ਦਿੱਲੀ ’ਚ ਕੇਜਰੀਵਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਬੋਲੇ ਪੰਜਾਬ ‘ਆਪ’ ਆਗੂ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਅਹਿਮ ਮੀਟਿੰਗ ਦਿੱਲੀ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਹੋਈ ਹਾਰ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ […]

Continue Reading

ਨਕਲੀ IPS ਮਹਿਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਤਰਨਤਾਰਨ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਕੋਲ ਨਾਕੇਬੰਦੀ ਦੌਰਾਨ ਇੱਕ ਅਜਿਹਾ ਕੇਸ ਸਾਹਮਣੇ ਆਇਆ ਹੈ ਜਿਸ ਵਿਚ ਇੱਕ ਮਹਿਲਾ ਨੇ ਪੁਲਿਸ ਦੀ ਵਰਦੀ ਪਾ ਕੇ ਆਪਣੇ ਆਪ ਨੂੰ IPS ਅਧਿਕਾਰੀ ਦੱਸਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ।ਥਾਣਾ ਭਿੱਖੀਵਿੰਡ ਦੇ ਮੁਖੀ ਨੇ ਦੱਸਿਆ […]

Continue Reading

ਨਸ਼ੇ ‘ਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਹੰਗਾਮਾ, ਪਤਾ ਲੱਗਣ ‘ਤੇ ਅਫ਼ਸਰਾਂ ਨੇ ਤਿੰਨ ਦਾ ਕਰਵਾਇਆ ਮੈਡੀਕਲ

ਨਸ਼ੇ ‘ਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਹੰਗਾਮਾ, ਪਤਾ ਲੱਗਣ ‘ਤੇ ਅਫ਼ਸਰਾਂ ਨੇ ਤਿੰਨ ਦਾ ਕਰਵਾਇਆ ਮੈਡੀਕਲ  ਲੁਧਿਆਣਾ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਰਾਤ ਨੂੰ ਹੰਗਾਮਾ ਹੋ ਗਿਆ। ਸ਼ਰਾਬੀ ਪੁਲਿਸ ਵਾਲੇ ਨੇ ਆਪਣੀ ਕਾਰ ਹਸਪਤਾਲ ਦੇ ਡਿਵਾਈਡਰ ‘ਤੇ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ […]

Continue Reading

ਕਿਸਾਨ ਅੱਜ ਤੋਂ ਕਰਨਗੇ ਮਹਾਪੰਚਾਇਤਾਂ ਦੀ ਸ਼ੁਰੂਆਤ

ਕਿਸਾਨ ਅੱਜ ਤੋਂ ਕਰਨਗੇ ਮਹਾਪੰਚਾਇਤਾਂ ਦੀ ਸ਼ੁਰੂਆਤਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਦੀ ਸਥਿਤੀ ਬਣੀ

ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਦੀ ਸਥਿਤੀ ਬਣੀਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਰਾਜ ਵਿੱਚ ਇਹ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 27.1 ਡਿਗਰੀ ਦਰਜ ਕੀਤਾ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ‘ਚ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਵਿੱਚ ਕਰਨਗੇ ਮੀਟਿੰਗਚੰਡੀਗੜ੍ਹ, 11 ਫਰਵਰੀ, ਦੇਸ਼ ਕਲਿਕ ਬਿਊਰੋ :‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।ਇਸ ਮੁਲਾਕਾਤ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਕੇਜਰੀਵਾਲ ਸਵੇਰੇ 11 ਵਜੇ ਕਪੂਰਥਲਾ ਹਾਊਸ ‘ਚ ਪੰਜਾਬ ਦੇ ਵਿਧਾਇਕਾਂ ਨਾਲ ਵਿਚਾਰ ਚਰਚਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)11-02-2025 ਧਨਾਸਰੀ ਮਹਲਾ ੧॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ […]

Continue Reading

ਭਾਜਪਾ ਵੱਲੋਂ ਹਰਿਆਣਾ ਦੇ ਮੰਤਰੀ ਅਨਿਲ ਵਿਜ ਨੂੰ ਕਾਰਨ ਦਸੋ ਨੋਟਿਸ ਜਾਰੀ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਮੰਤਰੀ ਅਨਿਲ ਵਿਜ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਅਨਿਲ ਵਿੱਜ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਖਿਲਾਫ ਬਿਆਨ ਦਿੱਤੇ ਗਏ ਸਨ। ਹੁਣ ਭਾਜਪਾ ਵੱਲੋਂ ਅਨਿਲ ਵਿਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 FIRs ਦਰਜ

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ : ਡੀਜੀਪੀ ਗੌਰਵ ਯਾਦਵਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ […]

Continue Reading

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ ਚੰਡੀਗੜ 10 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ […]

Continue Reading