ਮੁੱਖ ਮੰਤਰੀ ਨੇ ‘ਆਪ’ ਵਿਧਾਇਕ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

‘ਆਪ’ ਵਿਧਾਇਕ ਦੀ ਮੌਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ਨੇ ਵਾਧੂ ਸੁਰੱਖਿਆ ਲੈਣ ਲਈ ਕੀਤਾ ਗੋਲੀਬਾਰੀ ਹੋਣ ਦਾ ਡਰਾਮਾ, ਪੁਲਿਸ ਵੱਲੋਂ ਦੋ ਕਾਬੂ

ਪੰਜਾਬ ‘ਚ ਸ਼ਿਵ ਸੈਨਾ ਆਗੂ ਨੇ ਵਾਧੂ ਸੁਰੱਖਿਆ ਲੈਣ ਲਈ ਕੀਤਾ ਗੋਲੀਬਾਰੀ ਹੋਣ ਦਾ ਡਰਾਮਾ, ਪੁਲਿਸ ਵੱਲੋਂ ਦੋ ਕਾਬੂ ਤਰਨਤਾਰਨ, 11 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਬੀਤੀ ਰਾਤ ਤਰਨਤਾਰਨ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਥਾਨਕ ਤਰਨਤਾਰਨ […]

Continue Reading

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ ਬਾਘਾਪੁਰਾਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ […]

Continue Reading

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ ਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (ਆਈ.ਏ.ਐਸ.) ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ ਕਰੀਬ 3 ਵਜੇ ਸ਼ਹਿਰ ਨੂੰ ਆਪਣਾ ਨਵਾਂ ਮੇਅਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ ਖਨੌਰੀ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ।ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ […]

Continue Reading

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੋਲੀ ਲੱਗਣ ਨਾਲ ਮੌਤ

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੋਲੀ ਲੱਗਣ ਨਾਲ ਮੌਤ ਲੁਧਿਆਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਹਲਕਾ ਪੱਛਮੀ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ […]

Continue Reading

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ ਮੈਂਬਰ ਬਣਾਉਣ ਤੇ ਚੋਣ ਕਰਾਉਣ ਲਈ ਕੀਤੀਆਂ ਨਿਯੁਕਤੀਆਂ ਚੰਡੀਗੜ੍ਹ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਸੁਖਬੀਰ ਸਿੰਘ ਬਾਦਲ ਦਾਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਚੋਣ ਅਤੇ ਭਰਤੀ ਪ੍ਰਕਿਰਿਆ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੀ ਮੈਂਬਰਸ਼ਿਪ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ […]

Continue Reading

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ – ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ – ਪੰਜਾਬ ਸਰਕਾਰ ਨੇ ਸੂਬੇ ਦੀਆਂ ਧੀਆਂ-ਭੈਣਾਂ ਲਈ ਬਜਟ ਵਿੱਚ ਉਚੇਚਾ ਹਿੱਸਾ ਰੱਖਿਆ- ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 10 ਜਨਵਰੀ : ਦੇਸ਼ ਕਲਿੱਕ ਬਿਓਰੋ ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ […]

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ PSPCL ਅਤੇ PSTCL ਦਾ ਸਾਲ 2025 ਦਾ ਕੈਲੰਡਰ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ […]

Continue Reading