ਪੰਜਾਬ ਬੰਦ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੜਕ ਤੇ ਰੇਲ ਆਵਾਜਾਈ ਕੀਤੀ ਠੱਪ

ਦਲਜੀਤ ਕੌਰ  ਚੰਡੀਗੜ੍ਹ/ਪਟਿਆਲਾ, 30 ਦਸੰਬਰ 2024: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ 30 ਦਸੰਬਰ ਵਾਲੇ ਦਿਨ ਪੰਜਾਬ ਦੇ ਕੋਈ 12 ਜ਼ਿਲ੍ਹਿਆਂ ਵਿੱਚ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸੰਬੰਧੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਦੱਸਿਆ ਕਿ ਜਿੱਥੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਰਕਰਾਂ ਤੇ […]

Continue Reading

ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ 9.92 ਕਰੋੜ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, […]

Continue Reading

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਦਰਾਣੀ-ਜਠਾਣੀ ਦੀ ਮੌਤ

ਕਪੂਰਥਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੀ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ […]

Continue Reading

ਭਾਜਪਾ ਚੋਣਾਂ ‘ਚ ਫਰਜ਼ੀ ਵੋਟਿੰਗ ਕਰਵਾਏਗੀ : ਅਰਵਿੰਦ ਕੇਜਰੀਵਾਲ, ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ‘ਤੇ ਵੋਟਰਾਂ ਦੀ ਗਿਣਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾ ਰਹੀਆਂ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਇਸ ਚੋਣ ‘ਚ ਫਰਜ਼ੀ ਵੋਟਿੰਗ […]

Continue Reading

ਕਿਸਾਨਾਂ ਦਾ ਪੰਜਾਬ ਬੰਦ ਸਮਾਪਤ, ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਪੰਜਾਬ ਬੰਦ ਰੱਖਿਆ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ 140 ਥਾਵਾਂ ‘ਤੇ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਬੈਠੇ ਰਹੇ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ […]

Continue Reading

ਜੇ ਡੱਲੇਵਾਲ ਨੂੰ ਪੁਲਿਸ ਜ਼ਬਰੀ ਚੁੱਕਦੀ ਹੈ ਤਾਂ ਕੀ ਬਨਣਗੇ ਹਾਲਾਤ?

ਸੁਪਰੀਮ ਕੋਰਟ ਦਾ ਡੰਡਾ ਤੇ ਕਿਸਾਨਾਂ ਦੇ ਗੁੱਸੇ ‘ਚੋਂ ਕਿਸ ਨੂੰ ਚੁਣੇਗੀ ਸਰਕਾਰ?ਚੰਡੀਗੜ੍ਹ: 30 ਦਸੰਬਰ, ਸੁਖਦੇਵ ਸਿੰਘ ਪਟਵਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉੱਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕੀਤੇ ਹੁਕਮ ਨਾਲ ਅਜੀਬੋ ਗਰੀਬ ਸਥਿਤੀ ਪੈਦਾ ਹੋ ਗਈ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਪੰਜਾਬ […]

Continue Reading

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਹਨ। ਅੱਜ ਐਸਸੀ […]

Continue Reading

2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ […]

Continue Reading

ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ

ਚੰਡੀਗੜ੍ਹ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ […]

Continue Reading