ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਖਡੂਰ ਸਾਹਿਬ, 26 ਦਸੰਬਰ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਦੇ ਮੁਹਲਾ ਸੱਚਖੰਡ ਰੋਡ ‘ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਸ ਪਾਰਟੀ ‘ਤੇ ਮੁਲਜ਼ਮ ਨੇ ਗੋਲੀਆਂ ਚਲਾ ਦਿੱਤੀਆਂ।ਪੁਲਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ ਹੋ ਗਿਆ।ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ […]

Continue Reading

ਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ Alert ਜਾਰੀ, ਹਨੇਰੀ ਤੂਫ਼ਾਨ ਦੀ ਸੰਭਾਵਨਾ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਦੌਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਨੇਰੀ […]

Continue Reading

ਮੈਨੂੰ ਮੁੱਖ ਮੰਤਰੀ ਬਣਾਉਣ ਦਾ ਆਫਰ ਆਇਆ ਸੀ : ਸੋਨੂੰ ਸੂਦ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਫਿਲਮ ਆਦਾਕਾਰ ਸੋਨੂੰ ਸੂਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੀ ਆਫਰ ਆਇਆ ਹੈ। ਸੋਨੂੰ ਸੂਦ ਵੱਲੋਂ ਕੋਵਿਡ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਨੂੰ ਨਹੀਂ ਭੁਲਾਇਆ ਜਾ ਸਕਦਾ। ਸੋਨੂੰ ਸੂਦ ਨੇ ਹਿਊਮਨਜ਼ ਆਫ ਬੰਬੇ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਬੋਲਣ ਤੋਂ ਵੀ ਅਸਮਰੱਥ

ਖਨੌਰੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੀ MSP ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 31ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਤਬੀਅਤ ਨਾਜੁਕ ਬਣੀ ਹੋਈ ਹੈ। ਹੁਣ ਉਹ ਗੱਲਬਾਤ ਵੀ ਨਹੀਂ ਕਰ ਪਾ ਰਹੇ। […]

Continue Reading

ਲੌਂਗ ਲਾਚੀ ਗੀਤ ਲਿਖਣ ਵਾਲੇ ਮਸ਼ਹੂਰ ਗੀਤਕਾਰ ਤੋਂ ਮੰਗੀ ਫਿਰੌਤੀ, ਅਧਿਆਪਕ ਗ੍ਰਿਫਤਾਰ

ਮਾਨਸਾ, 26 ਦਸੰਬਰ, ਦੇਸ਼ ਕਲਿਕ ਬਿਊਰੋ :ਗੀਤ ਲੌਂਗ ਲਾਚੀ ਅਤੇ ਕਿਤਾਬ ਰਾਣੀ ਤੱਤ ਲਿਖ ਕੇ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਤੋਂ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੀਤਕਾਰ ਨੂੰ ਧਮਕੀ ਮਿਲਣ ਤੋਂ ਬਾਅਦ ਮਾਨਸਾ ਥਾਣਾ ਸਦਰ ਦੀ ਪੁਲਸ ਨੇ ਗੀਤਕਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ […]

Continue Reading

ਅੱਜ ਦਾ ਇਤਿਹਾਸ : 26 ਦਸੰਬਰ 1899 ਨੂੰ ਆਜ਼ਾਦੀ ਘੁਲਾਟੀਏ ਅਮਰ ਸ਼ਹੀਦ ਊਧਮ ਸਿੰਘ ਦਾ ਜਨਮ ਹੋਇਆ ਸੀ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 26 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜਾਣਾਂਗੇ 26 ਦਸੰਬਰ ਦੇ ਇਤਿਹਾਸ ਬਾਰੇ :-* 2007 ਵਿਚ ਅੱਜ ਦੇ ਦਿਨ ਤੁਰਕੀ ਦੇ ਜਹਾਜ਼ਾਂ ਨੇ ਇਰਾਕੀ ਕੁਰਦ ਟਿਕਾਣਿਆਂ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 26 ਦਸੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੨ ਪੋਹ (ਸੰਮਤ ੫੫੬ ਨਾਨਕਸ਼ਾਹੀ)26-12-2024 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ […]

Continue Reading

ਪੰਜਾਬ ’ਚ ਮਾਂ-ਪੁੱਤ ਦਾ ਕਤਲ

ਲੁਧਿਆਣਾ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਮਾਂ ਪੁੱਤ ਦਾ ਕਤਲ ਕਰ ਦਿੱਤਾ ਗਿਆ। ਮਾਂ ਪੁੱਤ ਦੀ ਲਾਸ਼ ਬੰਦ ਕਮਰੇ ਵਿੱਚੋਂ ਮਿਲੀਆਂ ਹਨ। ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਬਦਬੂ ਫੈਲਣ ਦੀ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਖਬਰ ਮਿਲਣ ਤੋਂ ਬਾਅਦ ਪੁਲਿਸ ਮੌਕੇ […]

Continue Reading

ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ

ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ ਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਚੰਡੀਗੜ੍ਹ, 25 ਦਸੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ […]

Continue Reading