ਪੰਜਾਬ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ।ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਥਾਣਾ […]

Continue Reading

ਧੁੰਦ ਕਾਰਨ ਕਈ ਵਾਹਨ ਹੋਏ ਹਾਦਸੇ ਦਾ ਸ਼ਿਕਾਰ, ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਧੁੰਦ ਕਾਰਨ ਹਰਿਆਣਾ ਦੇ ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਦੂਜੀ ਕਾਰ ਨੇ ਵੀ ਟੱਕਰ ਮਾਰ ਦਿੱਤੀ। ਇਹ ਦੇਖ ਕੇ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਉੱਥੇ ਇੱਕ ਟਰੱਕ ਵੀ […]

Continue Reading

ਲੁਧਿਆਣਾ ਵਿਖੇ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁੱਲ ਤੋਂ ਡਿੱਗੀ, ਜਬਾੜਾ ਤੇ ਲੱਤਾਂ ਟੁੱਟੀਆਂ ਹਾਲਤ ਨਾਜ਼ੁਕ

ਲੁਧਿਆਣਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੇਰਪੁਰ ਚੌਕ ਨੇੜੇ ਇੱਕ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁਲ ਤੋਂ ਹੇਠਾਂ ਡਿੱਗ ਗਈ। ਉਸ ਦੇ ਡਿੱਗਦੇ ਹੀ ਪੁਲ ਹੇਠਾਂ ਖੜ੍ਹੇ ਲੋਕ ਡਰ ਗਏ ਅਤੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੜਕੀ ਦਾ ਜਬਾੜਾ ਟੁੱਟ ਗਿਆ ਹੈ।ਜਦੋਂ ਪਰਿਵਾਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਅਤੇ ਹਨ੍ਹੇਰੀ ਦੀ ਪੇਸ਼ੀਨਗੋਈ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਧੁੰਦ ਛਾਈ ਹੋਈ ਹੈ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜੀਬਿਲਿਟੀ ਸਿਫਰ ਤੱਕ ਪਹੁੰਚ ਗਈ।ਧੁੰਦ ਕਾਰਨ […]

Continue Reading

ਕਿਸਾਨਾਂ ਨੇ ਅੱਜ ਖਨੌਰੀ ਬਾਰਡਰ ‘ਤੇ ਸੱਦੀ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ

ਖਨੌਰੀ, 4 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।ਇਸ ਮਹਾਪੰਚਾਇਤ ਦੌਰਾਨ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ […]

Continue Reading

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸਫਲ ਬਣਾਉਣ ‘ਚ ਅਹਿਮ ਭੂਮਿਕਾ ਨਿਭਾਏਗਾ: ਸਰਬਜੀਤ ਝਿੰਜਰ

ਚੰਡੀਗੜ੍ਹ, 3 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ। ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ […]

Continue Reading

ਐਲਫਾਲਫਾ ਚਾਰੇ ਦੀ ਕਾਸ਼ਤ ਨਾਲ ਵਧਾਈ ਜਾਵੇਗੀ ਪਸ਼ੂਧਨ ਦੀ ਉਤਪਾਦਕਤਾ: ਖੁੱਡੀਆਂ

ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਸ਼ੂਆਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਾਰੇ ਦੀ ਪੈਦਾਵਾਰ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਐਲਫਾਲਫਾ ਨੂੰ ਸੂਬੇ ਦੀ ਚਾਰਾ ਪ੍ਰਣਾਲੀ ਵਿੱਚ ਸ਼ਾਮਲ ਕਰਨ ਲਈ ਸਹਿਯੋਗੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ […]

Continue Reading

ਕਿਸਾਨੀ ਸੰਘਰਸ਼ ਅਤੇ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਸੁਪਰੀਮ ਕੋਰਟ ਦਾ ਰੁੱਖ ਕੇਂਦਰ ਸਰਕਾਰ ਦੇ ਵਕੀਲ ਵਰਗਾ

ਦਲਜੀਤ ਕੌਰ  ਚੰਡੀਗੜ੍ਹ/ਲੁਧਿਆਣਾ, 3 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਦੇਸ਼ ਦੀ ਸਰਵ ਉੱਚ ਅਦਾਲਤ ਵਲੋਂ ਕੇਂਦਰ ਸਰਕਾਰ ਦੇ ਵਕੀਲ ਵਜੋਂ ਨਿਭਾਈ ਜਾ ਰਹੀ ਭੂਮਿਕਾ ਦਾ ਗੰਭੀਰ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਕਿ ਉਹ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

-ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ-ਕਿਸਾਨ ਆਗੂ ਦੀ ਵਿਗੜਦੀ ਸਿਹਤ ਤੋਂ ਚਿੰਤਤ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਮੁੜ ਅਪੀਲ ਢਾਬੀ ਗੁੱਜਰਾਂ/ਪਟਿਆਲਾ, 3 ਜਨਵਰੀ: ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ […]

Continue Reading

ਆਂਗਣਵਾੜੀ ਵਰਕਰ ਸਮੇਤ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 12 ਵਿਅਕਤੀ ਗ੍ਰਿਫਤਾਰ

ਗ੍ਰਿਫਤਾਰ ਕੀਤੀ ਆਂਗਣਵਾੜੀ ਵਰਕਰ ਦੇ ਘਰ ਛੁਪਾਈ ਜਾਂਦੀ ਸੀ ਨਸ਼ਿਆਂ ਤੇ ਹਥਿਆਰਾਂ ਦੀ ਖੇਪ: ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 3 ਜਨਵਰੀ: ਦੇਸ਼ ਕਲਿੱਕ ਬਿਓਰੋ   ਪੰਜਾਬ ਨੂੰ ਸੁਰੱਖਿਅਤ  ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ  ਗਿਰੋਹ ਦਾ ਪਰਦਾਫਾਸ਼ ਕਰਦਿਆਂ […]

Continue Reading