ਪੰਜਾਬ ਸਰਕਾਰ ਵੱਲੋਂ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦਾ ਖਰੜਾ ਰੱਦ ਕਰਨਾ ਸ਼ਲਾਘਾ ਯੋਗ ਕਦਮ: ਬਰਸਟ
ਚੰਡੀਗੜ੍ਹ, 27 ਫਰਵਰੀ 2025,dਦੇਸ਼ ਕਲਿੱਕ ਬਿਓਰੋ – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਦੇ ਖਰੜੇ ਨੂੰ ਰੱਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਖੜੀ […]
Continue Reading
