ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)13-01-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ […]

Continue Reading

ਬੱਲ੍ਹੋ ਵਾਲਿਆਂ ਨੇ ਧੀਆਂ ਨੂੰ ਚਾਂਦੀ ਦੇ ਕੰਗਣ ਪਾ ਕੇ ਮਨਾਇਆ ਲੋਹੜੀ ਦਾ ਤਿਉਹਾਰ

ਬੱਲ੍ਹੋ ਵਾਲਿਆਂ ਨੇ ਧੀਆਂ ਨੂੰ ਚਾਂਦੀ ਦੇ ਕੰਗਣ ਪਾ ਕੇ ਮਨਾਇਆ ਲੋਹੜੀ ਦਾ ਤਿਉਹਾਰ ਰਾਮਪੁਰਾ ਫੂਲ 12 ਜਨਵਰੀ : ਦੇਸ਼ ਕਲਿੱਕ ਬਿਓਰੋ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਨੇ ਨਿਵੇਕਲੇ ਕਾਰਜ ਕਰਨ ਵਾਲੀ ਗ੍ਰਾਮ ਪੰਚਾਇਤ ਬੱਲ੍ਹੋ ਦੇ ਨਾਲ ਸਾਂਝੇ ਰੂਪ ਵਿੱਚ ਮਿਲਕੇ ਨਵ-ਜੰਮੀਆਂ ਦੀ  ਧੀਆਂ ਦੀ ਲੋਹੜੀ ਮਨਾਈ। ਸਮਾਗਮ ਦੀ ਪ੍ਰਧਾਨਗੀ ਅਮਰਜੀਤ ਕੌਰ ਸਰਪੰਚ ਨੇ […]

Continue Reading

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ : ਹਰਪਾਲ ਸਿੰਘ ਚੀਮਾ

ਕਿਹਾ, ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਚੰਡੀਗੜ੍ਹ ਸ਼ਰਾਬ ਤਸਕਰੀ ਨਾਲ ਸਬੰਧਤ 114 FIR ਦਰਜ ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ […]

Continue Reading

ਪੰਜਾਬ ਨੂੰ ਜੰਗਲ ਰਾਜ ਨਹੀਂ ਬਣਨ ਦੇਵਾਂਗੇ : ਲਿਬਰੇਸ਼ਨ

ਮਾਨਸਾ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪਿੰਡ ਦਾਨ ਸਿੰਘ ਵਾਲਾ ਵਿਖੇ ਨਸ਼ਾ ਤਸਕਰਾਂ ਦੇ ਨਸ਼ਈ ਗੁੰਡਾ ਗਰੋਹ ਵੱਲੋਂ ਪਿੰਡ ਦੇ ਕਈ ਮਜ਼ਦੂਰ ਪਰਿਵਾਰਾਂ ਦੇ ਘਰਾਂ ਤੇ ਕੀਤੇ ਕਾਤਲਾਨਾ ਤੇ ਵਹਿਸ਼ੀ ਹਮਲੇ ਦਾ CPIML ਲਿਬਰੇਸ਼ਨ ਜ਼ੋਰਦਾਰ ਵਿਰੋਧ ਕਰਦੀ ਹੈ ਤੇ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕਰਨ ਦੀ ਮੰਗ ਕਰਦੀ […]

Continue Reading

ਜਲੰਧਰ ਦੇ ਨਵੇਂ ਚੁਣੇ ਗਏ ‘ਆਪ’ ਮੇਅਰ ਨੇ ਪਾਰਦਰਸ਼ੀ ਸ਼ਾਸਨ ਅਤੇ ਤੇਜ਼ ਵਿਕਾਸ ਦਾ ਲਿਆ ਪ੍ਰਣ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਜਲੰਧਰ ਦੇ ਵਿਕਾਸ ਲਈ ਇਕ-ਇਕ ਪੈਸਾ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾਵੇਗਾ: ਮੇਅਰ ਵਿਨੀਤ ਧੀਰ ਸੀਵਰੇਜ, ਪਾਣੀ ਅਤੇ ਸੜਕਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਮੇਰੀ ਤਰਜੀਹ ਹੈ, ਸਾਡੇ ਸ਼ਹਿਰ ਨੂੰ ਸਾਫ਼ ਰੱਖਣ ਲਈ ਜਨਤਾ ਦੀ ਭਾਗੀਦਾਰੀ ਵੀ ਜ਼ਰੂਰੀ: ਵਿਨੀਤ ਧੀਰ ਅਸੀਂ ਜਲੰਧਰ ਨੂੰ ਇੱਕ ਸੁੰਦਰ ਅਤੇ ਵਿਕਸਤ  ਸ਼ਹਿਰ ਬਣਾਉਣ ਲਈ ਦਿਨ […]

Continue Reading

ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੁਣ 13 ਜਨਵਰੀ ਨੂੰ

ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੁਣ 13 ਜਨਵਰੀ ਨੂੰ ਪਟਿਆਲਾ: 12 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚਾ ਦੀ ਸੰਯੁਕਤ ਕਿਸਾਨ ਮੋਰਚਾ(ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਮੀਟਿਗ 15 ਜਨਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ । ਸੰਯੁਕਤ ਕਿਸਾਨ ਮੋਰਚਾ(ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਮੰਗ ਨੂੰ ਮੁੱਖ ਰੱਖ ਕੇ ਸੰਯੁਕਤ ਕਿਸਾਨ ਮੋਰਚਾ […]

Continue Reading

SKM ਵੱਲੋਂ ਪ੍ਰਧਾਨ ਮੰਤਰੀ ਮੋਦੀ ਤੋਂ ਲੋਕਤੰਤਰ ਦਾ ਸਨਮਾਨ ਅਤੇ ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਵੱਲੋਂ 76ਵੇਂ ਗਣਤੰਤਰ ਦਿਵਸ ‘ਤੇ ਟਰੈਕਟਰ/ਮੋਟਰ ਸਾਈਕਲ ਮਾਰਚ ਕਰਨ ਦਾ ਐਲਾਨ  ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਓਣ, ਕਿਸਾਨ ਵਿਰੋਧੀ, ਸੰਘੀ ਢਾਂਚੇ ਵਿਰੋਧੀ ਖੇਤੀ ਡਰਾਫਟ ਵਾਪਸ ਲੈਣ ਦੀ ਮੰਗ  ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਕ਼ਾਨੂਨ ਬਣਾਉਣ, ਕਰਜ਼ਾ ਮੁਆਫ ਕਰਨ ਅਤੇ ਬਿਜਲੀ ਦਾ ਨਿੱਜੀਕਰਨ ਰੋਕਣ ਦੀ ਮੰਗ  ਦਲਜੀਤ ਕੌਰ  ਚੰਡੀਗੜ੍ਹ/ਨਵੀਂ ਦਿੱਲੀ, 12 ਜਨਵਰੀ, 2025: ਸੰਯੁਕਤ […]

Continue Reading

ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ’ਚ SSF ਮੁਲਾਜ਼ਮ ਦੀ ਮੌਤ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਸੰਗਰੂਰ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਉਤੇ ਵਾਪਰੇ ਇਕ ਹਾਦਸੇ ਵਿੱਚ ਡਿਊਟੀ ਉਤੇ ਤਾਇਨਾਤ ਐਸਐਸਐਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਇਗ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, […]

Continue Reading

ਪੰਜਾਬ ’ਚ ਸਟੈਨੋਟਾਈਪਿਸਟਾਂ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲੲ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ

ਇੱਕ ਹੋਰ ਕਿਸਾਨ ਦੀ ਖਨੌਰੀ ਬਾਰਡਰ ‘ਤੇ ਹੋਈ ਮੌਤ ਢਾਬੀ ਗੁੱਜਰਾਂ: 12 ਜਨਵਰੀ, ਦੇਸ਼ ਕਲਿੱਕ ਬਿਓਰੋਐਮ ਐਸ ਪੀ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ‘ਚ ਅੱਜ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ […]

Continue Reading