ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਐੱਸਕੇਐੱਮ ਵੱਲੋਂ ਪੰਜਾਬ ਭਰ ‘ਚ ਧਰਨੇ

ਦਲਜੀਤ ਕੌਰ  ਚੰਡੀਗੜ੍ਹ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ।  ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਅਧੀਨ ਪੈਂਦੀਆਂ ਨਦੀਆਂ ‘ਤੇ 5 ਨਵੇਂ ਪੁਲ ਬਣਾਉਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ […]

Continue Reading

1 ਜਨਵਰੀ ਤੋਂ ਇਨ੍ਹਾਂ ਫੋਨਾਂ ਉਤੇ ਨਹੀਂ ਚਲੇਗਾ whatsapp

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : Whatsapp ਦੀ ਵਰਤੋਂ ਕਰਨ ਵਾਲੀਆਂ ਲਈ ਇਹ ਖਾਸ ਖਬਰ ਹੈ ਕਿ 1 ਜਨਵਰੀ 2025 ਤੋਂ ਕੁਝ ਮੋਬਾਇਲਾਂ ਉਤੇ ਵਟਸਐਪ ਬੰਦ ਹੋ ਜਾਵੇਗੀ। ਵਟਸਐਪ ਦੀ ਕੰਪਨੀ ਮੇਟਾ (Meta) ਨੇ ਕਿਹਾ ਹੈ ਕਿ ਵਟਸਐਪ ਨਵੇਂ ਸਾਲ ਤੋਂ ਉਨ੍ਹਾਂ ਐਂਡਰਾਇਡ ਡਿਵਾਈਸਜ਼ ਉਤੇ ਕੰਮ ਨਹੀਂ ਕਰੇਗਾ ਜੋ KitKat OS ਜਾਂ ਫਿਰ ਉਸ […]

Continue Reading

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਪੁਲਿਸ ਬਲ ਨੂੰ  ਦਿੱਤੀਆਂ ਹਦਾਇਤਾਂ ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਦੇਸ਼ ਕਲਿੱਕ ਬਿਓਰੋ ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ […]

Continue Reading

ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

ਪਟਿਆਲਾ/ਚੰਡੀਗੜ੍ਹ, 23 ਦਸੰਬਰ , ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਲ ਬਾੱਡੀ ਚੋਣਾਂ ਵਿੱਚ ਇੱਕ ਵਾਰ ਫਿਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪ ਸਰਕਾਰ […]

Continue Reading

ਭਾਜਪਾ ਦੀ ਭਗਵੰਤ ਮਾਨ ਨੂੰ ਚੁਣੌਤੀ, ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਫਸਲਾਂ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਰਨੀ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਜਾਂ ਉਨ੍ਹਾਂ ਦੀ ਸਰਕਾਰ ਵਿੱਚ ਹਿੰਮਤ ਹੈ, ਤਾਂ ਉਹ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਾਂਗ ਪੰਜਾਬ […]

Continue Reading

ਫਗਵਾੜਾ ਦੇ ਐਮਸੀ ਹਰਪ੍ਰੀਤ ਸਿੰਘ ਭੋਗਲ ਆਪ ਵਿੱਚ ਸ਼ਾਮਲ

ਐਮਪੀ ਮਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਨੇ ਭੋਗਲ ਦਾ ‘ਆਪ’ ਵਿੱਚ ਕੀਤਾ ਸਵਾਗਤ ਫਗਵਾੜਾ/ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ ਨਵੇਂ ਚੁਣੇ ਗਏ ਕੌਂਸਲਰ […]

Continue Reading

ਸੁਖਬੀਰ ਬਾਦਲ ’ਤੇ ਹਮਲੇ ਦੌਰਾਨ ਨਰਾਇਣ ਚੌੜਾ ਨੂੰ ਫੜ੍ਹਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਮੰਗ

ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਗੋਲੀਆਂ ਚਲਾਉਣ ਵਾਲੇ ਨੂੰ ਫੜ੍ਹਨ ਵਾਲੇ ਪੁਲਿਸ ਦੇ ਏਐਸਆਈ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਮੰਗ ਉਠਣ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਦੇਣ ਦੀ […]

Continue Reading

ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ

ਜਲੰਧਰ ਦੇ ਪੰਜ ਕੌਂਸਲਰਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ ‘ਆਪ’ ਵਿਚ ਹੋਏ ਸ਼ਾਮਲ ਜਲੰਧਰ/ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ […]

Continue Reading

ਸਰਕਾਰ ਦਾ ਵੱਡਾ ਫੈਸਲਾ, ਹੁਣ ਫੇਲ੍ਹ ਹੋਏ ਵਿਦਿਆਰਥੀ ਨਹੀਂ ਜਾਣਗੇ ਅਗਲੀ ਕਲਾਸ ’ਚ

ਨਵੀਂ ਦਿੱਲੀ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ NO Detention Policy ਨੂੰ ਖਤਮ ਕਰਦੇ ਹੋਏ ਵੱਡਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ 5ਵੀਂ ਅਤੇ 8ਵੀਂ ਕਲਾਸ ਵਿੱਚੋਂ ਫੇਲ੍ਹ ਹੋਏ ਵਿਦਿਆਰਥੀ ਅਗਲੀ ਕਲਾਸ ਵਿੱਚ ਪ੍ਰਮੋਟ ਨਹੀਂ ਕੀਤੇ ਜਾਣਗੇ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੁਣ 5ਵੀਂ ਅਤੇ 8ਵੀਂ ਦੀਆਂ ਸਾਲਾਨਾ […]

Continue Reading