ਵਿਧਾਇਕ ਭਰਾਜ ਨੇ ਭਵਾਨੀਗੜ੍ਹ ‘ਚ ਇੱਕ ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਦਲਜੀਤ ਕੌਰ ਭਵਾਨੀਗੜ੍ਹ, 3 ਜਨਵਰੀ, 2024: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸ਼ਹਿਰ ‘ਚ ਸ਼ਹੀਦ ਭਗਤ ਸਿੰਘ ਚੌਕ ਸੰਗਤਸਰ ਅਤੇ ਜੋਗਿੰਦਰ ਨਗਰ ਤੋਂ ਇੱਕ ਕਰੋੜ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਚੌਂਕ ਤੋਂ ਮਾਹੀਆਂ ਪੱਤੀ ਤੱਕ ਤਕਰੀਬਨ 46.20 ਲੱਖ ਰੁਪਏ ਦੀ ਲਾਗਤ ਨਾਲ […]
Continue Reading
