ਸਕੂਲ ਵਿੱਚ ਅਧਿਆਪਕਾ ਨਾਲ ਕੁੱਟਮਾਰ, ਚੁੰਨੀ ਨਾਲ ਗਲਾ ਘੋਟਣ ਦੀ ਕੋਸ਼ਿਸ਼, ਪਰਚਾ ਦਰਜ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ ਇੱਕ ਅਧਿਆਪਕਾ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨਾਲ ਹੀ ਚੁੰਨੀ ਨਾਲ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ। ਅੱਜ ਇੱਕ ਹਫ਼ਤੇ ਬਾਅਦ ਪੁਲੀਸ ਨੇ ਮਹਿਲਾ ਅਧਿਆਪਕ ਦੀ ਸ਼ਿਕਾਇਤ ’ਤੇ ਸਕੂਲ ਮੁਖੀ, […]

Continue Reading

ਪੰਜਾਬ ‘ਚ ਨਵੇਂ ਸਾਲ ਦੀ ਪਾਰਟੀ ਦੌਰਾਨ ਬੰਬ ਧਮਾਕੇ ਦੀ ਧਮਕੀ

ਜਲੰਧਰ, 31 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਭ ਤੋਂ ਵੱਡੇ ਵਾਟਰ ਪਾਰਕਾਂ ਵਿੱਚੋਂ ਇੱਕ ਜਲੰਧਰ ਦੇ ਵੰਡਰਲੈਂਡ ਨੂੰ ਬੰਬ ਦੀ ਧਮਕੀ ਮਿਲੀ ਹੈ। ਇਕ ਮੀਡੀਆ ਸੰਸਥਾ ਨੂੰ ਭੇਜੇ ਗਏ ਪੱਤਰ ‘ਚ ਕਿਹਾ ਗਿਆ ਹੈ ਕਿ ਅੱਜ ਯਾਨੀ 31 ਦਸੰਬਰ ਦੀ ਰਾਤ ਨੂੰ ਅਸੀਂ ਵੰਡਰਲੈਂਡ ‘ਚ ਹੋਣ ਵਾਲੀ ਪਾਰਟੀ ‘ਚ ਧਮਾਕਾ ਕਰਾਂਗੇ। ਨਾਲ ਹੀ ਪੱਤਰ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਵੀ ਪੜ੍ਹੋ : ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ […]

Continue Reading

ਪੰਜਾਬ ਸਰਕਾਰ ਨੇ SC, BC ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀਦੇ ਦਿੱਤੇ ਕਰਜੇ ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ […]

Continue Reading

SGPC ਦੀ ਅੰਤ੍ਰਿੰਗ ਕਮੇਟੀ ‘ਚ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ ਅੰਮ੍ਰਿਤਸਰ, 31 ਦਸੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ […]

Continue Reading

ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ

ਚੰਡੀਗੜ੍ਹ: 31 ਦਸੰਬਰ, ਦੇਸ਼ ਕਲਿੱਕ ਬਿਓਰੋ ਕੜਾਕੇ ਦੀ ਪੈ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਗਈਆਂ ਹਨ। ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ […]

Continue Reading

ਸੂਬਾ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਦੇ ਨਾਮ ਰਿਹਾ ਸਾਲ 2024: ਅਰਵਿੰਦ ਖੰਨਾ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸਾਲ 2024 ਭਗਵੰਤ ਮਾਨ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਦੇ ਨਾਮ ਰਿਹਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸਾਲ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਮਸਲੇ […]

Continue Reading

ਨਵੇਂ ਸਾਲ ਦੇ ਜਨਵਰੀ ਮਹੀਨੇ ‘ਚ ਬੈਂਕ ਰਹਿਣਗੇ 13 ਦਿਨ ਬੰਦ

ਨਵੀਂ ਦਿੱਲੀ, 31 ਦਸੰਬਰ, ਦੇਸ਼ ਕਲਿਕ ਬਿਊਰੋ :ਜਨਵਰੀ 2025 ਦੀਆਂ ਬੈਂਕ ਛੁੱਟੀਆਂ ਦੀ ਸੰਭਾਵਿਤ ਸੂਚੀ ਸਾਹਮਣੇ ਆਈ ਹੈ। RBI ਨੇ ਜਨਵਰੀ ਲਈ ਆਪਣਾ ਅਧਿਕਾਰਿਕ ਕੈਲੰਡਰ ਜਾਰੀ ਨਹੀਂ ਕੀਤਾ ਹੈ, ਪਰ ਜਨਵਰੀ 2025 ਵਿੱਚ 13 ਦਿਨ ਬੈਂਕ ਬੰਦ ਰਹਿ ਸਕਦੇ ਹਨ। ਇਸ ਵਿੱਚ ਦੋ ਸ਼ਨੀਵਾਰ ਅਤੇ ਚਾਰ ਐਤਵਾਰ ਦੀਆਂ ਛੁੱਟੀਆਂ ਸ਼ਾਮਲ ਹਨ।ਇੱਥੇ ਸੰਭਾਵਿਤ ਛੁੱਟੀਆਂ ਦੀ ਸੂਚੀ […]

Continue Reading

ਕੜਾਕੇ ਦੀ ਠੰਢ ਕਾਰਨ ਵਧਣਗੀਆਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ : ਕੜਾਕੇ ਦੀ ਪੈ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਸਕਦੀਆਂ ਹਨ। ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪ੍ਰੰਤੂ ਪਹਾੜਾਂ ਉਤੇ ਪੈ ਰਹੀ ਬਰਫ ਅਤੇ ਪਿਛਲੇ ਦਿਨੀਂ ਕਈ ਥਾਵਾਂ ਉਤੇ ਪਏ ਗੜ੍ਹੇਆਂ ਕਾਰਨ ਠੰਡ ਵੱਧ ਗਈ […]

Continue Reading

ਨਵੇਂ ਸਾਲ ਤੋਂ ਬਦਲ ਜਾਣਗੇ ਕਈ ਨਿਯਮ

ਤੁਹਾਡੇ ਲਈ ਵੀ ਹੋ ਸਕਦੇ ਨੇ ਲਾਭਦਾਇਕ ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ : ਨਵੇਂ ਸਾਲ ਤੋਂ ਹੀ ਦੇਸ਼ ਵਿੱਚ ਕਈ ਤਰ੍ਹਾਂ ਦੇ ਨਿਯਮ ਬਦਲ ਜਾਣਗੇ। ਨਵੇਂ ਸਾਲ ਦੇ ਨਾਲ ਨਾਲ ਕਈ ਨਵੇਂ ਬਦਲਾਅ ਲਾਗੂ ਹੋ ਜਾਣਗੇ। UPI ਪੇਮੈਂਟ ਸਬੰਧੀ ਭਲਕੇ ਤੋਂ ਯੂਪੀਆਈ ਨੂੰ ਲੈ ਕੇ ਵੱਡਾ ਬਦਲਾਅ ਹੋ ਰਿਹਾ ਹੈ। ਯੂਪੀਆਈ ਦੀ ਵਰਤੋਂ ਕਰਨ […]

Continue Reading