ਪੰਜਾਬ ਪੁਲਿਸ ’ਚ ਨਿਕਲੀ ਭਰਤੀ, ਅਪਲਾਈ ਕਰਨ ਦੇ ਸਿਰਫ ਤਿੰਨ ਦਿਨ ਬਾਕੀ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਪੁਲਿਸ ਵਿੱਚ ਭਾਰਤੀ ਹੋਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਨਿਕਲੀ ਹੈ। ਇਸ ਭਰਤੀ ਲਈ ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਡਰੱਗ ਮਾਫੀਆ ਗ੍ਰਿਫ਼ਤਾਰ

ਤਰਨਤਾਰਨ, 10 ਮਾਰਚ, ਦੇਸ਼ ਕਲਿਕ ਬਿਊਰੋ :ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ […]

Continue Reading

ICC ChampionsTrophy ਜਿੱਤਣ ‘ਤੇ CM ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ: 10 ਮਾਰਚ, ਦੇਸ਼ ਕਲਿੱਕ ਬਿਓਰੋICC ChampionsTrophy ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

Continue Reading

ਗਿਆਨੀ ਕੁਲਦੀਪ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ’

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਹੈ। ਗਿਆਨੀ ਕੁਲਦੀਪ ਸਿੰਘ ਦੇ ਅਹੁਦਾ ਸੰਭਾਲਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਸਵਾਲ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕਿ ਕਿਹਾ, ‘ਤਖਤ ਸ੍ਰੀ ਕੇਸਗੜ੍ਹ ਸਾਹਿਬ […]

Continue Reading

ਨਿਹੰਗ ਜਥੇਬੰਦੀਆਂ ਦੇ ਵਿਰੋਧ ਤੋਂ ਡਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਸਵੇਰੇ ਹੀ ਜਥੇਦਾਰ ਦਾ ਅਹੁਦਾ ਸੰਭਾਲਿਆ

ਅੰਮ੍ਰਿਤਸਰ: 10 ਮਾਰਚ, ਦੇਸ਼ ਕਲਿੱਕ ਬਿਓਰੋ ਸਿੱਖ ਪੰਥ ਵਿਚ ਅਕਾਲ ਤਖਤ ਦੇ ਜਥੇਦਾਰ ਤੇ ਦੂਸਰੇ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਕਾਰਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਖਿਲਾਫ ਰੋਸ ਜਿੱਥੇ ਤੇਜ਼ੀ ਨਾਲ ਵਧ ਰਿਹਾ ਹੈ ਉੱਥੇ ਇਸ ਵਿਰੋਧ ਨੂੰ ਦੇਖਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਨਾਂ ਕਿਸੇ ਸਮਾਰੋਹ ਦੇ ਹੀ ਅੱਜ ਸਵੇਰੇ ਸਵੇਰੇ […]

Continue Reading

ਪੰਜਾਬ ‘ਚ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਟੱਕਰ, ਦੋ ਲੋਕਾਂ ਦੀ ਮੌਤ 11 ਗੰਭੀਰ ਜ਼ਖਮੀ

ਜਲੰਧਰ, 10 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸੋਮਵਾਰ ਸਵੇਰੇ ਟੂਰਿਸਟ ਬੱਸ ਦੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 10 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਤੇਲੰਗਾਨਾ ਸੁਰੰਗ ਹਾਦਸਾ : ਪੰਜਾਬ ਦੇ ਗੁਰਪ੍ਰੀਤ ਸਿੰਘ ਦੀ ਲਾਸ਼ ਮਿਲੀ, ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੇਣ ਦਾ ਐਲਾਨ

ਹੈਦਰਾਬਾਦ, 10 ਮਾਰਚ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਸ੍ਰੀਸੈਲਮ ਲੈਫਟ ਬੈਂਕ ਕੈਨਾਲ (ਐਸਐਲਬੀਸੀ) ਸੁਰੰਗ ਤੋਂ ਸੋਲਵੇਂ ਦਿਨ ਇੱਕ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪੰਜਾਬ ਵਜੋਂ ਹੋਈ ਹੈ। ਗੁਰਪ੍ਰੀਤ ਦੀ ਮੌਤ ‘ਤੇ ਤੇਲੰਗਾਨਾ ਦੇ ਸੀਐਮ ਰੇਵੰਤ ਰੈਡੀ ਨੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ […]

Continue Reading

ਪੰਜਾਬ ‘ਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਤਾਪਮਾਨ ਆਮ ਤੋਂ ਵੱਧ ਗਰਮ ਬਣਿਆ ਹੋਇਆ ਹੈ। ਪਿਛਲੇ ਦਿਨੀਂ ਤੇਜ਼ ਧੁੱਪ ਨਿਕਲਣ ਅਤੇ ਪੱਛਮੀ ਗੜਬੜੀ ਕਰਕੇ ਤਾਪਮਾਨ ਵਿੱਚ ਇਸ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਤੋਂ ਪਾਰ ਹੋ ਜਾਏਗਾ।ਇਸੇ ਦੌਰਾਨ ਪੱਛਮੀ ਗੜਬੜੀ ਕੱਲ੍ਹ ਤੋਂ ਸਰਗਰਮ […]

Continue Reading

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੰਭਾਲਿਆ

ਅਨੰਦਪੁਰ ਸਾਹਿਬ, 10 ਮਾਰਚ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਗਿਆਨੀ ਸੁਲਤਾਨ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਕੀਤੀ ਗਈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ […]

Continue Reading