ਟੋਹਾਣਾ ਕਿਸਾਨ ਮਹਾਂ ਪੰਚਾਇਤ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਲੋਕਤੰਤਰ ਦਾ ਸਤਿਕਾਰ ਕਰਨ ਅਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਚੇਤਾਵਨੀ
ਹਾਦਸੇ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ, ਮੁਆਵਜ਼ੇ ਦੀ ਮੰਗ ਕੀਤੀ ਦਲਜੀਤ ਕੌਰ ਨਵੀਂ ਦਿੱਲੀ/ਚੰਡੀਗੜ੍ਹ, 4 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ ਦੁਆਰਾ ਬੁਲਾਏ ਗਏ ਟੋਹਾਣਾ, ਹਰਿਆਣਾ ਵਿਖੇ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਪੂਰੇ ਸੰਯੁਕਤ ਕਿਸਾਨ ਅੰਦੋਲਨ ਵਿੱਚ ਵਿਸ਼ਵਾਸ ਭਰਿਆ। ਮਹਾਂ ਪੰਚਾਇਤ ਨੇ ਕਿਸਾਨਾਂ ਦੀ ਵਧੇਰੇ […]
Continue Reading
