ਚਲਦੀ ਬੱਸ ’ਚੋਂ ਡਿੱਗੀਆਂ ਮਾਂ-ਧੀ, ਮਾਂ ਦੀ ਮੌਤ

ਸੰਗਰੂਰ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਵਿੱਚ ਇਕ ਚੱਲਦੀ ਬੱਸ ਵਿਚੋਂ ਮਾਂ-ਧੀ ਦੇ ਡਿੱਗਣ ਕਾਰਨ ਦਿਲ ਕੰਬਾਊ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ ਦੀ ਮੌਤ ਹੋ ਗਈ ਜਦੋਂ ਕਿ ਧੀ ਹਸਪਤਾਲ ਵਿੱਚ ਦਾਖਲ ਹੈ। ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਨਜ਼ਦੀਕੀ ਪਿੰਡ ਕਾਤਰੋ ਵਿੱਚ ਇਹ ਘਟਨਾ ਵਾਪਰੀ। ਸਰਕਾਰੀ ਬੱਸ ਵਿੱਚ ਮ੍ਰਿਤਕਾ ਪਰਿਵਾਰ ਨਾਲ […]

Continue Reading

ਮੋਗਾ ਵਿਖੇ ਬੱਸ ‘ਚ ਚੋਰੀ ਕਰਨ ਵਾਲੀਆਂ 5 ਮਹਿਲਾਵਾਂ ਸਵਾਰੀਆਂ ਨੇ ਫੜ ਕੇ ਕੀਤੀਆਂ ਪੁਲਸ ਹਵਾਲੇ

ਮੋਗਾ ਵਿਖੇ ਬੱਸ ‘ਚ ਚੋਰੀ ਕਰਨ ਵਾਲੀਆਂ 5 ਮਹਿਲਾਵਾਂ ਸਵਾਰੀਆਂ ਨੇ ਫੜ ਕੇ ਕੀਤੀਆਂ ਪੁਲਸ ਹਵਾਲੇ ਮੋਗਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿਖੇ ਬੱਸ ‘ਚ ਸਵਾਰੀਆਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ 5 ਔਰਤਾਂ ਨੂੰ ਸਵਾਰੀਆਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਪੀੜਤ ਯਾਤਰੀ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਮੁਕਤਸਰ […]

Continue Reading

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 15 ਜਨਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ […]

Continue Reading

ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ

  ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ।  ਮੋਹਾਲੀ: 15 ਜਨਵਰੀ, ਜਸਵੀਰ ਸਿੰਘ ਗੋਸਲ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਪ੍ਰਦੀਪ ਸਿੰਘ ਰੰਧਾਵਾ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਕਪਿਲਦੇਵ ਪਰਾਸ਼ਰ, ਸੁਰਿੰਦਰ ਕੁਮਾਰ ਸੈਣੀ, ਅਮਨਪ੍ਰੀਤ ਸਿੰਘ, ਹਰਪਿੰਦਰ ਸਿੰਘ, ਕੋਮਲ ਸ਼ਰਮਾ, ਗੁਰਜੀਤ ਸਿੰਘ […]

Continue Reading

ਇਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ : 17 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਮੁਕਾਬਲੇ ‘ਚ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਜਲੰਧਰ, 15 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਘਟਨਾ ‘ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲੀਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਫਿਲਹਾਲ ਸਿਟੀ ਪੁਲਸ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅਮਰੀਕਾ ਦੇ ਕੈਲੇਫੋਰਨੀਆਂ ਵਿੱਚ ਆਖਰੀ ਸਾਹ ਲਏ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ […]

Continue Reading

CM ਭਗਵੰਤ ਮਾਨ ਅੱਜ ਕਰਨਗੇ ਕਿਲਾ ਮੁਬਾਰਕ ‘ਚ ਬਣੇ ਵਿਰਾਸਤੀ ਹੋਟਲ ਦਾ ਉਦਘਾਟਨ

CM ਭਗਵੰਤ ਮਾਨ ਅੱਜ ਕਰਨਗੇ ਕਿਲਾ ਮੁਬਾਰਕ ‘ਚ ਬਣੇ ਵਿਰਾਸਤੀ ਹੋਟਲ ਦਾ ਉਦਘਾਟਨ ਪਟਿਆਲ਼ਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਵਿਰਾਸਤੀ ਹੋਟਲ ਰਣਵਾਸ ਦਿ ਪੈਲੇਸ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚ ਬਣਾਇਆ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਸਿੱਖ ਮਹਿਲ ਵਿੱਚ ਬਣਿਆ ਇਹ ਦੁਨੀਆ ਦਾ ਇੱਕੋ ਇੱਕ ਹੋਟਲ ਹੈ। ਹੁਣ ਰਾਜਸਥਾਨ ਦੀ ਤਰਜ਼ […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਕੁਝ ਥਾਵਾਂ ‘ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ।ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ 18 ਜਨਵਰੀ ਤੱਕ […]

Continue Reading

ਪਰਿਵਾਰ ਨਾਲ ਫਿਲਮ ਦੇਖਣ ਆਏ 3 ਸਾਲਾ ਬੱਚੇ ਦੀ ਮਾਲ ’ਚ ਐਕਸੀਲੇਟਰ ਤੋਂ ਡਿੱਗਣ ਕਾਰਨ ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮਾਲ ਵਿੱਚ ਫਿਲਮ ਦੇਖਣ ਆਏ ਇਕ ਤਿੰਨ ਸਾਲਾ ਬੱਚੇ ਦੀ ਐਕਸੀਲੇਟਰ (escalator) ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਮਾਲ ਵਿੱਚ ਬੀਤੀ ਰਾਤ ਨੂੰ ਇਹ ਘਟਨਾ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਸਿ ਮੌਕੇ ਉਤੇ ਪਹੁੰਚ […]

Continue Reading