ਹੁਕਮਨਾਮਾ ਮੰਨਣਾ ਹੈ ਜਾਂ ਧਰਮ ਨਿਰਪੱਖਤਾ ਦੀ ਸੰਵਿਧਾਨਕ ਧਾਰਾ ?

ਹੁਕਮਨਾਮਾ ਮੰਨਣਾ ਹੈ ਜਾਂ ਧਰਮ ਨਿਰਪੱਖਤਾ ਦੀ ਸੰਵਿਧਾਨਕ ਧਾਰਾ ? ਅਕਾਲੀ ਦਲ ਦੀ ਵਰਕਿੰਗ ਕਮੇਟੀ ਕਰੇਗੀ ਅੱਜ ਵੱਡਾ ਫੈਸਲਾ ਚੰਡੀਗੜ੍ਹ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਅਕਾਲ ਤਖਤ ਦਾ ਦੋ ਦਸੰਬਰ ਦਾ ਹੁਕਮਨਾਮਾ ਮੰਨਣਾ ਹੈ ਜਾਂ ਭਾਰਤੀ ਸੰਵਿਧਾਨ ‘ਚ ਦਰਜ ਪਾਰਟੀ ਦੀ ਧਰਮ ਨਿਰਪੱਖਤਾ ਦਾ ਅਸੂਲ, ਅੱਜ ਤਿੰਨ ਵਜੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ […]

Continue Reading

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ ਸ਼ੰਭੂ, 10 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲੋਂ ਸੁਸਾਈਡ ਨੋਟ ਮਿਲਿਆ ਹੈ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ […]

Continue Reading

ਆਪ’ ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਪੰਜਾਬ ਵਿੱਚ ਲੋਕ-ਕੇਂਦ੍ਰਿਤ ਸਥਾਨਕ ਸ਼ਾਸਨ ਦਾ ਇੱਕ ਨਵਾਂ ਯੁੱਗ ਹੋਇਆ ਸ਼ੁਰੂ: ਅਮਨ ਅਰੋੜਾ ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ।  ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਕੁਝ ਇਲਾਕਿਆਂ ਵਿੱਚ ਸਵੇਰ ਦੇ ਸਮੇਂ ਧੁੰਦ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਜਲਦੀ ਹੀ ਪੰਜਾਬ ਵਿੱਚ ਬੱਦਲ ਛਾਉਣਗੇ ਅਤੇ ਮੀਂਹ ਪੈਣ ਦੇ ਆਸਾਰ ਬਣਨਗੇ। ਮੌਸਮ ਵਿਭਾਗ ਦੇ […]

Continue Reading

ਪੁਲਿਸ ਚੌਕੀ ਨੇੜੇ ਸੁਣੀ ਗਈ ਧਮਾਕੇ ਦੀ ਆਵਾਜ਼

ਪੁਲਿਸ ਚੌਕੀ ਨੇੜੇ ਸੁਣੀ ਗਈ ਧਮਾਕੇ ਦੀ ਆਵਾਜ਼ ਅੰਮ੍ਰਿਤਸਰ, 10 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਇਕ ਹੋਰ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਹਿੱਲ ਗਈ। ਵੀਰਵਾਰ ਰਾਤ ਕਰੀਬ 8 ਵਜੇ ਧਮਾਕੇ ਦੀ ਆਵਾਜ਼ ਸੁਣੀ ਗਈ। ਪੁਲਿਸ ਨੇ ਬਿਆਨ ਜਾਰੀ ਕਰਦਿਆਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 9 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ […]

Continue Reading

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ: ਤਰੁਨਪ੍ਰੀਤ ਸਿੰਘ ਸੌਂਦ – ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ – ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ ਚੰਡੀਗੜ੍ਹ, 9 ਜਨਵਰੀ: ਦੇਸ਼ ਕਲਿੱਕ ਬਿਓਰੋ ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ […]

Continue Reading

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ ਪੰਜਾਬ ਦੇ ਬੈਂਕਾਂ ਨੇ ਹੁਣ ਤੱਕ ₹7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ ਚੰਡੀਗੜ੍ਹ, ਜਨਵਰੀ 9, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਚਲਾਈਆਂ ਗੋਲੀਆਂ

ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਚਲਾਈਆਂ ਗੋਲੀਆਂ ਤਰਨਤਾਰਨ, 9 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ਤੋਂ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਦੇਸ਼ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ। ਜਾਣਕਾਰੀ ਅਨੁਸਾਰ, ਲਗਭਗ ਅੱਧਾ ਦਰਜਨ ਰਾਊਂਡ ਫਾਇਰ ਕੀਤੇ ਗਏ […]

Continue Reading