CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗ

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਵਿੱਚ ਹੈ। ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀਜ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। […]

Continue Reading

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀ

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਬੀਤੇ ਦਿਨ ਚੰਡੀਗੜ੍ਹ ਵਿਖੇ ਹੋਈ ਛੇਵੀਂ ਮੀਟਿੰਗ ਬੇਸਿੱਟਾ ਰਹੀ। ਕਰੀਬ 6 ਘੰਟੇ ਤੱਕ ਚੱਲੀ ਇਸ ਬੈਠਕ ‘ਚ ਕਿਸੇ ਵੀ ਗੱਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)28-02-2025 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ ਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆ ਅਕਾਲੀ ਸਰਕਾਰ ਮੌਕੇ ਸਿਰਫ 4405 ਕਰੋੜ ਰੁਪਏ ਜਦਕਿ […]

Continue Reading

ਟਰੱਕ ਯੂਨੀਅਨ ਆਗੂ ਖੁਦਕਸ਼ੀ ਕੋਸ਼ਿਸ਼ ਮਾਮਲੇ ‘ਚ ਨਰਿੰਦਰ ਭਰਾਜ ਖਿਲਾਫ ਕੇਸ ਦਰਜ ਕੀਤਾ ਜਾਵੇ: ਵਿਨਰਜੀਤ ਗੋਲਡੀ

ਰਿਸ਼ਵਤ ਲੈਣ ਤੇ ਦੇਣ ਵਾਲੇ ਦੋਵੇਂ ਦੋਸ਼ੀਆਂ ਖਿਲਾਫ ਪੁਲਿਸ ਕਰੇ ਸਖਤ ਕਾਰਵਾਈ: ਭਰਾਜ ਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ’ਤੇ ਭਵਾਨੀਗੜ੍ਹ ਦੇ ਟਰੱਕ ਯੂਨੀਅਨ ਆਗੂ ਮਨਜੀਤ ਸਿੰਘ ਕਾਕਾ ਫੱਗੂਵਾਲਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਲਈ ਉਸ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ […]

Continue Reading

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ

ਭਲਕੇ ਪਿੰਡ ਵਾਂਦਰ ਜਟਾਣਾ ਵਿਖੇ ਲਗਾਏ ਜਾ ਰਹੇ ਮੁਫਤ ਸਿਹਤ ਜਾਂਚ ਕੈਂਪ ਦਾ ਲੋਕਾਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ ਕੋਟਕਪੁਰਾ 27 ਫਰਵਰੀ, ਦੇਸ਼ ਕਲਿੱਕ ਬਿਓਰੋ ਰੋਟਰੀ ਕਲੱਬ ਵੱਲੋਂ ਲੋੜਵੰਦ ਦਿਵਿਆਂਗਾਂ ਦੀ ਮਦਦ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਆਯੋਜਿਤ ਕੀਤੇ ਵਿਕਲਾਂਗ ਵੀਅਲ ਚੇਅਰ ਵੰਡ ਸਮਾਗਮ ਵਿਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ […]

Continue Reading

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ 28 ਫਰਵਰੀ ਨੂੰ

ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ ਪਟਿਆਲਾ, 27 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ […]

Continue Reading

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ […]

Continue Reading

‘ਆਪ’ ਨੇ ਮਨੋਹਰ ਲਾਲ ਖੱਟਰ ਦੇ ਅਮਰੀਕਾ ਤੋਂ ਪਰਤੇ ਨੌਜਵਾਨਾਂ ‘ਤੇ ਦਿੱਤੇ ਬਿਆਨ ਦੀ ਕੀਤੀ ਨਿੰਦਾ 

 ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ-ਮੋਦੀ ਸਰਕਾਰ ਰੁਜ਼ਗਾਰ ਦੇਣ ‘ਚ ਅਸਫਲ ਰਹੀ ਹੈ, ਜਿਸ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹਨ ਖੱਟਰ ਆਪਣਾ ਬਿਆਨ ਵਾਪਸ ਲੈਣ ਅਤੇ ਨੌਜਵਾਨਾਂ ਤੋਂ ਮੁਆਫੀ ਮੰਗਣ, ਇਹ ਉਨ੍ਹਾਂ ਦੀ ਹੀ ਸਰਕਾਰ ਦੀ ਅਸਫਲਤਾ ਦੀ ਮਿਸਾਲ ਹੈ – ਨੀਲ ਗਰਗ  ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) […]

Continue Reading