ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਪਾਣੀਆਂ ਨੂੰ ਲੈ ਕੇ  ਲਿਆ ਸਖ਼ਤ ਸਟੈਂਡ : ਤਰੁਨਪ੍ਰੀਤ ਸਿੰਘ ਸੌਂਦ 

ਮੋਰਿੰਡਾ 03 ਮਈ (ਭਟੋਆ )  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਖ਼ਤ ਸਟੈਂਡ ਲੈ ਰੱਖਿਆ ਹੈ,  ਅਸੀਂ ਅਪਣੀ ਜ਼ਿੰਦਗੀ ਵਿੱਚ ਅਜਿਹਾ ਮੁੱਖ ਮੰਤਰੀ ਨਹੀਂ ਵੇਖਿਆ ਜਿਹੜਾ ਅਪਣੇ ਸੂਬੇ ਦੇ ਲੋਕਾਂ ਲਈ ਕੇਂਦਰ ਸਰਕਾਰ ਨਾਲ ਅੜਿਆ ਹੋਵੇ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਥੇ ਖੁਰਲ […]

Continue Reading

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ, ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ: ਬਰਿੰਦਰ ਕੁਮਾਰ ਗੋਇਲ ਬੀ.ਬੀ.ਐਮ.ਬੀ. ਦੀ ਮੀਟਿੰਗ ਰੱਖਣ ਤੋਂ ਪਹਿਲਾਂ 1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਸੱਤ ਦਿਨ ਦਾ ਨੋਟਿਸ ਦੇਣਾ ਲਾਜ਼ਮੀ ਮੀਟਿੰਗ ਤੋਂ ਪਹਿਲਾਂ ਪੰਜਾਬ ਨੇ ਬੀ.ਬੀ.ਐਮ.ਬੀ. ਨੂੰ ਲਿਖਿਆ ਪੱਤਰ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਈ, ਕਮੇਟੀ ਮੈਂਬਰਾਂ ਨੂੰ ਪਿੰਡਾਂ ਦੇ ਰਖਵਾਲੇ ਅਤੇ ਪਹਿਰੇਦਾਰ ਦੱਸਿਆ ਜਲੰਧਰ, 3 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ […]

Continue Reading

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

ਕਿਹਾ, ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ, ਪਰ ਆਪਣਾ ਹੱਕ ਛੱਡੇਗਾ ਵੀ ਨਹੀਂ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਖੂਨਣ ਕਲਾਂ ਵਿਖੇ ਪਾਣੀ ਦੀਆਂ ਪਾਈਪਾਂ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਉਨਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਪਿੰਡ ਖੂਲਣ ਕਲਾਂ ਵਿਖੇ ਪਾਣੀ ਦੀ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ […]

Continue Reading

ਨਸ਼ਿਆਂ ਦਾ ਲੱਕ ਟੁੱਟਣ ਕਿਨਾਰੇ: ਹਰਪਾਲ ਚੀਮਾ

ਮਾਨਸਾ, 03 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿ਼ਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿ਼ਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿ਼ਆਂ ਖਿਲਾਫ ਸਹੁੰ ਚੁਕਾਈ।ਇਸ ਮੌਕੇ ਸਥਾਨਕ ਜਵਾਹਰਕੇ ਹੋਡ *ਤੇ […]

Continue Reading

ਭਾਰਤ ਨੇ ਪਾਕਿਸਤਾਨ ਨਾਲ ਡਾਕ ਤੇ ਪਾਰਸਲ ਸੇਵਾਵਾਂ ‘ਤੇ ਲਾਈ ਰੋਕ

ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਨਾਲ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਅਤੇ ਪਾਰਸਲ ਸੇਵਾਵਾਂ ਨੂੰ ਰੋਕ ਦਿੱਤਾ ਹੈ। ਹੁਣ ਡਾਕ ਅਤੇ ਪਾਰਸਲ ਨਾ ਤਾਂ ਹਵਾਈ ਜਾਂ ਜ਼ਮੀਨੀ ਰਸਤੇ ਰਾਹੀਂ ਭੇਜੇ ਜਾ ਸਕਣਗੇ ਅਤੇ ਨਾ ਹੀ ਪ੍ਰਾਪਤ ਕੀਤੇ ਜਾ ਸਕਣਗੇ। ਸੂਤਰਾਂ ਨੇ ਅੱਜ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ […]

Continue Reading

ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਬੈਂਸ

ਮੋਰਿੰਡਾ, 03 ਮਈ ਭਟੋਆ  ਪੰਜਾਬ ਦੇ ਮੁੱਖ ਮੰਤਰੀ ਸ਼੍ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਜਲਦ ਸਾਹਮਣੇ ਆਉਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਸ਼ਮਸ਼ਾਨਘਾਟ ਨੇੜੇ ਕਾਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼

ਕਪੂਰਥਲਾ, 3 ਮਈ, ਦੇਸ਼ ਕਲਿਕ ਬਿਊਰੋ :ਬੇਗੋਵਾਲ ਦੇ ਪਿੰਡ ਲੱਖਣ ਕੇ ਪੱਡਾ-ਗਦਾਣੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਮਿਲੀ। ਜਦੋਂ ਪਿੰਡ ਲਖਨ ਕੇ ਪੱਡਾ ਦੇ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਨਡਾਲਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸਦੇ ਪਰਿਵਾਰ […]

Continue Reading