ਰਾਜਪੁਰਾ ਵਿਖੇ ਆੜ੍ਹਤੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਨਕਦੀ ਲੁੱਟੀ

ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਸਥਾਨਕ ਅਨਾਜ ਮੰਡੀ ’ਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਆੜ੍ਹਤੀ ਬਿਹਾਰੀ ਲਾਲ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਹਮਲੇ ਦੌਰਾਨ ਲੁਟੇਰਿਆਂ ਨੇ ਬਿਹਾਰੀ ਲਾਲ ਨੂੰ ਬੇਹੱਦ ਕੁੱਟਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ […]

Continue Reading

ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਹਟਾਉਣ ਦਾ ਮਾਮਲਾ : ਕੇਂਦਰ ਪੰਜਾਬ ਨਾਲ ਧੱਕੇਸ਼ਾਹੀ ਕਰਨਾ ਚਾਹੁੰਦਾ ਜੋ ਸਵੀਕਾਰ ਨਹੀਂ ਕਰਾਂਗੇ : ਕਾਂਗਰਸ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਨਿਯੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵੱਜੋਂ ਨਿਯੁਕਤ […]

Continue Reading

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ […]

Continue Reading

ਪੰਜਾਬ ‘ਚ ਨਗਰ ਕੌਂਸਲ ਪ੍ਰਧਾਨ ‘ਤੇ ਚਲਾਈਆਂ ਗੋਲੀਆਂ

ਪੰਜਾਬ ‘ਚ ਨਗਰ ਕੌਂਸਲ ਪ੍ਰਧਾਨ ‘ਤੇ ਚਲਾਈਆਂ ਗੋਲੀਆਂ ਹੁਸ਼ਿਆਰਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਪਿੰਡ ਰੜਾ ਮੰਡ ਦੇ ਨੇੜੇ ਦੇਰ ਰਾਤ ਇਕ ਸਨਸਨੀ ਫੈਲਾਉਣ ਵਾਲੀ ਵਾਰਦਾਤ ਸਾਹਮਣੇ ਆਈ। ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਕਰੇਟਾ ਗੱਡੀ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ […]

Continue Reading

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ ਭਵਾਨੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਭਵਾਨੀਗੜ੍ਹ-ਨਾਭਾ ਸੜਕ ’ਤੇ ਸਕੂਲ ਵੈਨ ਨਾਲ ਇਕ ਸੜਕ ਹਾਦਸਾ ਵਾਪਰਿਆ। ਸੰਸਕਾਰ ਵੈਲੀ ਸਮਾਰਟ ਸਕੂਲ ਦੀ ਵੈਨ ਦੀ ਇੱਕ I20 ਕਾਰ ਨਾਲ ਭਿਆਨਕ ਟੱਕਰ ਹੋ ਗਿਆ। ਹਾਦਸੇ ਵਿੱਚ ਵੈਨ ਵਿੱਚ ਸਫਰ ਕਰ ਰਹੇ 11 ਬੱਚੇ ਜ਼ਖਮੀ […]

Continue Reading

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਬੱਸ ਸਟੈਂਡ ‘ਤੇ ਪੀਆਰਟੀਸੀ ਮੈਨੇਜਮੈਂਟ ਵੱਲੋਂ 2 ਦਿਨ ਦੀ ਹੜਤਾਲ ‘ਤੇ ਗਏ ਕਲੈਰੀਕਲ ਸਟਾਫ ਨੂੰ ਉਨ੍ਹਾਂ ਦੀ ਹਾਜ਼ਰੀ ਨਹੀਂ ਲੱਗਣ ਦਿੱਤੀ ਗਈ। ਜਿਸ ਤੋਂ ਬਾਅਦ ਝਗੜਾ ਹੋ ਗਿਆ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਬੱਸ ਸਟੈਂਡ […]

Continue Reading

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ ਵਿੱਤ ਮੰਤਰੀ ਵੱਲੋ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ’ ਅੱਜ ਦੁਬਾਰਾ ਪਾਵਰ ਸੈਕਟਰੀ ਨਾਲ ਹੋਵੇਗੀ ਬੈਠਕ 16 ਜਨਵਰੀ ਨੂੰ ਵਿੱਤ ਮੰਤਰੀ ਵੱਲੋ ਦੁਆਰਾ ਮੀਟਿੰਗ ਸੱਦੀ’ ਜਥੇਬੰਦੀ ਵੱਲੋਂ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ‘ਚ 17 ਜਨਵਰੀ ਮੋਹਾਲੀ/ਚੰਡੀਗੜ੍ਹ ਦਿਤਾ ਜਾਵੇਗਾ […]

Continue Reading

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ […]

Continue Reading

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ […]

Continue Reading