ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ
10 ਗਜ਼ਟਿਡ ਅਧਿਕਾਰੀ ਅਤੇ 129 ਨਾਨ-ਗਜ਼ਟਿਡ ਅਧਿਕਾਰੀ ਕੀਤੇ ਗ੍ਰਿਫਤਾਰ32 ਪੁਲਿਸ ਮੁਲਾਜ਼ਮ ਅਤੇ 24 ਮਾਲ ਪਟਵਾਰੀ ਗ੍ਰਿਫਤਾਰ ਕੀਤੇ ਚੰਡੀਗੜ੍ਹ, 1 ਜਨਵਰੀ 2025 – ਦੇਸ਼ ਕਲਿੱਕ ਬਿਓਰੋ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ […]
Continue Reading
