ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ
ਚੰਡੀਗੜ੍ਹ : 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ […]
Continue Reading
