ਲੇਖਕ ਸੁਖਵਿੰਦਰ ਰਾਜ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਨਸਾ 30 ਦਸੰਬਰਬੀਤੇ ਦਿਨੀਂ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਵਿੱਚ ਤਾਇਨਾਤ ਕਲਰਕ ਅਤੇ ਲੇਖਕ ਸੁਖਵਿੰਦਰ ਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਉਮਰ 60 ਸਾਲ ਦਾ ਦਿਹਾਂਤ ਹੋ ਗਿਆ। ਇੱਕ ਐਕਸੀਡੈਂਟ ਕਾਰਨ ਪਿਛਲੇ ਸਮੇਂ ਤੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਸਨ।ਇਸ ਮੌਕੇ ਸੁਖਵਿੰਦਰ ਰਾਜ ਨਾਲ ਐਡਵੋਕੇਟ ਕੇਸਰ ਸਿੰਘ ਧਲੇਵਾਂ, […]

Continue Reading

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਓਰੋ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 […]

Continue Reading

ਕਿਸਾਨ ਜਥੇਬੰਦੀਆਂ ਨੇ ਪਟਿਆਲਾ ਸ਼ਹਿਰ ਦੀਆਂ ਸਾਰੇ ਪਾਸਿਆਂ ਤੋਂ ਸੜਕਾਂ ਕੀਤੀਆਂ ਬੰਦ

ਪਟਿਆਲਾ: 30 ਦਸੰਬਰ, ਦੇਸ਼ ਕਲਿੱਕ ਬਿਓਰੋ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸੱਦੇ ਤੇ ਪਟਿਆਲਾ ਸ਼ਹਿਰ ਨੂੰ ਆਉਣ ਵਾਲੀਆਂ ਸੜਕਾਂ ਪਟਿਆਲਾ- ਸੰਗਰੂਰ ਰੋਡ ਤੇ ਮਹਿਮਦ ਪੁਰ , ਪਟਿਆਲਾ – ਚੰਡੀਗੜ੍ਹ ਰੋਡ ਤੇ ਧਰੇੜੀ ਟੋਲ ਪਲਾਜ਼ਾ, ਪਟਿਆਲਾ – ਨਾਭਾ ਰੋਡ ਤੇ ਕਲਿਆਣ , ਪਟਿਆਲਾ – ਸਰਹਿੰਦ ਰੋਡ ਪਿੰਡ ਹਰਦਾਸਪੁਰ, ਪਟਿਆਲਾ […]

Continue Reading

ਮੋਹਾਲੀ ’ਚ ਏਅਰਪੋਰਟ ਰੋਡ ਕੀਤਾ ਜਾਮ, ਬਾਜ਼ਾਰ ਬੰਦ

ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਯੂਨੀਅਨਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਮੋਹਾਲੀ ਵਿਚ ਭਰਮਾ ਹੁੰਗਾਰਾ ਮਿਲਿਆ ਹੈ। ਅੱਜ ਕਿਸਾਨਾਂ ਵੱਲੋਂ ਜਿੱਥੇ ਏਅਰਪੋਰਟ ਉਤੇ ਜਾਮ ਕੀਤਾ ਗਿਆ ਉਥੇ ਮੋਹਾਲੀ ਦੇ ਬਾਜ਼ਾਰ ਵੀ ਬੰਦ ਰਹੇ। ਮੋਹਾਲੀ ਵਿੱਚ ਏਅਰਪੋਰਟ ਰੋਡ ਨੂੰ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਜਾਮ ਕੀਤਾ ਗਿਆ। ਸਿੰਘ ਸ਼ਹੀਦਾਂ ਗੁਰਦੁਆਰਾ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਸ਼ਿਫਟ ਕਰਨ ਦੀ ਕੋਸ਼ਿਸ਼, ਪੁਲਿਸ ਖਨੌਰੀ ਪਹੁੰਚੀ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ […]

Continue Reading

ਆਮ ਆਦਮੀ ਪਾਰਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਗ੍ਰੰਥੀਆਂ ਸਿੰਘਾਂ ਅਤੇ ਪੁਜਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਪੁਜਾਰੀ ਅਤੇ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ […]

Continue Reading

ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਬੱਸ ਪਲਟੀ, 10 ਯਾਤਰੀ ਜ਼ਖਮੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਾਵਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ਵਿੱਚ 10 ਯਾਤਰੀ ਜ਼ਖ਼ਮੀ ਹੋ ਗਏ। ਇਸ ਸੜਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਮਿਲੀ ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਾਵਲੀ […]

Continue Reading

ਹਿਮਾਚਲ ਘੁੰਮਣ ਗਏ ਪੰਜਾਬੀ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਕੀਤਾ ਚਾਕੂਆਂ ਨਾਲ ਹਮਲਾ, ਤਿੰਨ ਗੰਭੀਰ ਜ਼ਖ਼ਮੀ

ਸ਼ਿਮਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫਰੀ ‘ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ […]

Continue Reading

ਪੰਜਾਬ ਬੰਦ : ਰੇਲਵੇ ਨੇ ਰੱਦ ਕੀਤੀਆਂ 150 ਟਰੇਨਾਂ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਦਾ Yellow Alert ਜਾਰੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ […]

Continue Reading