ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ […]

Continue Reading

ਦੇਸ਼ ’ਚ 17 ਔਰਤਾਂ MP ਤੇ MLA ਧਨਕੁਬੇਰ, ਅਰਬਾਂ ਰੁਪਏ ਦੀਆਂ ਮਾਲਕਾਂ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ 17 ਔਰਤਾਂ ਸੰਸਦ ਮੈਂਬਰ ਅਤੇ ਵਿਧਾਇਕ ਅਜਿਹੀਆਂ ਹਨ ਜਿੰਨਾ ਨੇ ਆਪਣੇ ਆਪ ਨੂੰ ਅਰਬਾਪਤੀ ਐਲਾਨਿਆ ਹੋਇਆ ਹੈ। ਇਹ ਖੁਲਾਸਾ ਏਡੀਆਰ ਵੱਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ 17 ਅਰਬਪਤੀ ਸਾਂਸਦਾਂ ਅਤੇ ਵਿਧਾਇਕਾਂ ਵਿਚੋਂ ਲੋਕ ਸਭਾ ਦੀਆਂ 75 ਔਰਤਾਂ ਮੈਂਬਰਾਂ ਵਿਚੋਂ […]

Continue Reading

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 […]

Continue Reading

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 4 ਮਈ 2025 ਨੂੰ ਸਥਾਨਕ ਕੁਈਨਜ਼ ਲੈਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨ ਗ੍ਰਿਫ਼ਤਾਰ, ਹੈਂਡ ਗ੍ਰਨੇਡ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਫੈਸਲਾਕੁੰਨ ਗਤੀਵਿਧੀਆਂ ਸਦਕਾ ਤਸਕਰ ਸੂਬਾ ਛੱਡ ਕੇ ਭੱਜੇ: ਜਗਦੀਪ ਜੱਗਾ ਡਿਪਟੀ ਮੇਅਰ ਪਟਿਆਲਾ

ਦਲਜੀਤ ਕੌਰ  ਸੰਗਰੂਰ, 30 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਵੱਲੋਂ ਅੱਜ ਮੋਰਚੇ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਲੁਧਿਆਣਾ ‘ਚ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਿਆ, FIR ਦਰਜ

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹੈਬੋਵਾਲ ਸਥਿਤ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ‘ਚ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮ ਦਾ ਨਾਂ ਵਿਕਰਮ ਆਨੰਦ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।ਮੰਦਰ […]

Continue Reading

ਪੰਜਾਬ ਦੇ ਕਾਲਜਾਂ ਦੀਆਂ ਫੀਸਾਂ ‘ਚ ਵਾਧਾ, ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਤੋਂ 10 ਫੀਸਦੀ ਤੱਕ ਵਧੀ ਹੋਈ ਫੀਸ ਅਦਾ ਕਰਨੀ ਪਵੇਗੀ। ਯੂਨੀਵਰਸਿਟੀ ਨੇ ਫੀਸ ਵਾਧੇ ਦੇ ਨਾਲ ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ। ਵਿਦਿਆਰਥੀ 20 ਮਈ ਤੱਕ ਅਪਲਾਈ ਕਰ ਸਕਣਗੇ। ਇਸ ਵਾਰ ਦਾਖ਼ਲਾ […]

Continue Reading

ਪੰਜਾਬ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ […]

Continue Reading