ਸੁਖਬੀਰ ਦੇ ਅਸਤੀਫੇ ‘ਤੇ ਫੈਸਲਾ 10 ਜਨਵਰੀ ਨੂੰ

ਚੰਡੀਗੜ੍ਹ: 8 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨ੍ਵੰ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਮੀਟਿੰਗ 10 ਜਨਵਰੀ ਸ਼ਾਮ 3 ਵਜੇ ਹੋਵੇਗੀ। ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੀ ਜਾਣਕਾਰੀ ਸ਼੍ਰੇਮਣੀ ਅਕਾਲੀ ਦਲ […]

Continue Reading

ਡਾ. ਬਲਜੀਤ ਕੌਰ ਨੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ […]

Continue Reading

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ […]

Continue Reading

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ – ਪੰਜਾਬ ਸਰਕਾਰ ਵੱਲੋਂ ਨਵੀਂ ਸੂਚਨਾ ਤਕਨੀਕ ਨੀਤੀ ਤਿਆਰ – ਨਿਵੇਸ਼ਕਾਂ ਨੇ ਸੂਬੇ ਅੰਦਰ ਨਿਵੇਸ਼ ਲਈ ਦਿੱਤਾ ਭਰਵਾਂ ਹੁੰਗਾਰਾ ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ:  ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ […]

Continue Reading

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ […]

Continue Reading

ਵਧੀਆ ਉਪਰਾਲਾ: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਸਮਾਗਮ ਕਰਨ ਵਾਲਿਆਂ ਨੂੰ ਪੰਚਾਇਤ ਵੱਲੋਂ 21 ਹਜ਼ਾਰ ਦੇਣ ਦਾ ਐਲਾਨ

ਰਾਮਪੁਰਾ ਫੂਲ: 8 ਜਨਵਰੀ,ਦੇਸ਼ ਕਲਿੱਕ ਬਿਓਰੋਜਿਹੜੇ ਪਰਿਵਾਰ ਆਪਣੇ ਵਿਆਹ ਸਮਾਗਮ ਸਰਾਬ ਅਤੇ ਡੀ ਜੇ ਤੋਂ ਬਿਨਾਂ ਕਰਨਗੇ ਉਨ੍ਹਾਂ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਪੰਚਾਇਤ ਵੱਲੋਂ ਦਿੱਤੀ ਜਾਵੇਗੀ। ਇਸ ਐਲਾਨ ਬਾਰੇ ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਰੋਹਾਂ ਵਿੱਚ ਫਜੂਲ ਖਰਚੇ ਤੋਂ ਬਚਾਉਣ ਅਤੇ ਸ਼ਰਾਬ […]

Continue Reading

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 8 ਜਨਵਰੀ 2025 -ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

Continue Reading

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ […]

Continue Reading

ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪਿਤਾ ਦੇ ਭੋਗ ‘ਤੇ ਪੰਜਾਬ ਆਏ ਲੈਫਟੀਨੈਂਟ ਕਰਨਲ ਦੀ ਸੜਕ ਹਾਦਸੇ ਦੌਰਾਨ ਮੌਤ

ਗੁਰਦਾਸਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ, ਜਿਸ ਦੌਰਾਨ ਕਾਰ ‘ਚ ਸਫਰ ਕਰ ਰਹੇ ਲੈਫਟੀਨੈਂਟ ਕਰਨਲ ਦੀ ਮੌਤ ਹੋ ਗਈ। ਕਰਨਲ ਆਪਣੇ ਬੱਚਿਆਂ ਅਤੇ ਪਤਨੀ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਛੱਡ ਕੇ ਆਪਣੀ ਯੂਨਿਟ ਵਿੱਚ ਵਾਪਸ ਜਾ ਰਿਹਾ ਸੀ। ਇਹ ਹਾਦਸਾ ਕਸਬਾ ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ […]

Continue Reading