3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀ

3 ਮਹੀਨਿਆਂ ‘ਚ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੀ ਤਿਆਰੀਨਸ਼ਾ ਤਸਕਰਾਂ ਤੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ‘ਚ ਨਹੀਂ ਮਿਲੇਗੀ ਸਬਸਿਡੀਨਸ਼ਾ ਤਸਕਰ ਪੰਜਾਬ ਛੱਡਣ ਜਾਂ ਨਸ਼ੇ ਦਾ ਧੰਦਾ, ਸਰਕਾਰ ਦੀ ਸਖ਼ਤ ਚਿਤਾਵਨੀਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ […]

Continue Reading

ਸਰਹਿੰਦ ਨਹਿਰ ਦੇ ਪੁਲ ‘ਤੇ ਪਲਟਿਆ ਕੈਂਟਰ, ਤਿੰਨ ਘੰਟੇ ਵਿੱਚ ਹੀ ਫਸਿਆ ਰਿਹਾ ਡਰਾਈਵਰ, ਹਸਪਤਾਲ ਦਾਖ਼ਲ

ਸਰਹਿੰਦ ਨਹਿਰ ਦੇ ਪੁਲ ‘ਤੇ ਪਲਟਿਆ ਕੈਂਟਰ, ਤਿੰਨ ਘੰਟੇ ਵਿੱਚ ਹੀ ਫਸਿਆ ਰਿਹਾ ਡਰਾਈਵਰ, ਹਸਪਤਾਲ ਦਾਖ਼ਲਫਰੀਦਕੋਟ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਤਲਵੰਡੀ ਰੋਡ ‘ਤੇ ਰਾਜਸਥਾਨ ਅਤੇ ਸਰਹਿੰਦ ਨਹਿਰ ਦੇ ਪੁਲ ‘ਤੇ ਅੱਜ ਸ਼ੁੱਕਰਵਾਰ ਸਵੇਰੇ ਚੋਕਰ ਨਾਲ ਲੱਦਿਆ ਇਕ ਕੈਂਟਰ ਪਲਟ ਗਿਆ ਅਤੇ ਨਹਿਰ ਦੀ ਰੇਲਿੰਗ ‘ਤੇ ਫਸ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦਾ […]

Continue Reading

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਫਰੀਦਕੋਟ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਫਰੀਦਕੋਟ ਵਿਚ ਡਿਊਟੀ ਉਤੇ ਤਾਇਨਾਤ ਹੌਲਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਤੋਂ ਪੀਸੀਆਰ ਡਿਊਟੀ ਉਤੇ ਤਾਇਨਾਤ ਹੌਲਦਾਰ ਬਲਤੇਜ ਸਿੰਘ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ […]

Continue Reading

ਬੀਐਲਓਜ ਨੇ ਮਿਹਨਤਾਨਾ ਵਧਾਉਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਬੀਐਲਓਜ ਨੇ ਮਿਹਨਤਾਨਾ ਵਧਾਉਣ ਲਈ ਐਸਡੀਐਮ ਨੂੰ ਦਿੱਤਾ ਮੰਗ ਪੱਤਰਚਮਕੌਰ ਸਾਹਿਬ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਲਕਾ ਚਮਕੌਰ ਸਾਹਿਬ ‘ਚ ਸੇਵਾ ਨਿਭਾਅ ਰਹੇ ਬੀਐਲਓਜ ਨੇ ਅੱਜ ਐਸਡੀਐਮ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ‘ਚ ਉਨ੍ਹਾਂ ਕਿਹਾ ਕਿ ਅਸੀਂ ਬਤੌਰ ਬੀਐਲਓ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਅਧੀਨ ਲੰਮੇ ਸਮੇਂ ਤੋਂ ਕੰਮਕਰ […]

Continue Reading

ਪੰਜਾਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜ਼ਖ਼ਮੀ ਨੌਜਵਾਨ ਸਮੇਤ ਚਾਰ ਕਾਬੂ

ਪੰਜਾਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜ਼ਖ਼ਮੀ ਨੌਜਵਾਨ ਸਮੇਤ ਚਾਰ ਕਾਬੂਮਾਹਿਲਪੁਰ, 28 ਫਰਵਰੀ, ਦੇਸ਼ ਕਲਿਕ ਬਿਊਰੋ :ਮਾਹਿਲਪੁਰ-ਚੰਡੀਗੜ੍ਹ ਮਾਰਗ ‘ਤੇ ਪਿੰਡ ਟੂਟੋਮਜਾਰਾ ਦੇ ਨੇੜੇ ਬੀਤੀ ਸ਼ਾਮ XUV ਗੱਡੀ ‘ਚ ਸਵਾਰ ਬਦਮਾਸ਼ਾਂ ਅਤੇ ਖੁਫੀਆ ਟੀਮ ਵਿਚਾਲੇ ਮੁੱਠਭੇੜ ਹੋਇਆ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਮਾਹਿਲਪੁਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ […]

Continue Reading

ਪੰਜਾਬੀ ਕਲਾਕਾਰ ਦੇ ਗੰਨਮੈਨ ਦੀ ਗੱਡੀ ਖੋਹ ਕੇ ਲੁਟੇਰੇ ਫਰਾਰ

ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਘਟਨਾ ਵਾਪਰੀ ਹੈ। ਖਰੜ ਦੇ ਲਾਂਡਰਾਂ ਇਲਾਕੇ ‘ਚ ਗੰਨਮੈਨ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਗੰਨਮੈਨ ਇਸ ਸਮੇਂ ਖੰਨਾ ਸਿਵਲ ਹਸਪਤਾਲ ਵਿਖੇ ਦਾਖਲ ਹੈ।ਜਾਣਕਾਰੀ ਅਨੁਸਾਰ ਲਾਂਡਰਾਂ ਦੇ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰਾਂ ਦੀ ਟੀਮ ਰੱਖ ਰਹੀ ਨਜ਼ਰਖਨੌਰੀ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 95ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਾਲਾਂਕਿ […]

Continue Reading

ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਭੁਪੇਸ਼ ਬਘੇਲ ਆਉਣਗੇ ਪੰਜਾਬ

ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਭੁਪੇਸ਼ ਬਘੇਲ ਆਉਣਗੇ ਪੰਜਾਬਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੀਆਂ […]

Continue Reading

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀ

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਵੀ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਤੋਂ ਬਾਅਦ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਬਾਰਿਸ਼ ਨੂੰ ਲੈ ਕੇ ਪੰਜਾਬ ਦੇ 9 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 9 ਜ਼ਿਲਿਆਂ ‘ਚ […]

Continue Reading

ਸਰਪੰਚ ਨੂੰ ‘ਨਸ਼ਾ ਵੇਚਦੀ ਹਾਂ ਤੇ ਵੇਚਾਂਗੀ’ ਕਹਿਣ ਵਾਲੀ ਤਸਕਰ ‘ਤੇ ਕਾਰਵਾਈ, ਘਰ ‘ਤੇ ਬੁਲਡੋਜ਼ਰ ਫੇਰਿਆ

ਸਰਪੰਚ ਨੂੰ ‘ਨਸ਼ਾ ਵੇਚਦੀ ਹਾਂ ਤੇ ਵੇਚਾਂਗੀ’ ਕਹਿਣ ਵਾਲੀ ਤਸਕਰ ‘ਤੇ ਕਾਰਵਾਈ, ਘਰ ‘ਤੇ ਬੁਲਡੋਜ਼ਰ ਫੇਰਿਆਲੁਧਿਆਣਾ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿੱਚ ਦੇਰ ਰਾਤ ਜ਼ਿਲ੍ਹਾ ਪੁਲਿਸ ਨੇ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਫੇਰਿਆ। ਨਸ਼ਾ ਤਸਕਰ ਜੋੜੇ ਦੀ ਇੱਕ ਵੀਡੀਓ ਵੀ ਵਾਇਰਲ ਹੋਈ, ਜਿਸ ਵਿੱਚ ਉਹ ਪਿੰਡ ਦੇ ਸਰਪੰਚ […]

Continue Reading