ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ
ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]
Continue Reading