ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਠੰਢ ਵਧੀ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਡਿੱਗ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਹੈ। 8 ਫਰਵਰੀ ਨੂੰ, ਉੱਤਰੀ ਈਰਾਨ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ ਨੂੰ […]

Continue Reading

ED ਵੱਲੋਂ ਭਾਜਪਾ ਦੇ ਸੀਨੀਅਰ ਆਗੂ ਦੇ ਘਰ ਛਾਪੇਮਾਰੀ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਜਪਾ ਦੇ ਸੀਨੀਅਰ ਆਗੂ ਨੀਤੀਸੈਨ ਭਾਟੀਆ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਗਈ । ਇਹ ਛਾਪੇਮਾਰੀ ਪਾਣੀਪਤ ਸ਼ਹਿਰ ਦੇ ਮਾਡਲ ਟਾਊਨ ਵਿੱਚ ਕਰੀਬ ਸਾਢੇ 17 ਘੰਟੇ ਚੱਲੀ।ਟੀਮ ਵੀਰਵਾਰ ਸਵੇਰੇ 7 ਤੋਂ 7:30 ਵਜੇ ਦੇ ਵਿਚਕਾਰ ਘਰ ਪਹੁੰਚੀ ਅਤੇ ਰਾਤ 12:20 ‘ਤੇ ਰਿਹਾਇਸ਼ ਤੋਂ ਰਵਾਨਾ ਹੋਈ।ਟੀਮ 3 ਵੱਡੇ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾ

ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਭਾਗ ਲੈਣਗੇ। ਸੰਯੁਕਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)14-02-2025 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਹਟਾਉਣਾ ਮੰਦਭਾਗਾ ਅਤੇ ਨਿੰਦਣਯੋਗ- ਜਥੇਦਾਰ ਅਕਾਲ ਤਖਤ

ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ ਹਟਾਉਣਾ ਮੰਦਭਾਗਾ ਅਤੇ ਨਿੰਦਣਯੋਗ- ਜਥੇਦਾਰ ਅਕਾਲ ਤਖਤ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦਵਾਰਾ ਕਮੇਟੀ ਵਲੋਂ ਅਹੁਦੇ ਤੋਂ ਹਟਾਏ ਜਾਣ ਦਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ […]

Continue Reading

ਵਿਜੀਲੈਂਸ ਬਿਊਰੋ ਨੇ ASI ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਚੰਡੀਗੜ੍ਹ 13 ਫਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, […]

Continue Reading

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ: ਮੋਹਿੰਦਰ ਭਗਤ ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ […]

Continue Reading

10,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 13 ਫਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ […]

Continue Reading

ਮੰਤਰੀ ਮੰਡਲ ਨੇ ਵੱਖ-ਵੱਖ ਪਿੰਡਾਂ ਦੀਆਂ ਸਬ-ਡਿਵੀਜ਼ਨਾਂ ਬਦਲੀਆਂ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਨੇ ਨਾਗਰਿਕ ਕੇਂਦਰਿਤ ਫੈਸਲਾ ਲੈਂਦਿਆਂ ਪਿੰਡ ਮਹਰੂ, ਟਿਵਾਣਾ ਅਤੇ ਤਸਲਪੁਰ ਨੂੰ ਸਬ ਡਵੀਜ਼ਨ/ਤਹਿਸੀਲ ਦੂਧਨ ਸਾਧਾਂ, ਜ਼ਿਲ੍ਹਾ ਪਟਿਆਲਾ ਤੋਂ ਕੱਢ ਕੇ ਸਬ-ਤਹਿਸੀਲ ਘਨੌਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸਬ-ਡਿਵੀਜ਼ਨ ਚੀਮਾ ਦੇ ਪਿੰਡ ਨਮੋਲ ਨੂੰ ਸਬ-ਡਵੀਜ਼ਨ ਸੁਨਾਮ ਊਧਮ ਸਿੰਘ […]

Continue Reading

ਸਰਕਾਰੀ ਤੇ ਪ੍ਰਾਈਵੇਟ ਖ਼ੇਤਰ ਵਿੱਚ 60 ਹਜ਼ਾਰ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਅੱਜ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਵਿੱਚ 22 ਨਵੀਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਨਵੀਆਂ ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ। ਮੰਤਰੀ […]

Continue Reading