ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ

ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ […]

Continue Reading

ਲੋਕ ਨਿਰਮਾਣ ਮੰਤਰੀ ਵਲੋਂ ਸੂਬੇ ‘ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਚੰਡੀਗੜ੍ਹ,19 ਜੂਨ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ  ਜ਼ੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ […]

Continue Reading

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ : ਡਾ. ਬਲਜੀਤ ਕੌਰ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ […]

Continue Reading

ਕਾਲੋਨੀ ਉਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ, 12 ਏਕੜ ਜ਼ਮੀਨ ਖਾਲੀ ਕਰਵਾਈ

ਚੰਡੀਗੜ੍ਹ, 19 ਜੂਨ, ਦੇਸ਼ ਕਲਿੱਕ ਬਿਓਰੋ : ਖੂਬਸੂਰਤ ਸ਼ਹਿਰ ਨੂੰ ਸਲਮ ਫਰੀ ਬਣਾਉਣ ਲਈ ਪ੍ਰਸ਼ਾਸਨ ਦਾ ਪੀਲਾ ਪੰਜਾ ਅੱਜ ਲੋਕਾਂ ਦੀਆਂ ਰਿਹਾਇਸ਼ਾਂ ਉਤੇ ਚਲਿਆ। ਸੈਕੜੇ ਝੁੱਗੀਆਂ ਨੂੰ ਅੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤੋੜ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸੈਕਟਰ 53 ਅਤੇ 54 ਦੇ ਵਿਚਕਾਰ ਸਥਿਤ ਆਦਰਸ਼ ਕਾਲੋਨੀ ਵਿੱਚ ਇੱਕ ਸਫ਼ਲ […]

Continue Reading

ਨੀਲ ਗਰਗ ਨੇ ਸੁਖਬੀਰ ਬਾਦਲ ਦੇ ਗੁੰਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼

ਪੰਜਾਬੀ ਸਮਝਦਾਰ ਹਨ, ਉਹ ਸੁਖਬੀਰ ਬਾਦਲ ਦੇ ਝੂਠ ਵਿੱਚ ਨਹੀਂ ਫਸਣ ਵਾਲੇ- ਨੀਲ ਗਰਗ ਬਾਦਲ ਇਤਿਹਾਸ ਨੂੰ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰਨਾ ਬੰਦ ਕਰਨ ਅਤੇ ਆਪਣੀ ਸਰਕਾਰ ਦੀਆਂ ਗ਼ਲਤੀਆਂ ਨੂੰ ਸਵੀਕਾਰ ਕਰਨ- ਗਰਗ ਚੰਡੀਗੜ੍ਹ, 19 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ […]

Continue Reading

ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਤੋਂ ਬਾਰਵੀਂ ਤੱਕ ਦੇ ਸਾਰੇ ਬੱਚਿਆਂ ਦਾ ਕੀਤਾ ਜਾਵੇਗਾ ਹੀਮੋਗਲੋਬਿਨ ਟੈਸਟ

ਅਨੀਮੀਆ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਦੀ ਮੀਟਿੰਗ ਹੋਈ ਮਾਨਸਾ, 19 ਜੂਨ: ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨਰ ਸ੍ਰ.ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਆਰ.ਬੀ.ਐਸ.ਕੇ.ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ।       ਸਿਵਲ ਸਰਜਨ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਭਾਰਤ ਨੂੰ ਅਨੀਮੀਆ ਮੁਕਤ ਬਣਾਉਣ ਦੇ ਤਹਿਤ […]

Continue Reading

ਪੰਜਾਬ ‘ਚ ਡਾਕਟਰ ਦੇ ਨਸ਼ਾ ਕਰਨ ਦਾ ਵੀਡੀਓ ਵਾਇਰਲ, ਮਹਿਲਾ ਨੂੰ ਥੱਪੜ ਮਾਰ ਕੇ ਮੋਬਾਇਲ ਖੋਹਿਆ, ਸਿਹਤ ਮੰਤਰੀ ਨੇ ਦਿੱਤੇ ਸਖ਼ਤ ਹੁਕਮ

ਜਲੰਧਰ, 19 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਡਾਕਟਰ ਵੱਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੰਜਾਬ ਸਰਕਾਰ ਦੇ ਸਿਹਤ ਮੰਤਰੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ, ਉਕਤ ਵੀਡੀਓ ਜਲੰਧਰ ਦੇ ਦਕੋਹਾ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਇਸਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਹ […]

Continue Reading

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

– ਪ੍ਰੋਜੈਕਟ ਦਾ ਉਦੇਸ਼ ਨਸ਼ੇ ਦੀ ਬਿਮਾਰੀ ਤੋਂ ਪੀੜਤਾਂ ਤੱਕ ਪਹੁੰਚ ਕਰਨਾ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ-ਨਸ਼ਾ ਵੇਚਣ ਵਾਲੇ ਬਖ਼ਸੇ ਨਹੀਂ ਜਾਣਗੇ, ਨਸ਼ਾ ਛੱਡਣ ਵਾਲਿਆਂ ਨੂੰ ਮੁਫ਼ਤ ਮਿਲੇਗਾ ਇਲਾਜ-ਐਸਐਸਪੀ ਗੁਰਮੀਤ ਸਿੰਘ-ਸੰਤ ਬਾਬਾ ਸੋਹਣ ਸਿੰਘ ਵੱਲੋਂ ਨਸ਼ਿਆਂ ਨਾਲੋਂ ਨਾਤਾ ਤੋੜ ਜਿੰਦਗੀ ਨਾਲ ਨਾਤਾ ਜੋੜਨ ਦਾ ਸੰਦੇਸ਼ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ […]

Continue Reading

ਸੇਵਾ ਕੇਂਦਰਾਂ ‘ਚ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲਬਧ ਹੋਣਗੀਆਂ

ਘਟੇਗੀ ਖਜਲ-ਖੁਆਰੀ, ਡਿਜੀਟਲ ਸਹੂਲਤਾਂ ਦੇ ਵਾਧੇ ਨਾਲ ਲੋਕਾਂ ਨੂੰ ਮਿਲੇਗਾ ਫਾਇਦਾਫਾਜ਼ਿਲਕਾ 19 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ ਨਾਗਰਿਕਾਂ ਨੂੰ ਪਾਰਦਰਸ਼ਤਾ, […]

Continue Reading

ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਹੁਸ਼ਿਆਰਪੁਰ, 19 ਜੂਨ, ਦੇਸ਼ ਕਲਿੱਕ ਬਿਓਰੋ : ਹੁਸ਼ਿਆਰਪੁਰ ਜਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪਿੰਡ ਸ਼ਾਹਪੁਰ ਘਾਟਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹੁਸ਼ਿਆਰਪੁਰ ਦੇ ਪੁਲਿਸ ਸੁਪਰਡੈਂਟ ਡਾ. ਮੁਕੇਸ਼ ਕੁਮਾਰ ਨੇ ਕਿਹਾ ਕਿ ਸਹਿਵਾਨ ਪਿੰਡ ਦਾ ਰਹਿਣ ਵਾਲਾ ਆਰੀਅਨ ਬੁੱਧਵਾਰ ਨੂੰ ਆਪਣੇ ਰਿਸ਼ਤੇਦਾਰ ਨਵੀਨ ਕੁਮਾਰ […]

Continue Reading