ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਤਰਨਤਾਰਨ, 10 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਪਿਓ-ਪੁੱਤ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨੌਜਵਾਨ ਦੇ ਪੈਰ ਵਿੱਚ ਤਿੰਨ ਗੋਲੀਆਂ ਲੱਗੀਆਂ।ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੂੰ ਉਸਦੇ ਭਰਾ ਨੇ ਹਸਪਤਾਲ ਦਾਖਲ ਕਰਵਾਇਆ।ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਮੁਹੱਲਾ ਗੁਰੂ ਕਾ ਖੂਹ ਵਿਖੇ ਵਾਪਰੀ। […]

Continue Reading

ਮੇਅਰ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਬੇਮਿਸਾਲ ਵਿਕਾਸ ਦਾ ਬਣੇਗਾ ਗਵਾਹ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ ਪਟਿਆਲਾ/ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ […]

Continue Reading

ਸੰਘਣੀ ਧੁੰਦ ਕਾਰਨ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਜ਼ਖਮੀ

ਸੰਘਣੀ ਧੁੰਦ ਕਾਰਨ ਪੰਜ ਵਾਹਨ ਟਕਰਾਏ, ਲੜਕੀ ਦੀ ਮੌਤ ਕਈ ਜ਼ਖਮੀ ਬਰਨਾਲਾ: 10 ਜਨਵਰੀ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ ਸਵੇਰੇ ਬਰਨਾਲਾ -ਲੁਧਿਆਣਾ ਸੜਕ ‘ਤੇ ਮਹਿਲ ਕਲਾਂ ਦੇ ਕੋਲ ਵਜ਼ੀਦਕੇ ਪਿੰਡ ਨਜ਼ਦੀਕ ਪੀ ਆਰ ਟੀ ਸੀ ਦੀ ਬੱਸ ਸਮੇਤ ਪੰਜ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਕਈ ਸਵਾਰੀਆਂ ਜ਼ਖਮੀ ਹੋ […]

Continue Reading

ਸੰਘਣੀ ਧੁੰਦ ਦੇ ਕਹਿਰ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ, ਕਾਰ ਛੱਪੜ ‘ਚ ਡਿੱਗੀ

ਸੰਘਣੀ ਧੁੰਦ ਦੇ ਕਹਿਰ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ ਨਾਭਾ: 10 ਜਨਵਰੀ, ਦੇਸ਼ ਕਲਿੱਕ ਬਿਓਰੋਨਾਭਾ ਨੇੜੇ ਪਿੰਡ ਦਿੱਤੂਪੁਰ ‘ਚ ਸੰਘਣੀ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਜਦੋਂ ਬੀਤੀ ਰਾਤ ਜ਼ੀਰੋ ਵਿਜ਼ੀਵਿਲਟੀ ਕਾਰਨ ਕਾਰ ਪਿੰਡ ਦੇ ਟੋਭੇ ਵਿੱਚ ਡਿੱਗ ਪਾਈ। ਧੁੰਦ ਬਹੁਤ ਜ਼ਿਆਦਾ ਸੀ ਅਤੇ ਨੌਜਵਾਨਾਂ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਕਾਰ ਟੋਭੇ ਵਿਚ ਜਾ […]

Continue Reading

ਪੰਜਾਬ ਸਰਕਾਰ ਨੇ ਕੇਂਦਰ ਦੀ ਖੇਤੀ ਨੀਤੀ ਦਾ ਖਰੜਾ ਕੀਤਾ ਰੱਦ, ਕੇਂਦਰ ਨੂੰ ਲਿਖਿਆ ਪੱਤਰ*

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਖੇਤੀ ਨੀਤੀ ਲਈ ਲਿਆਦਾ ਗਿਆ ਖਰੜਾ ਪੰਜਾਬ ਸਰਾਕਰ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਜਵਾਬ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਡਰਾਫਟ 2021 ਵਿੱਚ ਰੱਦ ਕੀਤੇ ਗਏ […]

Continue Reading

ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ, ਦੋ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ

ਲੁਧਿਆਣਾ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਅੱਜ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵਾਂ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੁਧਿਆਣਾ ਦੇ ਵਾਰਡ ਨੰਬਰ 42 ਤੋਂ ਕੌਂਸਲਰ ਜਗਮੀਤ ਸਿੰਘ ਨੋਨੀ, ਅਤੇ ਵਾਰਡ ਨੰਬਰ 45 ਤੋਂ […]

Continue Reading

ਪੰਜਾਬ ਦੀਆਂ ਫ਼ਲ ਅਤੇ ਸਬਜੀ ਮੰਡੀਆਂ ਦਾ ਕੀਤਾ ਜਾ ਰਿਹਾ ਮਾਡਰਨਾਈਜੇਸ਼ਨ: ਬਰਸਟ

ਪੰਜਾਬ ਦੀਆਂ ਫ਼ਲ ਅਤੇ ਸਬਜੀ ਮੰਡੀਆਂ ਦਾ ਕੀਤਾ ਜਾ ਰਿਹਾ ਮਾਡਰਨਾਈਜੇਸ਼ਨ: ਬਰਸਟ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਮਾਡਰਨਾਈਜੇਸ਼ਨ ਆਫ਼ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇਤੇ ਰਾਜਸਥਾਨ ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਸਫਲਤਾਪੂਰਵਕ ਹੋਈ ਸੰਪਨ ਕਾਨਫਰੰਸ ਦੌਰਾਨ ਵੱਖ-ਵੱਖ ਰਾਜਾਂ ਤੋਂ ਆਏ ਡੈਲੀਗੇਟ੍ਸ ਨੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਦੇ ਮਾਡਰਨਾਈਜੇਸ਼ਨ ਅਤੇਕਿਸਾਨਾਂ ਦੇ ਹਿੱਤ ਵਿੱਚ ਕੀਤੇ […]

Continue Reading

ਪਟਿਆਲਾ ਨੂੰ ਮਿਲਿਆ ਨਵਾਂ ਮੇਅਰ

ਪਟਿਆਲਾ ਨੂੰ ਮਿਲਿਆ ਨਵਾਂ ਮੇਅਰ ਪਟਿਆਲਾ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਨਿਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ। ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਅੱਜ ਸ੍ਰੀ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਟਕਰਾਈਆਂ, ਇੱਕ ਰੇਲਿੰਗ ਤੋੜ ਕੇ ਫਲਾਈਓਵਰ ‘ਤੇ ਲਟਕੀ

ਜਲੰਧਰ, 10 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾਅ ਗਈਆਂ। ਇਸ ਕਾਰਨ ਕਰੀਬ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਇਨ੍ਹਾਂ ‘ਚੋਂ ਇਕ ਬੱਸ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੋੜ ਕੇ ਲਟਕ ਗਈ।ਇਸ ਦੇ ਨਾਲ […]

Continue Reading