ਫਾਇਰ ਬ੍ਰਿਗੇਡ ਆਊਟ ਸੋਰਸ ਯੂਨੀਅਨ ਨੇ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਦਿੱਤਾ ਮੰਗ ਪੱਤਰ
ਚੰਡੀਗੜ੍ਹ: 8 ਮਾਰਚ, ਦੇਸ਼ ਕਲਿੱਕ ਬਿਓਰੋ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ […]
Continue Reading
