ਪੰਜਾਬ ‘ਚ ਚਾਰ ਜਗ੍ਹਾ ਖਾਲਿਸਤਾਨੀ ਨਾਅਰੇ, ਪੰਨੂ ਵੱਲੋਂ ਦਾਅਵਾ

ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪੋਸਟਰ ਲਗਵਾਏ ਹਨ। ਇਹ ਪੋਸਟਰ ਪੰਜਾਬ ਦੇ ਨਕੋਦਰ ‘ਚ 4 ਥਾਵਾਂ ‘ਤੇ ਲਗਾਏ ਗਏ ਹਨ। ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ […]

Continue Reading

ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ

ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਪਾਰਟੀ ਸੰਗਠਨ ਵਿਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ/ਇੰਚਾਰਜ […]

Continue Reading

ਪੰਜਾਬ ‘ਚ ਬਦਲੇਗਾ ਮੌਸਮ, ਪਵੇਗਾ ਦੋ ਦਿਨ ਮੀਂਹ

ਪੰਜਾਬ ‘ਚ ਬਦਲੇਗਾ ਮੌਸਮ, ਪਵੇਗਾ ਦੋ ਦਿਨ ਮੀਂਹਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ […]

Continue Reading

ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਫਿਰ ਹੋਵੇਗੀ ਮੀਟਿੰਗ, ਕੇਂਦਰੀ ਖੇਤੀ ਮੰਤਰੀ ਰਹਿਣਗੇ ਮੌਜੂਦ

ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਫਿਰ ਹੋਵੇਗੀ ਮੀਟਿੰਗ, ਕੇਂਦਰੀ ਖੇਤੀ ਮੰਤਰੀ ਰਹਿਣਗੇ ਮੌਜੂਦਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)15-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]

Continue Reading

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ […]

Continue Reading

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ • ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 14 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ […]

Continue Reading

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 14 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ […]

Continue Reading

ਆਸਟਰੇਲੀਆ ‘ਚ ਟਰੱਕ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪਰ ਲੋਧੀ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ : ਆਸਟਰੇਲੀਆ ਦੇ ਸਿਡਨੀ ਹਾਈਵੇਅ ’ਤੇ ਹੋਈ ਭਿਆਨਕ ਦੁਰਘਟਨਾ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਸਤਬੀਰ ਸਿੰਘ ਥਿੰਦ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਮਾਰਤੀ ਸਮੱਗਰੀ ਨਾਲ ਭਰਿਆ ਟਰੱਕ ਪਲਟ ਗਿਆ ਅਤੇ ਉਸਦੇ ਨਾਲ ਹੀ ਦੂਜੇ ਪਾਸਿਓਂ ਆ ਰਿਹਾ ਟਰੱਕ ਵੀ ਟਕਰਾ ਗਿਆ।ਸਿਡਨੀ ਪੁਲਿਸ ਨੇ ਮੌਕੇ […]

Continue Reading

ਕੇਂਦਰ ਨਾਲ ਮੀਟਿੰਗ ‘ਚ ਭਾਗ ਲੈਣ ਲਈ ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਪਹੁੰਚੇ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਵਿੱਚ 28 ਕਿਸਾਨ ਆਗੂ ਭਾਗ ਲੈਣਗੇ।ਇਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ […]

Continue Reading