23 ਫਰਵਰੀ ਨੂੰ ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਜਾਵੇਗਾ ਆਯੋਜਨ: ਡਿਪਟੀ ਕਮਿਸ਼ਨਰ

23 ਫਰਵਰੀ ਨੂੰ ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਜਾਵੇਗਾ ਆਯੋਜਨ- ਡਿਪਟੀ ਕਮਿਸ਼ਨਰ – ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਈਕਲਥੋਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ – 28 ਫਰਵਰੀ ਨੂੰ ਹੋਵੇਗਾ ਈਟ ਰਾਈਟ ਮੇਲੇ ਦਾ ਆਯੋਜਨ ਫ਼ਰੀਦਕੋਟ 21 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਈਟ ਰਾਈਟ ਇੰਡੀਆ ਸਾਈਕਲਥੋਨ 23 […]

Continue Reading

NHM ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹ ਵਧਾਉਣ ਸਬੰਧੀ ਕਮੇਟੀ ਦਾ ਗਠਨ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਐਨਐਚਐਮ ਅਧੀਨ ਕੈਨਟਰੈਕਟ/ਆਊਟਸੋਰਸ ਉਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹ ਵਿੱਚ ਵਾਧੇ ਸਬੰਧੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ਉਤੇ ਮੁੜ ਵਿਚਾਰ ਕਰਨ : ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫੇ ਉਤੇ ਵਿਚਾਰ ਚਰਚਾ ਹੋਈ। ਅੰਤ੍ਰਿੰਗ ਕਮੇਟੀ ਨੇ ਫਿਲਹਾਲ ਅਸਤੀਫੇ ਨੂੰ ਮਨਜ਼ੂਰ ਨਾ ਕਰਦੇ ਹੋਏ ਧਾਮੀ ਨੂੰ ਮੁੜ ਤੋਂ ਵਿਚਾਰ ਕਰਨ ਲਈ ਕਿਹਾ। ਮੀਟਿੰਗ ਵਿੱਚ […]

Continue Reading

ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਗਹਿਰਾਇਆ, ਪਿੰਡ ਵਾਸੀ ਤੇ ਪੁਲਿਸ ਆਹਮੋ-ਸਾਹਮਣੇ

ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਗਹਿਰਾਇਆ, ਪਿੰਡ ਵਾਸੀ ਤੇ ਪੁਲਿਸ ਆਹਮੋ-ਸਾਹਮਣੇਜਗਰਾਓਂ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲੇ ‘ਚ ਜਗਰਾਓਂ ਦੇ ਪਿੰਡ ਭੂੰਦੜੀ ਵਿਖੇ ਬਾਇਓ ਗੈਸ ਫੈਕਟਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹੋਰ ਗੰਭੀਰ ਹੋ ਗਿਆ। ਪੁਲੀਸ ਨੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਅਤੇ […]

Continue Reading

ਅੰਮ੍ਰਿਤਪਾਲ ਕੇਸ ਦੀ ਸੁਣਵਾਈ ਹੁਣ 25 ਫਰਵਰੀ ਨੂੰ

ਅੰਮ੍ਰਿਤਪਾਲ ਕੇਸ ਦੀ ਸੁਣਵਾਈ ਹੁਣ 25 ਫਰਵਰੀ ਨੂੰ ਚੰਡੀਗੜ: 21 ਫਰਵਰੀ, ਦੇਸ਼ ਕਲਿੱਕ ਬਿਓਰੋਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ […]

Continue Reading

ਮੋਹਾਲੀ : ਕੈਨੇਡਾ ‘ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿੱਚ ਲੋੜੀਂਦੇ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ED ਦੀ ਛਾਪੇਮਾਰੀ

ਮੋਹਾਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਕੈਨੇਡਾ ਦੇ ਇਤਿਹਾਸ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿੱਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਮੋਹਾਲੀ ਦੇ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ […]

Continue Reading

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ 60-70 ਨਵੇਂ ਚਿਹਰਿਆਂ ‘ਤੇ ਖੇਡੇਗੀ ਦਾਅ, ਰਾਜਾ ਵੜਿੰਗ ਨੇ ਦੱਸੀ ਰਣਨੀਤੀ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਜ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਘੱਟੋ-ਘੱਟ 60-70 ਨਵੇਂ ਚਿਹਰਿਆਂ ‘ਤੇ ਦਾਅ ਲਗਾਏਗੀ।ਵੜਿੰਗ ਨੇ ਪੰਜਾਬ ਯੂਥ ਕਾਂਗਰਸ ਦੀ ਰਾਜ ਕਾਰਜਕਾਰੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਪੰਜਾਬ ਕਾਂਗਰਸ 2027 ਦੀ ਵਿਧਾਨ ਸਭਾ […]

Continue Reading

ਮੋਬਾਇਲ ਵਰਤਣ ਵਾਲਿਆਂ ਨੂੰ TRAI ਦੀ ਸਖਤ ਚੇਤਾਵਨੀ, ਭੁਲ ਕੇ ਵੀ ਨਾ ਕਰੋ ਇਹ ਗਲਤੀ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਮੋਬਾਇਲ ਦੀ ਵਰਤੋਂ ਕਰਦਾ ਹੈ। ਮੋਬਾਇਲ ਵਰਤਣ ਵਾਲਿਆਂ ਨੂੰ ਟਰਾਈ (TRAI) ਵੱਲੋਂ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਰਸੰਚਾਰ ਵਿਭਾਗ ਸਮੇਂ ਸਮੇਂ ਉਤੇ ਲੋਕਾਂ ਨੂੰ ਚੌਕਸ ਕਰਦਾ ਰਹਿੰਦਾ ਹੈ। ਟਰਾਈ ਨੇ ਮੋਬਾਇਲ ਵਰਤਣ ਵਾਲਿਆਂ ਨੂੰ ਸਾਵਧਾਨ ਕਰਦੇ ਹੋਏ ਧੋਖੇਬਾਜ਼ਾਂ ਤੋਂ ਸਾਵਧਾਨ […]

Continue Reading

ਲੁਧਿਆਣਾ ‘ਚ ਚਾਰ ਬਦਮਾਸ਼ਾਂ ਨੇ ਫਲ ਵੇਚਣ ਵਾਲੇ ਨੂੰ ਬੰਦੂਕ ਦੀ ਨੋਕ ‘ਤੇ ਲੁੱਟਿਆ

ਲੁਧਿਆਣਾ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਫਲ ਵੇਚਣ ਵਾਲਿਆਂ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਦਿਨਾਂ ‘ਚ 2 ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੀੜਤਾਂ ਨੇ ਮੋਤੀ ਨਗਰ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਪਰ ਦੋਸ਼ ਹੈ ਕਿ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਮੁਲਜ਼ਮ ਪੁਲੀਸ […]

Continue Reading