ਮੋਹਾਲੀ : ਗੈਸ ਸਿਲੰਡਰ ਫਟਣ ਕਾਰਨ ਪਰਿਵਾਰ ਦੇ ਚਾਰ ਮੈਂਬਰ ਬੁਰੀ ਤਰ੍ਹਾਂ ਝੁਲ਼ਸੇ

ਮੋਹਾਲੀ, 7 ਮਾਰਚ, ਦੇਸ਼ ਕਲਿਕ ਬਿਊਰੋ :ਡੇਰਾਬੱਸੀ ਦੇ ਪਿੰਡ ਕੁਡਾਵਾਲਾ ਵਿੱਚ ਗੈਸ ਸਿਲੰਡਰ ਫਟਣ ਨਾਲ ਇੱਕ ਘਰ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ। ਇਸ ਅੱਗ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ਵਿੱਚ ਝੁਲਸ ਗਏ। ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਅੱਤਵਾਦੀ ਅਸਲੇ ਸਮੇਤ ਗ੍ਰਿਫ਼ਤਾਰ

ਜਲੰਧਰ, 7 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਵੱਡੇ ਕਤਲ ਨੂੰ ਅੰਜਾਮ ਦੇਣਾ ਸੀ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ।ਪੁਲੀਸ ਨੇ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਖਾਲਿਸਤਾਨੀਆਂ ਵਲੋਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਗੱਡੀ ਘੇਰਨ ਦਾ ਮੁੱਦਾ

ਲੰਡਨ, 7 ਮਾਰਚ, ਦੇਸ਼ ਕਲਿਕ ਬਿਊਰੋ :ਲੰਡਨ ਵਿੱਚ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਗੱਡੀ ਨੂੰ ਖਾਲਿਸਤਾਨੀ ਸਮਰਥਕਾਂ ਵਲੋਂ ਘੇਰਨ ਦੀ ਘਟਨਾ ਦਾ ਮਾਮਲਾ ਬ੍ਰਿਟਿਸ਼ ਸੰਸਦ ਵਿੱਚ ਵੀ ਉਠਾਇਆ ਗਿਆ। ਬ੍ਰਿਟਿਸ਼ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਬੌਬ ਬਲੈਕਮੈਨ, ਜੋ 2010 ਤੋਂ ਹੈਰੋ ਈਸਟ ਚੋਣ ਖੇਤਰ ਦੀ ਨੁਮਾਇੰਦਗੀ ਕਰ ਰਹੇ ਹਨ, ਨੇ ਇਹ ਮਾਮਲਾ ਸੰਸਦ ਵਿੱਚ ਚੁੱਕਿਆ। ਉਨ੍ਹਾਂ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਕਿਸਾਨ ਅੱਜ ਕਰਨਗੇ ਅਹਿਮ ਮੀਟਿੰਗ

ਖਨੌਰੀ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ਵਿਚ ਸੋਜ ਆ ਰਹੀ ਹੈ, ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਮੁਅੱਤਲ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਜੇਲ੍ਹ ਵਿਭਾਗ ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਘੁੰਮਣ ‘ਤੇ ਜੇਲ੍ਹ ਦੇ ਅੰਦਰ ਡਰੱਗ ਰੈਕੇਟ ਚਲਾਉਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।ਇਹ ਕਾਰਵਾਈ ਜੇਲ੍ਹ ਵਿਭਾਗ ਦੀ ਇੰਟੈਲੀਜੈਂਸ […]

Continue Reading

ਪੰਜਾਬ ‘ਚ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 7 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਦੇ ਹੌਲੀ ਹੋਣ ਕਾਰਨ ਪਹਾੜਾਂ ‘ਚ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-07 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ […]

Continue Reading

ਕੈਬਨਿਟ ਮੰਤਰੀ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਅਪੀਲ, ਹਰ ਔਰਤ ਦੇ ਮੋਬਾਇਲ ਦੀ ਸੰਪਰਕ ਸੂਚੀ ਵਿੱਚ 181 ਨੰਬਰ ਸ਼ਾਮਲ ਹੋਣਾ ਲਾਜ਼ਮੀ ਹੈਚੰਡੀਗੜ੍ਹ, 6 ਮਾਰਚ, ਦੇਸ਼ ਕਲਿੱਕ ਬਿਓਰੋ :  ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਵਿਰੁੱਧ ਹਿੰਸਾ […]

Continue Reading

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ

ਜਲੰਧਰ, 6 ਮਾਰਚ, ਦੇਸ਼ ਕਲਿੱਕ ਬਿਓਰੋ : ਜਲੰਧਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੋਡਮੈਪ ਤਿਆਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ […]

Continue Reading

‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ : ਮੁੱਖ ਮੰਤਰੀ

ਡੇਰਾਬਸੀ (ਮੋਹਾਲੀ), 6 ਮਾਰਚ, ਦੇਸ਼ ਕਲਿੱਕ ਬਿਓਰੋ :‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ […]

Continue Reading