ਦਾ ਵਿਰੋਧ ਨਹੀਂ ਕਰ ਰਹੇ ਹਾਂ। ਅਸੀਂ ਸਿਰਫ਼ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰ ਰਹੇ ਹਾਂ। ਜੋ ਪਾਣੀ ਪੰਜਾਬ ਦਾ […]

Continue Reading

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ

ਚੰਡੀਗੜ੍ਹ/ਨੰਗਲ, 3 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ […]

Continue Reading

ਪੰਜਾਬ ’ਚ ਲੜਕੇ ਨੇ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਮਾਰੀ ਗੋਲੀ, ਦੋਵਾਂ ਦੀ ਮੌਤ

ਬਠਿੰਡਾ, 3 ਮਈ, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਇਕ ਦਿਲ ਕੰਬਾਊ ਘਟਨਾ ਵਾਪਰੀ ਜਿੱਥੇ ਇਕ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਦੋਵਾਂ ਦੀ ਮੌਕੇ ਉਤੇ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਰਸਰਾਮ ਨਗਰ ਵਿੱਚ ਇਕ ਨੌਜਵਾਨ ਨੇ ਲੜਕੀ ਨੂੰ ਗੋਲੀ ਮਾਰ […]

Continue Reading

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਭਗਵੰਤ ਮਾਨ

ਗੜਸ਼ੰਕਰ, 3 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ […]

Continue Reading

ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ

6 ਕੈਬਨਿਟ ਮੰਤਰੀਆਂ ਅਤੇ 19 ਵਿਧਾਇਕਾਂ ਨੇ ਕੀਤੀਆਂ ਥਾਂ-ਥਾਂ ਮੀਟਿੰਗਾਂ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ। […]

Continue Reading

ਆਪ ਆਗੂ ਨੀਲ ਗਰਗ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ‘ਤੇ ਪਾਣੀ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਲਗਾਇਆ ਦੋਸ਼

ਆਪ ਆਗੂ ਨੀਲ ਗਰਗ ਨੇ ਹਰਿਆਣਾ ਦੇ ਮੁੱਖ ਮੰਤਰੀ ‘ਤੇ ਜਨਤਾ ਨੂੰ ਧੋਖਾ ਦੇਣ ਲਈ ਪਾਣੀ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਲਗਾਇਆ ਦੋਸ਼ ਪੁਛਿਆ-ਜੇਕਰ ਉਨ੍ਹਾਂ ਦੇ ਦਾਅਵੇ ਸੱਚ ਸਨ ਤਾਂ ਹਰਿਆਣਾ ਨੇ ਕੇਂਦਰੀ ਮੰਤਰਾਲੇ ਨਾਲ ਮੀਟਿੰਗ ਵਿੱਚ ਪਾਣੀ ਦਾ ਕਰਜ਼ਾ ਕਿਉਂ ਮੰਗਿਆ? ਪੰਜਾਬ ਨੂੰ ਮਾਰੂਥਲ ਵਿੱਚ ਬਦਲਣ ਦੀ ਭਾਜਪਾ ਦੀ ਸਾਜ਼ਿਸ਼ ਕਦੇ ਸਫਲ ਨਹੀਂ […]

Continue Reading

“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” : ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਔਰਤਾਂ ਲਈ 13 ਕਰੋੜ ਮੁਫ਼ਤ ਬੱਸ ਯਾਤਰਾਵਾਂ — ਆਤਮ ਨਿਰਭਰਤਾ ਵੱਲ ਵੱਡਾ ਕਦਮ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading