ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਕਾਬੂ ਕੀਤੇ ਦੋਵੇਂ ਵਿਅਕਤੀਆਂ ਨੂੰ , ਸਾਲ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਕੀਤਾ ਗਿਆ ਸੀ ਗ੍ਰਿਫਤਾਰ – ਗ੍ਰਿਫਤਾਰ ਵਿਅਕਤੀ ਜੇਲ੍ਹ ਤੋਂ ਰਿਹਾਅ ਹੋਣ ਪਿੱਛੋਂ ਤਸਕਰੀ ਦੇ ਧੰਦੇ ਵਿੱਚ ਮੁੜ ਹੋ ਗਏ ਸਨ ਸਰਗਰਮ : ਡੀਜੀਪੀ ਗੌਰਵ ਯਾਦਵ – ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦੀ ਭਾਲ ਲਈ ਯਤਨ ਜਾਰੀ : ਸੀ.ਪੀ. ਅੰਮ੍ਰਿਤਸਰ […]

Continue Reading

ਸ੍ਰੀ ਚਮਕੌਰ ਸਾਹਿਬ ਦੀ ਧਰਤੀ ਤੋਂ ਹੱਕ ਤੇ ਸੱਚ ਲਈ ਲੜਨ ਦੀ ਪ੍ਰੇਰਨਾ ਤੇ ਊਰਜਾ ਮਿਲਦੀ ਹੈ : ਪ੍ਰੋਫੈਸਰ ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬੇ/ ਮੋਰਿੰਡਾ: 22 ਦਸੰਬਰ, ਭਟੋਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜੀ ਚਮਕੌਰ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ  ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਲੋਕ ਸਭਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ […]

Continue Reading

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ : ਮੈਜਿਸਟ੍ਰੇਟ ਜਾਂਚ ਦੇ ਹੁਕਮ

ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ, ਦੋ ਦੀ ਮੌਤ ਐਸ.ਏ.ਐਸ.ਨਗਰ, 22 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 […]

Continue Reading

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

6,857 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦਾ ਮੁੱਦਾ ਉਠਾਇਆਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ […]

Continue Reading

ਜਲੰਧਰ ਦਿਹਾਤੀ ਪੁਲਿਸ ਵੱਲੋਂ 4 ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, 84.52 ਲੱਖ ਰੁਪਏ ਦੀ ਜਾਇਦਾਦ ਜ਼ਬਤ

NDPS ਐਕਟ ਤਹਿਤ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਵਾਹਨ, ਪ੍ਰਮੁੱਖ ਪਲਾਟ, ਰਿਹਾਇਸ਼ੀ ਘਰ ਸ਼ਾਮਲ ਹਨ ਜਲੰਧਰ 22 ਦਸੰਬਰ, ਦੇਸ਼ ਕਲਿੱਕ ਬਿਓਰੋ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਜਿਸ ਵਿੱਚ ਚਾਰ ਐਨਡੀਪੀਐਸ ਕੇਸਾਂ ਵਿੱਚ ਸ਼ਾਮਲ ਅਪਰਾਧੀਆਂ ਦੀਆਂ 84,52,750 ਰੁਪਏ […]

Continue Reading

ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ: ਦੇਸ਼ ਕਲਿੱਕ ਬਿਓਰੋਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

ਅੰਮ੍ਰਿਤਸਰ, 22 ਦਸੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸੋਹਾਣਾ ਵਿਖੇ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ […]

Continue Reading

ਸਰਕਾਰੀ ਬੈਂਕ ’ਚ ਨਿਕਲੀਆਂ 13735 ਅਸਾਮੀਆਂ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਾਸਤੇ ਇਹ ਇਕ ਚੰਗੀ ਖਬਰ ਹੈ ਕਿ ਸਰਕਾਰੀ ਬੈਂਕ ਵਿੱਚ 13735 ਅਸਾਮੀਆਂ ਨਿਕਲੀਆਂ ਹਨ। ਸਟੇਟ ਬੈਂਕ ਆਫ ਇੰਡੀਆ ਵੱਲੋਂ 13735 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਕੱਢੀਆਂ ਗਈਆਂ ਅਸਾਮੀਆਂ ਵਿਚੋਂ ਪੰਜਾਬ 569 ਅਤੇ ਚੰਡੀਗੜ੍ਹ ਲਈ 32 ਅਸਾਮੀਆਂ ਹਨ। ਯੋਗ […]

Continue Reading

ਸੰਗਰੂਰ ’ਚ ਅਧਿਆਪਕ ਅੱਜ ਤੋਂ ਸ਼ੁਰੂ ਕਰਨਗੇ ਮਰਨ ਵਰਤ

ਸੰਗਰੂਰ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। […]

Continue Reading