ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ
ਚੰਡੀਗੜ੍ਹ, 9 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਈਜ਼ੀ ਰਜਿਸਟਰੀ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦੀ […]
Continue Reading
