ਪੰਜਾਬ ਦੇ ਇੱਕ ਪਿੰਡ ਦੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
ਬਠਿੰਡਾ, 8 ਅਕਤੂਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 9 ਤੇ 10 ਅਕਤੂਬਰ 2024 ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਛੁੱਟੀ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ ਲੱਗਣ ਵਾਲਾ ਮੇਲਾ ਮਾਈਸਰਖਾਨਾ ਜੋ ਕਿ ਮਿਤੀ 9 ਅਤੇ 10 ਅਕਤੂਬਰ 2024 ਨੂੰ ਲੱਗ ਰਿਹਾ ਹੈ ਦੇ […]
Continue Reading