ਪੰਜਾਬ ਪੁਲਿਸ ਤੇ ਬਦਮਾਸ਼ਾਂ ’ਚ ਮੁਕਾਬਲਾ, ਤਿੰਨ ਬਦਮਾਸ਼ਾਂ ਨੂੰ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਲਾਰੈਂਸ ਗੈਗ ਦੇ ਗੁਰਗਿਆਂ ਵਿੱਚਾਰ ਉਸ ਸਮੇਂ ਮੁਕਾਬਲਾ ਹੋ ਗਿਆ ਜਦੋਂ ਪਿੰਡ ਲੁਬਾਣਿਆਵਾਲੀ ਦੀ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਤੋਂ ਫਿਰੌਤੀ ਲੈਣ ਆਏ ਸਨ। ਇਸ ਦੌਰਾਨ ਇਕ […]

Continue Reading

ਮੋਹਾਲੀ, ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈ

ਮੋਹਾਲੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈਚੰਡੀਗੜ੍ਹ: 12 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਰੋਣ ਕਾਰਨ ਕਈ ਇਲਾਕਿਆਂ ‘ਚ ਰਾਤ ਤੋਂ ਹੀ ਬੱਦਲਾਂ ਦੀ ਗਰਜ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, […]

Continue Reading

ਮਿਡ ਡੇਅ ਮੀਲ ਵਰਕਰ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਰਈਆ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ਤੇ ਕਸਬਾ ਰਈਆ ਵਿਖੇ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾਂ ਪੁੱਤਲਾ ਫੂਕਿਆ ਗਿਆ। ਇਸ ਮੌਕੇ ਮਮਤਾ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਪੰਜਾਬ ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ […]

Continue Reading

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 […]

Continue Reading

ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ: ਦੇਸ਼ ਕਲਿੱਕ ਬਿਓਰੋਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ […]

Continue Reading

ਕੜਾਕੇ ਦੀ ਠੰਢ ‘ਚ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਪ੍ਰਦਰਸ਼ਨ

ਪਾਰਟੀ ਪ੍ਰਧਾਨ ਦੇ ਘਰ ਅੱਗੇ ਝਾੜੂ ਸੁੱਟ ਕੇ ਲਗਾਇਆ ਝਾੜੂਆਂ ਦਾ ਢੇਰਸੁਨਾਮ, 11 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਸ਼ੁਰੂ ਕੀਤੇ ਗਏ ਸੰਘਰਸ਼ ਅਧੀਨ ਅੱਜ ਹਜਾਰਾਂ ਕੰਪਿਊਟਰ ਅਧਿਆਪਕਾਂ ਨੇ ਕੰਪਿਊਟਰ ਅਧਿਆਪਕ ਭੁੱਖ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਪੰਜਾਬਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੀਆਂ ਬਦਲੀਆਂ

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ ਫ਼ਾਜ਼ਿਲਕਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕਈ ਥਾਂਈਂ ਮੀਂਹ ਪੈ ਰਿਹਾ ਹੈ।ਫਾਜ਼ਿਲਕਾ ‘ਚ ਵੀ ਅੱਜ ਇਕ ਘੰਟੇ ਦੇ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਲੋਕ ਪਿਛਲੇ ਤਿੰਨ ਦਿਨਾਂ ਤੋਂ ਧੁੱਪ ਦਾ ਆਨੰਦ ਲੈ ਰਹੇ ਸਨ ਪਰ ਅੱਜ ਦੀ ਬਾਰਿਸ਼ ਨੇ […]

Continue Reading