ਪੰਜਾਬ ‘ਚ ਥਾਣੇ ਬਾਹਰ Video ਬਣਾ ਕੇ ਤੇ ਬਦਮਾਸ਼ੀ ਵਾਲਾ ਗੀਤ ਲਗਾਕੇ ਸੋਸ਼ਲ ਮੀਡੀਆ ‘ਤੇ ਕੀਤਾ ਪੋਸਟ, ਗ੍ਰਿਫਤਾਰ

ਬਰਨਾਲਾ, 2 ਮਈ, ਦੇਸ਼ ਕਲਿਕ ਬਿਊਰੋ :ਬਰਨਾਲਾ ਦੇ ਸਿਟੀ ਪੁਲਿਸ ਸਟੇਸ਼ਨ 1 ਦੇ ਬਾਹਰ ਇੱਕ ਨੌਜਵਾਨ ਨੇ ਇੱਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤਾ। ਵੀਡੀਓ ਵਿੱਚ, ਨੌਜਵਾਨ ਨੇ ਇੱਕ ਬਦਮਾਸ਼ੀ ਵਾਲਾ ਗੀਤ ਲਾਇਆ ਸੀ। ਸਿਟੀ ਪੁਲਿਸ ਸਟੇਸ਼ਨ ਇੱਕ ਦੇ ਐਸਐਚਓ ਲਖਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਵਿੱਕੀ ਨਾਮ ਦਾ ਇੱਕ ਵਿਅਕਤੀ […]

Continue Reading

ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਹਰਿਆਣਾ ਸਰਕਾਰ ਜਾਵੇਗੀ ਸੁਪਰੀਮ ਕੋਰਟ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐਮਬੀ) ਦੇ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ, ਪਾਣੀ ਦੇਣ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਵਿੱਚ ਪੰਜਾਬ […]

Continue Reading

ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਟੈਂਡ ਸ਼ਲਾਘਾਯੋਗ : ਗੁਰਮੇਲ ਸਿੱਧੂ

ਚੰਡੀਗੜ੍ਹ 2 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਣੀਆਂ ਦੀ ਰਾਖੀ ਬਾਰੇ ਸਪਸ਼ਟ ਸਟੈਂਡ ਅਤੇ ਸਰਬ ਪਾਰਟੀ ਮੀਟਿੰਗ ਸੱਧ ਕੇ ਸਲਾਹੁਣਯੋਗ ਕਦਮ ਹੈ ਆਉਂਦੇ ਸੋਮਵਾਰ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਵਾਸਤੇ ਸੂਬੇ ਦੇ ਮੁੱਖ ਮੰਤਰੀ ਨੇ ਸੂਬੇ ਦੇ ਪੱਖ ਨੂੰ ਹੋਰ ਪਰਪੱਕ ਕਰਨ ਵਾਸਤੇ ਵਿਧਾਨ ਸਭਾ ਦਾ ਵਿਸ਼ੇਸ਼ […]

Continue Reading

ਪੰਜਾਬ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਅੰਮ੍ਰਿਤਸਰ, 2 ਮਈ, ਦੇਸ਼ ਕਲਿੱਕ ਬਿਓਰੋ : ਵਿਦੇਸ਼ ਲਈ ਜਾਣ ਵਾਸਤੇ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਜਾਂਦੇ ਹੋਏ ਇਕ ਭਿਆਨਕ ਸੜਕ ਹਾਦਸੇ ਵਿੱਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਮਹਿਤਾ-ਅੰਮ੍ਰਿਤਸਰ ਜੀਟੀ ਰੋਡ ਉਤੇ ਪਿੰਡ ਜੀਵਨ ਪੰਧੇਰ ਨੇੜੇ ਵਾਪਰਿਆ। ਵਰਨਾ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ […]

Continue Reading

ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਕਲਾਸ ਦੇ ਦਾਖਲਿਆਂ ਦੀ ਆਖਰੀ ਤਾਰੀਕ ਕੀਤੀ ਨਿਰਧਾਰਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ। ਐਸ ਏ ਐਸ ਨਗਰ, 2 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਸਿੱਖਿਆ ਬੋਰਡ ਵੱਲੋਂ […]

Continue Reading

ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸੀ.ਐਚ.ਸੀ. ਮੋਰਿੰਡਾ ਵੱਲੋਂ ਕੱਢੀ ਗਈ ਰੈਲੀ 

ਮੋਰਿੰਡਾ  2 ਮਈ ( ਭਟੋਆ)  ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਾਰਡ  ਨੰਬਰ 8-10 ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ […]

Continue Reading

ਮਨਜੀਤ ਕੌਰ ਕਤਲ ਮਾਮਲੇ ‘ਚ CPI ਵਰਕਰਾਂ ਨੇ ਥਾਣਾ ਘੇਰਿਆ

ਮਾਨਸਾ, 2 ਮਈ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਬੋਹਾ ਵਿੱਚ ਸੀਪੀਆਈ ਆਗੂ ਮਨਜੀਤ ਕੌਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਤੇਜ਼ ਹੋ ਗਈ ਹੈ। ਪੀੜਤ ਪਰਿਵਾਰ ਅਤੇ ਸੀਪੀਆਈ ਵਰਕਰਾਂ ਨੇ ਬੋਹਾ ਪੁਲਿਸ ਸਟੇਸ਼ਨ ਦਾ ਘਿਰਾਓ ਕੀਤਾ। ਪਰਿਵਾਰਕ ਮੈਂਬਰਾਂ ਅਤੇ ਸੀਪੀਆਈ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਛੱਡ […]

Continue Reading

ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਫਰੀਦਕੋਟ 2 ਮਈ 2025, ਦੇਸ਼ ਕਲਿੱਕ ਬਿਓਰੋ  ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ  ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 18 ਜੂਨ 2025  ਤੱਕ ਲਾਗੂ ਰਹਿਣਗੇ। ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ […]

Continue Reading

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਅੱਜ ਹੋਣ ਵਾਲਾ ਪ੍ਰੋਗਰਾਮ ਮੁਲਤਵੀ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਹੋਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ […]

Continue Reading

ਸਰਵ ਪਾਰਟੀ ਮੀਟਿੰਗ ‘ਚ ਪੰਜਾਬ ਦੇ ਪਾਣੀਆਂ ਲਈ ਸਾਰੇ ਆਗੂ ਹੋਏ ਇੱਕਜੁੱਟ, CM ਮਾਨ ਨਾਲ ਸਾਰਿਆਂ ਨੇ ਕੀਤੀ ਸਾਂਝੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ : ਪਾਣੀਆਂ ਦੇ ਮੁੱਦੇ ਉਤੇ ਅੱਜ ਸਰਬ ਪਾਰਟੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨੇ ਬੋਲਦੇ ਹੋਏ ਕਿਹਾ ਕਿ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਖੁੱਲ੍ਹ ਕੇ ਆਪਣਾ ਵਿਚਾਰ ਦਿੱਤਾ। ਇਸ ਮੌਕੇ […]

Continue Reading