ਲੁਧਿਆਣਾ ‘ਚ ਚਾਰ ਬਦਮਾਸ਼ਾਂ ਨੇ ਫਲ ਵੇਚਣ ਵਾਲੇ ਨੂੰ ਬੰਦੂਕ ਦੀ ਨੋਕ ‘ਤੇ ਲੁੱਟਿਆ

ਲੁਧਿਆਣਾ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਫਲ ਵੇਚਣ ਵਾਲਿਆਂ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਦਿਨਾਂ ‘ਚ 2 ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੀੜਤਾਂ ਨੇ ਮੋਤੀ ਨਗਰ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਪਰ ਦੋਸ਼ ਹੈ ਕਿ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਮੁਲਜ਼ਮ ਪੁਲੀਸ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਪ੍ਰਵਾਨ ਹੋਵੇਗਾ ਜਾਂ ਨਹੀਂ, ਫ਼ੈਸਲਾ ਅੱਜ

ਅੰਮ੍ਰਿਤਸਰ, 21 ਫਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ ਅੱਜ ਕਾਰਜਕਾਰਨੀ ਮੈਂਬਰਾਂ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਪ੍ਰਧਾਨ ਧਾਮੀ ਦੇ ਅਸਤੀਫੇ ‘ਤੇ ਚਰਚਾ ਕਰਨਾ ਹੈ। ਅੱਜ ਇਹ ਸਪੱਸ਼ਟ ਹੋ ਜਾਵੇਗਾ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਹੁੰਦਾ ਹੈ […]

Continue Reading

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰ

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰਚੰਡੀਗੜ੍ਹ: 21 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ MBBS ਅਤੇ BDS ਦਾਖਲਿਆਂ ਲਈ ਖੇਡ ਕੋਟੇ ਦੇ ਰਾਖਵੇਂਕਰਨ ਮਾਪਦੰਡਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸੂਬਾ ਸਰਕਾਰ […]

Continue Reading

ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮ

ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮਚੰਡੀਗੜ੍ਹ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ […]

Continue Reading

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀਖਨੌਰੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਕਿਸਾਨਾਂ ਵੱਲੋਂ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਪ੍ਰੋਗਰਾਮ ਹੋਣਗੇ। ਪਿੰਡ ਬੱਲੋ ਵਿੱਚ ਸਥਾਪਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)21-02-2025 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ ਚੰਡੀਗੜ੍ਹ, 20 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ 21 ਫਰਵਰੀ, 2025 ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ -2025 ਮਨਾਇਆ ਜਾਵੇਗਾ। ਮੁੱਖ ਰਾਜ ਸੂਚਨਾ ਕਮਿਸ਼ਨਰ  ਸ. ਇੰਦਰਪਾਲ ਸਿੰਘ […]

Continue Reading

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ – ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ – ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ ‘ਤੇ ਜ਼ੋਰ ਚੰਡੀਗੜ੍ਹ, 20 […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 33 ਲੱਖ ਮੈਂਬਰ ਜੋੜਨ ਦਾ ਦਾਅਵਾ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦੌਰਾਨ 33 ਲੱਖ ਮੈਂਬਰ ਜੋੜਨ ਦਾ ਦਾਅਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 20 ਫਰਵਰੀ ਸ਼ਾਮ ਤੱਕ ਭਰਤੀ ਕਰਨ ਦਾ ਆਖਰੀ ਸਮਾਂ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ […]

Continue Reading

ਤਲਵਾੜਾ ਨਗਰ ਕੌਂਸਲ ਚੋਣਾਂ : 13 ਵਾਰਡਾਂ ਲਈ ਦੋ ਅਜ਼ਾਦ ਸਮੇਤ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਤਲਵਾੜਾ, 20 ਫਰਵਰੀ, ਦੀਪਕ ਠਾਕੁਰ : ਸਥਾਨਕ ਨਗਰ ਕੌਸਲ ਦੀ 2 ਤਾਰੀਕ ਨੂੰ ਹੋਣ ਜਾ ਰਹੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅਖ਼ਿਰਲੇ ਦਿਨ ਆਪ, ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਨੇ ਆਪਣੇ ਦਾਖ਼ਲਾ ਪੱਤਰ ਭਰੇ। ਸਹਾਇਕ ਰਿਟਰਨਿੰਗ ਅਫ਼ਸਰ ਕਮ ਬੀਡੀਪੀਓ ਹਾਜੀਪੁਰ ਬਿਕਰਮ ਸਿੰਘ ਨੇ ਦਸਿਆ ਕਿ ਤਲਵਾੜਾ ਨਗਰ ਕੌਂਸਲ ਦੇ 13 ਵਾਰਡਾਂ ਲਈ ਅਖ਼ਿਰਲੇ ਦਿਨ […]

Continue Reading