ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰੇ : ਜਥੇਦਾਰ ਗਿਆਨੀ ਰਘਬੀਰ ਸਿੰਘਅੰਮ੍ਰਿਤਸਰ, 6 ਜਨਵਰੀ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰਨ ਲਈ ਕਿਹਾ ਹੈ।ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ […]

Continue Reading

ਸੰਯੁਕਤ ਮੋਰਚੇ ਦੇ ਸੱਦੇ ਤੇ 9 ਜਨਵਰੀ ਨੂੰ ਹੋਣ ਜਾ ਰਹੀ ਮਹਾਂਪੰਚਾਇਤ ‘ਚ ਸੰਗਰੂਰ ਜ਼ਿਲ੍ਹੇ ਤੋਂ ਸ਼ਾਮਿਲ ਹੋਣਗੇ ਵੱਡੇ ਕਾਫਲੇ

ਸੰਯੁਕਤ ਮੋਰਚੇ ਦੇ ਸੱਦੇ ਤੇ 9 ਜਨਵਰੀ ਨੂੰ ਹੋਣ ਜਾ ਰਹੀ ਮਹਾਂਪੰਚਾਇਤ ‘ਚ ਸੰਗਰੂਰ ਜ਼ਿਲ੍ਹੇ ਤੋਂ ਸ਼ਾਮਿਲ ਹੋਣਗੇ ਵੱਡੇ ਕਾਫਲੇ   ਦਲਜੀਤ ਕੌਰ  ਸੰਗਰੂਰ, 6 ਜਨਵਰੀ, 2025: ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਮੁੱਖ ਏਜੰਡਾ ਵਿਚਾਰਿਆ […]

Continue Reading

ਕਪੂਰਥਲਾ : ਦੁਕਾਨ ‘ਚ ਚੋਰੀ ਦਾ ਪਤਾ ਲੱਗਣ ‘ਤੇ ਮਾਲਕ ਚੋਰ ਨਾਲ ਭਿੜਿਆ, ਗੋਲੀ ਚੱਲੀ, ਦੋਵਾਂ ਦੀ ਮੌਤ

ਕਪੂਰਥਲਾ : ਦੁਕਾਨ ‘ਚ ਚੋਰੀ ਦਾ ਪਤਾ ਲੱਗਣ ‘ਤੇ ਮਾਲਕ ਚੋਰ ਨਾਲ ਭਿੜਿਆ, ਗੋਲੀ ਚੱਲੀ, ਦੋਵਾਂ ਦੀ ਮੌਤ ਕਪੂਰਥਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਦੇ ਬੱਸ ਅੱਡਾ ਭਾਣੋ ਲੰਗਾ ਨੇੜੇ ਇੱਕ ਮੈਡੀਕਲ ਸਟੋਰ ’ਤੇ ਚੋਰੀ ਦੀ ਘਟਨਾ ਦਾ ਪਤਾ ਲੱਗਣ ‘ਤੇ ਮਾਲਕ ਤੇ ਚੋਰ ਆਪਸ ਵਿੱਚ ਭਿੜ ਗਏ।ਇਸ ਦੌਰਾਨ ਦੁਕਾਨਦਾਰ ਅਤੇ ਚੋਰ […]

Continue Reading

ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਿਆ, ਮੌਤ

ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਿਆ, ਮੌਤ ਪਟਿਆਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ‘ਚ ਪੰਜਵੀਂ ਜਮਾਤ ਦਾ ਵਿਦਿਆਰਥੀ ਪਤੰਗ ਉਡਾਉਂਦੇ ਹੋਏ ਛੱਤ ਤੋਂ ਡਿੱਗ ਗਿਆ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਦੇਰ ਸ਼ਾਮ ਪਟਿਆਲਾ ਦੇ ਸਹਿਜਪੁਰਾ ਰੋਡ ‘ਤੇ ਸਥਿਤ ਪਿੰਡ ਕੁਲਾਰਾਂ ‘ਚ ਵਾਪਰੀ। ਬੱਚੇ ਦੀ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਧੁੰਦ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ‘ਚ ਅੱਜ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਧੁੰਦ ਨੂੰ ਲੈ ਕੇ ਅਲਰਟ ਜਾਰੀਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਗੜਬੜੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ।ਐਤਵਾਰ ਨੂੰ ਪਹਾੜਾਂ ‘ਤੇ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਤੋਂ ਬਾਅਦ ਮੈਦਾਨੀ ਖੇਤਰਾਂ ਵਿੱਚ ਹਲਕੀ ਬੂੰਦਾਬਾਂਦੀ ਵੇਖਣ ਨੂੰ ਮਿਲੀ। ਇਸੇ ਦੌਰਾਨ ਤਾਪਮਾਨ […]

Continue Reading

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾ

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋਈ ਚਰਚਾਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਮਹੀਨਿਆਂ ਬਾਅਦ ਦੁਬਾਰਾ ਰਾਜਨੀਤੀ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ […]

Continue Reading

ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਰਹਿਣਗੀਆਂ ਬੰਦ

ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਰਾਜ ਵਿੱਚ ਸਰਕਾਰੀ ਬੱਸ ਸੇਵਾ 3 ਦਿਨ ਲਈ ਬੰਦ ਰਹਿਣ ਵਾਲੀ ਹੈ। ਅੱਜ, ਭਲਕੇ ਅਤੇ ਪਰਸੋਂ ਬੱਸ ਸੇਵਾ ਬੰਦ ਰਹੇਗੀ। ਬੀਤੇ ਦਿਨ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੁਆਰਾ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ। ਪੀਆਰਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ […]

Continue Reading

ਸੁਪਰੀਮ ਕੋਰਟ ‘ਚ ਅੱਜ ਸ਼ੰਭੂ ਬਾਰਡਰ ਖੋਲ੍ਹਣ ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਹੋਵੇਗੀ ਸੁਣਵਾਈ

ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ […]

Continue Reading

ਪਟਿਆਲਾ ਵਿਖੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ

ਪਟਿਆਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਸੰਗਰੂਰ ਬਾਈਪਾਸ ‘ਤੇ ਸੀਐਨਜੀ ਕਾਰ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਾਈਪਾਸ ‘ਤੇ ਖੜ੍ਹੇ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗਣ ਕਾਰਨ ਵਾਪਰੀ।ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਬਾਈਪਾਸ ‘ਤੇ ਇਕ ਵਾਹਨ ਨੂੰ ਅੱਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) 06-01-2025 ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ […]

Continue Reading