ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ ਖਨੌਰੀ ਸਰਹੱਦ ‘ਤੇ 111 ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜਖਨੌਰੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨ ਮਾਘ (ਸੰਮਤ ੫੫੬ ਨਾਨਕਸ਼ਾਹੀ)15-01-2025 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ […]

Continue Reading

ਨਾਭਾ ‘ਚ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨਾਭਾ ‘ਚ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਨਾਭਾ: 14 ਜਨਵਰੀ, ਦੇਸ਼ ਕਲਿੱਕ ਬਿਓਰੋਨਾਭਾ ਦੇ ਬੌੜਾਂ ਗੇਟ ਵਿਖੇ 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਘਟਨਾ 13 ਜਨਵਰੀ ਦੀ ਰਾਤ ਨੂੰ ਨਾਭਾ ਵਿੱਚ ਵਾਪਰੀ ਸੀ। ਅੱਜ ਰਾਜਿੰਦਰਾ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ […]

Continue Reading

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ ‘ਸਰਬੱਤ ਦੇ ਭਲੇ’ ਦੀ ਅਰਦਾਸ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਹੋਏ ਸ਼ਾਮਲ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਨੂੰ ਭਵਿੱਖ ਵਿੱਚ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 14 ਜਨਵਰੀ: ਦੇਸ਼ ਕਲਿੱਕ ਬਿਓਰੋ ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ […]

Continue Reading

ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਿਰਤ ਕਾਨੂੰਨਾਂ ਅਨੁਸਾਰ ਕਰਨ ਦੀ ਮੰਗ

ਫੀਲਡ ਮੁਲਾਜ਼ਮਾਂ ਦੀਆਂ ਭਖਮੀਆਂ ਮੰਗਾਂ ਸਬੰਧੀ 21 ਜਨਵਰੀ ਨੂੰ ਮਿਲੇਗਾ ਵਫ਼ਦ ,ਤਾਲਮੇਲ ਸੰਘਰਸ਼ ਕਮੇਟੀਮੋਰਿੰਡਾ ,14, ਜਨਵਰੀ, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੈਂਕੜੇ ਦਰਜਾ ਚਾਰ ਮੁਲਾਜ਼ਮ ਨਿਯੁਕਤੀ ਪੋਸਟ ਤੇ ਹੀ ਸੇਵਾ ਮੁਕਤ ਹੋ ਜਾਣ ਲਈ ਮਜਬੂਰ ਹਨ। ਜਦੋਂ ਕਿ ਸਬੰਧਤ ਵਿਭਾਗ ਵਿੱਚ ਨਿਯੁਕਤ ਹੋਇਆ ਇਕ ਉਪ ਮੰਡਲ ਇੰਜੀਨੀਅਰ ਮੁੱਖ ਇੰਜੀਨੀਅਰ ਦੀ […]

Continue Reading

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ […]

Continue Reading

ਅੰਮ੍ਰਿਤਸਰ ਨਗਰ ਨਿਗਮ ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਦੋ ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਅੰਮ੍ਰਿਤਸਰ ਨਗਰ ਨਿਗਮ ਵਿੱਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ, ਦੋ ਆਜ਼ਾਦ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ *ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੌਂਸਲਰਾਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣ ਦਾ ਕੀਤਾ ਵਾਅਦਾ * ਅੰਮ੍ਰਿਤਸਰ, 14 ਜਨਵਰੀ, ਦੇਸ਼ ਕਲਿੱਕ ਬਿਓਰੋ ਅੰਮ੍ਰਿਤਸਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜਬੂਤ ਹੋ […]

Continue Reading

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ

ਕੱਲ੍ਹ ਤੋਂ 111 ਕਿਸਾਨਾਂ ਦਾ ਜਥਾ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇਗਾ ਢਾਬੀ ਗੁੱਜਰਾਂ: 14 ਜਨਵਰੀ, ਦੇਸ਼ ਕਲਿੰਕ ਬਿਓਰੋ-ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੱਲ੍ਹ 15 ਜਨਵਰੀ ਨੂੰ 111 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਉੱਤੇ […]

Continue Reading

ਚਾਈਨਾ ਡੋਰ ਕਾਰਨ 6 ਸਾਲ ਦੇ ਬੱਚੇ ਦੀ ਮੌਤ

ਤਰਨਤਾਰਨ, 14 ਜਨਵਰੀ, ਦੇਸ਼ ਕਲਿੱਕ ਬਿਓਰੋ ; ਚਾਈਨਾ ਡੋਰ ਨਾਲ ਪਤੰਗ ਚੜ੍ਹਾ ਰਹੇ 6 ਸਾਲਾ ਇਕਲੌਤਾ ਪੁੱਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਵਿੱਚ 6 ਸਾਲਾ ਬੱਚਾ ਦਿਲ ਜਾਨ ਸਿੰਘ ਚਾਈਨਾ ਡੋਰ ਨਾਲ ਪਤੰਗ ਉਡਾ ਰਿਹਾ ਸੀ। ਪਤੰਗ ਚੜ੍ਹਾਉਂਦੇ ਸਮੇਂ ਉਸਦੀ ਚਾਈਨਾ ਡੋਰ ਘਰ ਦੇ ਨੇੜੀਓਂ ਲੰਘਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ […]

Continue Reading

ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ

ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ : ਡਾ. ਬਲਜੀਤ ਕੌਰ –ਸੂਬੇ ਭਰ ਚ 1400 ਨਵੇਂ ਆਂਗਣਵਾੜੀ ਸੈਂਟਰ ਹੋਰ ਖੋਲ੍ਹੇ ਜਾਣਗੇ –ਅਸ਼ੀਰਵਾਦ ਸਕੀਮ ਅਧੀਨ 196 ਨਵ-ਵਿਆਹੁਤਾ ਨੂੰ 51-51 ਹਜ਼ਾਰ ਰੁਪਏ ਦੇ ਦਿੱਤੇ ਸੈਕਸ਼ਨ ਪੱਤਰ ਬਠਿੰਡਾ, 14 ਜਨਵਰੀ : ਦੇਸ਼ ਕਲਿੱਕ ਬਿਓਰੋ ਧੀਆਂ ਸਾਡੇ ਘਰ ਦੀ ਰੌਣਕ ਹੁੰਦੀਆਂ ਹਨ, ਧੀਆਂ ਤੋਂ ਬਗੈਰ ਘਰ ਦਾ ਵੇਹੜਾ ਵੀ ਸੁੰਨਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ […]

Continue Reading