ਅੱਜ ਦਾ ਇਤਿਹਾਸ
22 ਅਗਸਤ 1979 ਨੂੰ ਰਾਸ਼ਟਰਪਤੀ ਨੀਲਮ ਸੰਜੀਵਾ ਰੈਡੀ ਨੇ ਲੋਕ ਸਭਾ ਭੰਗ ਕਰ ਦਿੱਤੀ ਸੀਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 22 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Reading22 ਅਗਸਤ 1979 ਨੂੰ ਰਾਸ਼ਟਰਪਤੀ ਨੀਲਮ ਸੰਜੀਵਾ ਰੈਡੀ ਨੇ ਲੋਕ ਸਭਾ ਭੰਗ ਕਰ ਦਿੱਤੀ ਸੀਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 22 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Readingਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-08-2025 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ […]
Continue Readingਪਹਿਲੇ ਪੜਾਅ ਵਿੱਚ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨ ´ਤੇ 65 ਏਕੜ ਵਿੱਚ ਲੱਗਣਗੇ ਫ਼ਲਾਂ ਦੇ ਬਾਗ਼ ਚੰਡੀਗੜ੍ਹ, 21 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ […]
Continue Reading*ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ* *ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ* ਚੰਡੀਗੜ੍ਹ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ […]
Continue Reading10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ ਚੰਡੀਗੜ੍ਹ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
Continue Readingਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ 80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90 ਲੱਖ ਬੂਟੇ […]
Continue Readingਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਬਣ ਜਾਵੇਗਾ – ਡਾ. ਬਲਬੀਰ ਸਿੰਘ *ਕਿਹਾ; ਪੰਜਾਬ ਸਿਹਤ ਸੰਭਾਲ ਸੇਵਾਵਾਂ ਦਾ ਕੇਂਦਰ ਬਣ ਰਿਹਾ ਹੈ ਤੇ ਦੇਸ਼ ਭਰ ਦੇ ਮਰੀਜ਼ ਇਲਾਜ ਲਈ ਪੰਜਾਬ ਆਉਣ ਲੱਗੇ ਸੰਗਰੂਰ, 21 ਅਗਸਤ,ਦੇਸ਼ ਕਲਿੱਕ ਬਿਓਰੋ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ […]
Continue Readingਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ 257 ਈਆਰਵੀਜ਼ ਅਤੇ 144 ਐਸਐਸਵੀ ਵਾਹਨ […]
Continue Readingਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ […]
Continue Readingਮੋਹਾਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਹਾਕਿਆਂ ਤੋਂ ਘਪਲਾ ਕਰਨ ਵਿਚ ਮੋਹਰੀ ਵਿਭਾਗਾਂ ਵਿਚੋਂ ਇਕ, ਪੰਜਾਬ ਦਾ ਖੇਤੀਬਾੜੀ ਵਿਭਾਗ ਬਣ ਚੁੱਕਾ ਹੈ। ਇਸ ਵਿਭਾਗ ਵਿੱਚ ਕਦੇ ਬੀਜਾਂ ਦੇ ਨਾਂ ਉਤੇ ਘਪਲਾ, ਕਦੇ ਖਾਦ, ਕਦੇ ਖੇਤੀਬਾੜੀ ਸੰਦਾਂ ਦੀ ਖਰੀਦ ਅਤੇ ਕਦੇ ਕਰੋੜਾਂ ਦੀਆਂ ਕੀਟ-ਨਾਸ਼ਕ ਦਵਾਈਆਂ ਦਾ ਘਪਲਾ ਉਜਾਗਰ ਹੁੰਦਾ ਹੀ ਰਹਿੰਦਾ ਹੈ। ਇਸੇ […]
Continue Reading